Thursday, 04 June 2026

 

 

ਖ਼ਾਸ ਖਬਰਾਂ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ

 

'ਖੇਡਾਂ ਵਤਨ ਪੰਜਾਬ ਦੀਆਂ' ਤਹਿਤ ਸੂਬੇ 'ਚ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਮੀਤ ਹੇਅਰ

ਬਰਨਾਲਾ ਵਿਖੇ ਜ਼ਿਲ੍ਹਾ ਪੱਧਰੀ ਮੁਕਾਬਲੇ 17 ਤੋਂ; 22 ਤਰ੍ਹਾਂ ਦੀਆਂ ਖੇਡਾਂ ਲਈ ਹੋਣਗੇ ਮੁਕਾਬਲੇ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Barnala

Web Admin

Web Admin

5 Dariya News

ਬਰਨਾਲਾ , 11 Sep 2022

Last updated on: Sep 11, 2022, 00:00 IST

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ 12 ਸਤੰਬਰ ਤੋਂ 22 ਸਤੰਬਰ ਤੱਕ ਕਰਵਾਏ ਜਾ ਰਹੇ ਹਨ। 

ਖੇਡ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਰਨਾਲਾ ਜ਼ਿਲ੍ਹੇ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 17 ਸਤੰਬਰ ਤੋਂ ਸ਼ੁਰੂ ਹੋਣਗੇ। ਉਨ੍ਹਾਂ  ਦੱਸਿਆ ਕਿ ਬਲਾਕ ਪੱਧਰ ਉਤੇ ਵਾਲੀਬਾਲ, ਅਥਲੈਟਿਕਸ, ਫੁਟਬਾਲ, ਕਬੱਡੀ (ਨੈਸ਼ਨਲ ਸਟਾਈਲ), ਖੋ ਖੋ ਤੇ ਰੱਸ਼ਾਕਸੀ ਦੇ ਮੁਕਾਬਲੇ ਹੋਏ। ਹੁਣ ਇਨਾਂ ਖੇਡਾਂ ਦੇ ਜੇਤੂ ਖਿਡਾਰੀ ਜ਼ਿਲਾ ਪੱਧਰੀ ਮੁਕਾਬਲਿਆਂ ਵਿੱਚ ਹਿੱਸਾ ਲੈਣਗੇ।

ਇਨ੍ਹਾਂ ਖੇਡਾਂ ਤੋਂ ਇਲਾਵਾ ਜ਼ਿਲਾ ਪੱਧਰ ਉਤੇ ਫੁੱਟਬਾਲ, ਕਬੱਡੀ, ਖੋ ਖੋ,  ਹੈਂਡਬਾਲ, ਸਾਫਟਬਾਲ, ਜੂਡੋ, ਗੱਤਕਾ, ਕਿੱਕ ਬਾਕਸਿੰਗ, ਹਾਕੀ, ਨੈੱਟਬਾਲ, ਬਾਸਕਿਟਬਾਲ, ਪਾਵਰ ਲਿਫਟਿੰਗ, ਰੈਸਲਿੰਗ, ਸਵਿਮਿੰਗ, ਬਾਕਸਿੰਗ, ਵੇਟਲਿਫਟਿੰਗ,ਅਥਲੈਟਿਕਸ ਸਣੇ 22 ਤਰ੍ਹਾਂ ਦੇ ਖੇਡ ਮੁਕਾਬਲੇ ਹੋਣਗੇ।  ਇਸ ਤੋਂ ਬਾਅਦ ਜ਼ਿਲਾ ਜੇਤੂਆਂ ਦੇ ਸੂਬਾ ਪੱਧਰੀ ਮੁਕਾਬਲੇ 10 ਤੋਂ 21 ਅਕਤੂਬਰ ਤੱਕ ਹੋਣਗੇ। ਸੂਬਾ ਪੱਧਰ ਉਤੇ ਜੇਤੂਆਂ ਨੂੰ ਕੁੱਲ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD