Thursday, 04 June 2026

 

 

ਖ਼ਾਸ ਖਬਰਾਂ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ

 

ਸ਼ਹਿਰ ਦੀਆਂ 46 ਕਰੋੜ ਰੁਪਏ ਲਾਗਤ ਨਾਲ ਸੜਕਾਂ ਦਾ ਹੋਵੇਗਾ ਨਿਰਮਾਣ : ਡਾ: ਇੰਦਰਬੀਰ ਸਿੰਘ ਨਿੱਜਰ

ਦੱਖਣੀ ਹਲਕੇ ਵਿੱਚ 20 ਸਾਲਾਂ ਤੋਂ ਨਾ ਬਣੀ ਸੜਕ ਨੂੰ ਬਣਾਉਣ ਦਾ ਕੀਤਾ ਉਦਘਾਟਨ

Dr. Inderbir Singh Nijjar, Inderbir Singh Nijjar, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 12 Sep 2022

Last updated on: Sep 12, 2022, 00:00 IST

ਸ਼ਹਿਰ ਦੇ ਚਹੁੰ-ਮੁਖੀ ਵਿਕਾਸ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ 46 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਦੀਆਂ ਸਾਰੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਡਾ: ਇੰਦਰਬੀਰ ਸਿੰਘ ਨਿੱਝਰ ਸਥਾਨਕ ਸਰਕਾਰਾਂ ਮੰਤਰੀ ਪੰਜਾਬ ਨੇ ਦੱਖਣੀ ਹਲਕੇ ਵਿੱਚ ਦਰਸ਼ਨ ਐਵੀਨਿਊ ਸੁਲਤਾਨਵਿੰਡ -ਗੁਰਦੁਆਰਾ ਦਬੁਰਜੀ ਤੱਕ ਪਿਛਲੇ 20 ਸਾਲਾਂ ਤੋਂ ਨਾ ਬੜੀ ਸੜਕ ਦੇ ਕੰਮ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਡਾ: ਨਿੱਝਰ ਨੇ ਕਿਹਾ ਕਿ ਪਿਛਲੇ 20 ਸਾਲਾਂ ਤੋਂ ਇਸ  ਸੜਕ ਦੇ ਨਾ ਬਣਨ ਨਾਲ ਲੋਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਕਿਸੇ  ਵੀ ਪਾਰਟੀ ਨੇ ਸੁਲਤਾਨਵਿੰਡ ਖੇਤਰ ਦੀ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ  ਲੋਕਾਂ ਨੂੰ ਕਾਫੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸੜਕ ਦੇ ਨਾਲ ਨਾਲ ਲੋਕਾਂ ਦੇ ਬੈਠਣ ਲਈ ਬੈਂਚ ਵੀ ਲਗਾਏ ਜਾਣਗੇ। ਡਾ: ਨਿੱਝਰ ਵੱਲੋਂ ਗੋਲਡਨ ਗੇਟ ਦਾ ਆਲੇ ਦੁਆਲੇ ਲੰਕ ਸੜਕਾਂ ਨੂੰ ਬਣਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ਗਈ। 

ਉਨ੍ਹਾਂ ਕਿਹਾ ਕਿ ਸ਼ਹਿਰ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਜਲਦ ਹੀ ਮੁਰੰਮਤ ਕਰਵਾ ਦਿੱਤਾ ਜਾਵੇਗਾ। ਡਾ: ਨਿੱਝਰ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਗੁਣਵੱਤਾ ਦੇ ਕੰਮ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਰੇ ਵਿਕਾਸ ਕਾਰਜ ਮਿਥੇ ਸਮੇਂ ਅੰਦਰ ਮੁਕੰਮਲ ਕੀਤੇ ਜਾਣ। 

ਇਸ ਮੌਕੇ ਦਰਸ਼ਨ ਐਵੀਨਿਊ ਦੇ ਲੋਕਾਂ ਵੱਲੋਂ ਡਾ: ਨਿੱਝਰ ਦਾ ਧੰਨਵਾਦ ਕੀਤਾ ਗਿਆ ਅਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਲੋਕਾਂ ਨੂੰ ਰਾਹਤ ਮਿਲੇਗੀ।ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਸੰਦੀਪ ਸਿੰਘ, ਸ੍ਰ ਮਨਜੀਤ ਸਿੰਘ, ਸ੍ਰ ਜਸਪਾਲ ਭੁੱਲਰ, ਮਨਿੰਦਰਪਾਲ ਸਿੰਘ, ਨਵਨੀਤ ਸ਼ਰਮਾ, ਡੀ:ਐਸ:ਪੀ ਅਸ਼ੋਕ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜਰ ਸਨ।

 

Tags: Dr. Inderbir Singh Nijjar , Inderbir Singh Nijjar , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD