Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਹਰਭਜਨ ਸਿੰਘ ਈ.ਟੀ.ਓ. ਬੰਗਲੁਰੂ ਵਿਖੇ ਨੈਸ਼ਨਲ ਕਾਨਫਰੰਸ ‘ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਹਿੱਸਾ ਲੈਣਗੇ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Azaadi Ka Amrit Mahautsav, Bengaluru

Web Admin

Web Admin

5 Dariya News

ਚੰਡੀਗੜ੍ਹ , 07 Sep 2022

Last updated on: Sep 07, 2022, 00:00 IST

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਦੇਸ਼ ਦੀ ਆਜ਼ਾਦੀ ਦੇ 75 ਸਾਲ ਪੂਰੇ ਹੋਣ ‘ਤੇ 8 ਅਤੇ 9 ਸਤੰਬਰ, 2022 ਨੂੰ ਬੰਗਲੁਰੂ ਵਿਖੇ ਹੋਣ ਵਾਲੀ ਨੈਸ਼ਨਲ ਕਾਨਫਰੰਸ ‘ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ’ ਵਿੱਚ ਹਿੱਸਾ ਲੈਣਗੇ। ਇਸ ਨੈਸ਼ਨਲ ਕਾਨਫਰੰਸ ਲਈ ਰਵਾਨਾ ਹੋਣ ਤੋਂ ਪਹਿਲਾਂ ਇੱਕ ਬਿਆਨ ਵਿੱਚ ਸ. ਈ.ਟੀ.ਓ. ਨੇ ਕਿਹਾ ਕਿ ਉਹ ਇਸ ਮੌਕੇ ਦੀ ਵਰਤੋਂ ਸੜਕੀ ਨੈੱਟਵਰਕ ਵਿੱਚ ਹੋਰ ਸੁਧਾਰ ਲਈ ਰਾਜ ਅਤੇ ਕੇਂਦਰ ਦਰਮਿਆਨ ਸੰਚਾਰ ਨੂੰ ਮਜ਼ਬੂਤ ਕਰਨ ਸਬੰਧੀ ਮੁੱਦਿਆਂ ਨੂੰ ਉਠਾਉਣ ਲਈ ਕਰਨਗੇ। 

ਸ. ਈ.ਟੀ.ਓ. ਨੇ ਕਿਹਾ, “ਰਾਜ ਸਰਕਾਰਾਂ ਨੂੰ ਰਾਸ਼ਟਰੀ ਰਾਜਮਾਰਗਾਂ ਬਾਰੇ ਪ੍ਰਵਾਨਗੀਆਂ ਲਈ ਪੇਸ਼ ਆ ਰਹੀਆਂ ਮੁਸ਼ਕਲਾਂ ਬਾਰੇ ਚਰਚਾ ਦੌਰਾਨ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ।” ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਉਹ ਸੂਬੇ ਦੇ ਰੁਕੇ ਹੋਏ ਸੜਕੀ ਪ੍ਰਾਜੈਕਟਾਂ ਨਾਲ ਸਬੰਧਤ ਮੁੱਦਿਆਂ ਨੂੰ ਅਤੇ ਆਪਣੇ ਵਿਭਾਗ ਦੇ ਹੋਰ ਲੰਬਿਤ ਮੁੱਦਿਆਂ ਨੂੰ ਜ਼ੋਰਦਾਰ ਢੰਗ ਨਾਲ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਅਤੇ ਕੇਂਦਰ ਸਰਕਾਰ ਦੇ ਹੋਰ ਨੁਮਾਇੰਦਿਆਂ ਕੋਲ ਉਠਾਉਣਗੇ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Azaadi Ka Amrit Mahautsav , Bengaluru

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD