Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵਲੋ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ

ਮੁੱਢ ਤੋਂ ਟੀਚੇ ਮਿੱਥ ਕੇ ਚੱਲਣ ਵਾਲੇ ਮੰਜ਼ਿਲਾਂ ਦੇ ਹਾਣੀ ਬਣਦੇ ਨੇ :- ਪ੍ਰੀਤ ਕੋਹਲੀ

Hoshiarpur, Rakesh Dhiman, Red Ribbon Club, Preet Kohli

Web Admin

Web Admin

5 Dariya News

ਹੁਸ਼ਿਆਰਪੁਰ , 08 Sep 2022

Last updated on: Sep 08, 2022, 00:00 IST

ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਰਾਕੇਸ਼ ਧੀਮਾਨ ਦੇ ਹੁਕਮਾਂ ਅਤੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਦੇ ਸਹਿਯੋਗ ਸਦਕਾ ਜ਼ਿਲ੍ਹਾ ਹੁਸਿਆਰਪੁਰ ਦੇ ਰੈੱਡ ਰਿਬਨ ਕਲੱਬਾਂ ਦੇ ਜ਼ਿਲ੍ਹਾ ਪੱਧਰੀ ਕੁਇਜ ਮੁਕਾਬਲੇ ਡੀ ਏ ਵੀ ਕਾਲਜ ਆਫ ਐਜੁਕੇਸ਼ਨ ਹੁਸਿਆਰਪੁਰ ਵਿਖੇ ਕਰਵਾਏ ਗਏ। ਇਸ ਮੋਕੇ ਸਮਾਗਮ ਦੇ ਮੁੱਖ ਮਹਿਮਾਨ ਕਾਲਜ ਡਾਇਰੈਕਟਰ ਸ਼ਾਮ ਸੁੰਦਰ  ਸ਼ਰਮਾ ਨੇ ਏਡਜ ਤੇ ਟੀ ਬੀ ਬਿਮਾਰੀ ਤੇ ਵਿਦਿਆਰਥੀ ਗਤੀਵਿਧੀਆਂ ’ਤੇ ਆਪਣੇ ਬਹੁਤ ਹੀ ਸੰਖੇਪ ਤੇ ਪ੍ਰਭਾਵਸ਼ਾਲੀ ਲੈਕਚਰ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ। 

ਇਸ ਸਮਾਗਮ ਦੇ ਆਰਗੇਨਾਈਜ਼ਰ  ਸਹਾਇਕ ਡਾਇਰੈਕਟਰ ਪ੍ਰੀਤ ਕੋਹਲੀ ਵੱਲੋਂ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮ ਸਾਨੂੰ ਆਪਣੀਆਂ ਮੰਜ਼ਿਲਾਂ ਦੇ ਕਰੀਬ ਲੈ ਕੇ ਜਾਂਦੇ ਹਨ ਅਤੇ ਸਾਨੂੰ ਮਿੱਥ ਕੇ ਮਿਹਨਤ ਜਾਰੀ ਰੱਖਣੀ ਚਾਹੀਦੀ ਹੈ। ਇਸ ਮੋਕੇ ਡੀ ਏ ਵੀ ਕਾਲਜ ਆਫ ਐਜੂਕੇਸਨ ਦੇ  ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਵੀ ਵਿਦਿਆਰਥੀਆਂ ਅਤੇ  ਨਾਲ ਆਪਣੇ ਸ਼ਬਦਾਂ ਦੀ ਸਾਂਝ ਪਾਈ ਅਤੇ ਉਹਨਾ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ ਅਤੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਆਏ ਸਮੂਹ ਭਾਗੀਦਾਰਾਂ ਦਾ ਧੰਨਵਾਦ ਕੀਤਾ।

ਜ਼ਿਲ੍ਹਾ ਪਧੱਰੀ ਮੁਕਾਬਿਲਆਂ ਵਿਚ ਪਹਿਲੇ ਨੰਬਰ ’ਤੇ ਕੁਇਜ਼ ਮੁਕਾਬਲੇ ਰਹੇ ਜਿਸ ਦੇ ਵਿਸ਼ੇ ਏਡਜ ਜਾਗਰੂਕਤਾ, ਟੀ ਬੀ ਜਾਗਰੂਕਤਾ, ਨਸ਼ਾ ਜਾਗਰੂਕਤਾ ਅਤੇ ਖੂਨਦਾਨ ਪ੍ਰਤੀ ਜਾਗਰੂਕਤਾ ਰਹੇ। ਇਨ੍ਹਾਂ ਮੁਕਾਬਲਿਆਂ ਵਿਚ ਜੇਤੂਆਂ ਨੂੰ ਪ੍ਰਤੀ ਟੀਮ ਕ੍ਰਮਵਾਰ ਪਹਿਲਾ ਸਥਾਨ 4 ਹਜ਼ਾਰ ਰੁਪਏ, ਦੂਜਾ ਸਥਾਨ 3 ਹਜ਼ਾਰ ਰੁਪਏ ਅਤੇ ਤੀਜ਼ਾ ਸਥਾਨ 2 ਹਜ਼ਾਰ ਰੁਪਏ ਦਿੱਤਾ ਗਿਆ। ਡੀ ਏ ਵੀ ਕਾਲਜ ਆਫ ਐਜੁਕੇਸ਼ਨ ਹੁਸ਼ਿਆਰਪੁਰ ਦੇ ਲਵਨੀਤ ਤੇ ਕੋਮਲ ਸੈਣੀ ਪਹਿਲੇ ਸਥਾਨ ’ਤੇ ਰਹੇ । 

ਗੁਰੂ ਰਾਮ ਦਾਸ ਇੰਟਰਨੈਸ਼ਨਲ ਇੰਸਟੀਚਿਊਟ ਆਂਫ ਨਰਸਿੰਗ ਟਾਂਡਾ ਦੀ ਹਰਪ੍ਰੀਤ ਕੌਰ ਅਤੇ ਜਸਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੇ , ਜੀ ਜੀ ਡੀ ਐਸ ਡੀ ਕਾਲਜ ਹਰਿਆਣਾ ਤੋਂ ਨੰਦਿਨੀ ਅਤੇ ਹੁਨਰ ਤੀਜੇ ਸ਼ਥਾਨ ’ਤੇ ਰਹੇ । ਇਸ ਮੌਕੇ ਸਟੇਜ ਦੀ ਭੂਮਿਕਾ ਡਾ ਚੇਤਨਾ ਸ਼ਰਮਾ ਵੱਲੋਂ ਨਿਭਾਈ ਗਈ। ਰੈੱਡ ਰਿਬਨ ਕਲੱਬ ਡੀ ਏ ਵੀ ਕਾਲਜ ਆਫ ਐਜੂਕੇਸਨ ਹੁਸ਼ਿਆਰਪੁਰ  ਦੇ ਨੋਡਲ ਅਫਸਰ ਡਾ ਪੂਨਮ ਸੈਣੀ ਅਤੇ ਡਾ ਅਰਚਨਾ ਵਾਸੂਦੇਵ ਸਾਰੇ ਸਮਾਗਮ ਦੇ ਇੰਚਾਰਜ ਸਨ। 

ਸਮੁੱਚੇ ਸਮਾਗਮ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਨ ਵਾਲੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਰੈੱਡ ਰੀਬਨ ਕਲੱਬਾਂ ਦੇ ਸਮੂਹ ਨੋਡਲ ਅਫਸਰ ਇਸ ਮੌਕੇ ਹਾਜ਼ਰ ਸਨ । ਡਾ ਅਨੂਪ ਕੁਮਾਰ ਪ੍ਰਧਾਨ ਕਾਲਜ ਮੈਨੇਜਮੈਂਟ ਕਮੇਟੀ ਨੇ ਇਸ ਸਮਾਗਮ ਨੂੰ ਸਫਲਤਾ ਪੂਰਵਕ ਸਿਰੇ ਚੜਾਉਣ ਲਈ ਡਾ. ਵਿਧੀ ਭੱਲਾ ਪ੍ਰਿੰਸੀਪਲ ਨੂੰ ਵਧਾਈ ਦਿੱਤੀ

 

Tags: Hoshiarpur , Rakesh Dhiman , Red Ribbon Club , Preet Kohli

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD