Thursday, 30 May 2024

 

 

ਖ਼ਾਸ ਖਬਰਾਂ ਸੁਖਬੀਰ ਸਿੰਘ ਬਾਦਲ ਨੇ ਪਵਿੱਤਰ ਨਗਰੀ ਵਿਚ ਪਿਛਲੇ ਸਾਰੇ ਰਿਕਾਰਡ ਤੋੜਦਿਆਂ ਵਿਸ਼ਾਲ ਰੋਡ ਸ਼ੋਅ ਦੀ ਕੀਤੀ ਅਗਵਾਈ ਦੇਸ਼ ਦੀ ਸੁਰੱਖਿਆ ਲਈ ਮਜ਼ਬੂਤ ਨੇਤਾ ਅਤੇ ਪੂਰਨ ਵਿਕਾਸ ਲਈ ਸਥਿਰ ਸਰਕਾਰ ਜ਼ਰੂਰੀ: ਅਨੁਰਾਗ ਠਾਕੁਰ ਮੋਦੀ ਰਾਮ ਨੂੰ ਅਯੁੱਧਿਆ ਲੈ ਆਏ ਹਨ, ਹੁਣ ਮੋਦੀ ਨੂੰ ਵਾਪਸ ਲਿਆਉਣਾ ਸਾਡਾ ਫਰਜ਼ : ਮਨੋਜ ਤਿਵਾਡ਼ੀ ਸਵਾਤੀ ਮਾਲੀਵਾਲ ਨੂੰ ਲੈ ਕੇ ਹੋਇਆ ਰੋਸ ਪ੍ਰਦਰਸ਼ਨ, ਭਾਜਪਾ ਦੇ ਯੁਵਾ ਮੋਰਚਾ ਨੇ ਕੇਜਰੀਵਾਲ ਨੂੰ ਕੀਤੇ ਸਵਾਲ ਚੰਡੀਗਡ਼੍ਹ ਅਤੇ ਹਿਮਾਚਲ ਦੇ ਸਹਿਜਧਾਰੀ ਸਿੱਖਾਂ ਵੱਲੋਂ ਭਾਜਪਾ ਦੇ ਸਮਰਥਨ ਦਾ ਐਲਾਨ ਕਾਲੇਵਾਲ ਪਿੰਡ ‘ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਰਪੰਚ ਸਮੇਤ ਕਈ ਪੰਚਾਇਤ ਮੈਂਬਰ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਚੰਡੀਗੜ੍ਹ ਵਿੱਚ ਬੋਲੇ ਅਰਵਿੰਦ ਕੇਜਰੀਵਾਲ - ਚੰਗੇ ਦਿਨ ਆਉਣ ਵਾਲੇ ਹਨ, ਮੋਦੀ ਜੀ ਜਾਣ ਵਾਲੇ ਹਨ ਭਾਜਪਾ ਦੀ ਜ਼ਬਰਦਸਤ ਚੋਣ ਮਸ਼ੀਨ ਪਹਿਲੀ ਜੂਨ ਨੂੰ ਤਿਵਾਡ਼ੀ ਨੂੰ ਪਾਸੇ ਕਰ ਦੇਵੇਗੀ: ਸੰਜੇ ਟੰਡਨ ਸਰਵੇਖਣ ਆ ਗਏ ਹਨ, ਲੋਕਾਂ ਨੇ ਫ਼ੈਸਲਾ ਕਰ ਲਿਆ, 'ਆਪ' 13-0 ਨਾਲ ਜਿੱਤ ਰਹੀ ਹੈ : ਭਗਵੰਤ ਮਾਨ ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ : ਅਰਵਿੰਦ ਕੇਜਰੀਵਾਲ ਆਪ ਸਰਕਾਰ ਵਿੱਚ ਪਹਿਲੀ ਵਾਰ ਪੰਜਾਬ ਵਿੱਚ ਨੌਜਵਾਨਾਂ ਨੂੰ ਬਿਨਾਂ ਕਿਸੇ ਸਿਫ਼ਾਰਿਸ਼ ਤੇ ਰਿਸ਼ਵਤ ਦੇ ਸਰਕਾਰੀ ਨੌਕਰੀਆਂ ਮਿਲੀਆਂ ਹਨ : ਅਰਵਿੰਦ ਕੇਜਰੀਵਾਲ ਜਦੋਂ ਪੰਜਾਬ ਦੇ ਲੋਕ ਨਾਦਰ ਸ਼ਾਹ ਅੱਗੇ ਨਹੀਂ ਝੁਕੇ ਤਾਂ ਅਮਿਤ ਸ਼ਾਹ ਕੀ ਚੀਜ਼ ਹੈ : ਸੰਜੇ ਸਿੰਘ ਪੰਜਾਬ ਦੀ ਸ਼ਾਂਤੀ ਕਿਸੇ ਵੀ ਕੀਮਤ ’ਤੇ ਭੰਗ ਨਹੀਂ ਹੋਣ ਦਿਆਂਗੇ: ਸੁਖਬੀਰ ਸਿੰਘ ਬਾਦਲ ਰਾਹੁਲ ਨੇ ਕਿਸਾਨਾਂ ਦੇ ਕਰਜ਼ਾ ਮੁਆਫੀ, ਐੱਮਐੱਸਪੀ 'ਤੇ ਕਾਨੂੰਨੀ ਗਾਰੰਟੀ ਦਾ ਐਲਾਨ ਕੀਤਾ ਅੱਛੇ ਦਿਨ ਨਹੀਂ ਪੁਰਾਣੇ ਦਿਨ ਵਾਪਿਸ ਲਿਆਏਗੀ ਕਾਂਗਰਸ : ਗੁਰਜੀਤ ਸਿੰਘ ਔਜਲਾ ਗੁਰਜੀਤ ਸਿੰਘ ਔਜਲਾ ਨੇ ਕੀਤਾ ਸਿੱਧੂ ਮੂਸੇਆਲੇ ਨੂੰ ਯਾਦ ਜੇਕਰ ਪੰਜਾਬ 'ਚ ਕ੍ਰਾਈਮ ਕੰਟਰੋਲ ਹੁੰਦਾ ਤਾਂ ਅੱਜ ਸਿੱਧੂ ਮੂਸੇਵਾਲਾ ਜ਼ਿੰਦਾ ਹੁੰਦਾ: ਵਿਜੇ ਇੰਦਰ ਸਿੰਗਲਾ ਭਗਵੰਤ ਜੀ ਤੁਸੀਂ ਲੋਕਾਂ ਦੇ ਕੰਮ ਕਰੋ ਕਿੱਕਲੀਆਂ ਨਾ ਸੁਣਾਓ, ਤੁਹਾਨੂੰ ਲੋਕਾਂ ਨੇ ਇਸ ਕੰਮ ਲਈ ਮੁੱਖ ਮੰਤਰੀ ਨਹੀਂ ਬਣਾਇਆ ਮੀਤ ਹੇਅਰ ਨੇ ਕੈਬਨਿਟ ਮੰਤਰੀ ਵਜੋਂ ਕੀਤੇ ਕੰਮਾਂ ਦੇ ਸਿਰ ਉੱਤੇ ਮੰਗੀਆਂ ਵੋਟਾਂ ਅਕਾਲੀ ਦੱਲ ਨੂੰ ਵੱਡਾ ਝੱਟਕਾ , ਕਾੰਗਰੇਸ ਨੂੰ ਮਿਲਿਆ ਬੱਲ ਭਗਵੰਤ ਮਾਨ ਦੀ ਸ੍ਰੀ ਆਨੰਦਪੁਰ ਸਾਹਿਬ ਦੇ ਲੋਕਾਂ ਨੂੰ ਅਪੀਲ: ਹੁਣ ਜ਼ੁਲਮ ਦੇ ਖ਼ਿਲਾਫ਼ ਲੜਾਈ ਤਲਵਾਰਾਂ ਦੀ ਬਜਾਏ ਵੋਟਾਂ ਨਾਲ ਲੜੀ ਜਾ ਰਹੀ ਹੈ, ਤੁਸੀਂ ਸਾਡਾ ਸਾਥ ਦਿਓ!

 

ਸਰਕਾਰੀ ਸਕੂਲਾਂ ’ਚ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ਪ੍ਰੋਗਰਾਮ

ਦੇਸ਼ਪਿਆਰ ਸੰਬੰਧੀ ਕੋਰਿਓਗ੍ਰਾਫੀ ਤੇ ਨਾਟਕ ਦਾ ਸਫ਼ਲਤਾਪੂਰਵਕ ਮੰਚਨ

Azadi Ka Amrit Mahotsav, 75th Anniversary of Indian Independence, 75th years of Independence

Web Admin

Web Admin

5 Dariya News

ਜਲੰਧਰ , 13 Sep 2022

ਸੈਂਟਰਲ ਬਿਊਰੋ ਆਫ਼ ਕਮਿਊਨੀਕੇਸ਼ਨ, ਚੰਡੀਗੜ੍ਹ ਸੂਚਨਾ ਤੇ ਪ੍ਰਸਾਰਣ ਮੰਤਰਾਲਾ ਵੱਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਜ਼ਾਰਾ ਵਿਖੇ ‘ਆਜ਼ਾਦੀ ਕਾ ਅੰਮ੍ਰਿਤ ਮਹੋਤਸਵ’ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਵਿਨੋਦ ਸਿੱਧੂ ਦੇ ਨਿਰਦੇਸ਼ਨ ਵਿਚ ਦੇਸ਼ ਪਿਆਰ ਸੰਬੰਧੀ ਕੋਰਿਓਗ੍ਰਾਫੀ ਅਤੇ ਨਾਟਕ ਦਾ ਸਫ਼ਲਤਾਪੂਰਵਕ ਮੰਚਨ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੀਵ ਜੋਸ਼ੀ ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਗਏ ਇਸ ਪ੍ਰੋਗਰਾਮ ਵਿੱਚ ਕਲਾਕਾਰਾਂ ਵੱਲੋਂ ਪ੍ਰਭਾਵਸ਼ਾਲੀ ਪੇਸ਼ਕਾਰੀ ਦਿੱਤੀ ਗਈ।  

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਨਹਿਰੂ ਗਾਰਡਨ ਦੀ ਪ੍ਰਿੰਸੀਪਲ ਗੁਰਿੰਦਰਜੀਤ ਕੌਰ ਅਤੇ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਹਜ਼ਾਰਾ ਦੀ ਪ੍ਰਿੰਸੀਪਲ ਕੁਲਦੀਪ ਕੌਰ ਨੇ ਪ੍ਰੋਗਰਾਮਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੀ.ਬੀ.ਸੀ. ਵੱਲੋਂ ਬੱਚਿਆਂ ਨੂੰ ਦੇਸ਼ਭਗਤਾਂ ਦੀਆਂ ਸ਼ਹਾਦਤਾਂ ਤੇ ਸੂਰਬੀਰਤਾ ਤੋਂ ਜਾਣੂ ਕਰਵਾਉਣ ਲਈ ਸਾਰਥਕ ਉਪਰਾਲਾ ਕੀਤਾ ਗਿਆ ਹੈ। ਅਜਿਹੇ ਪ੍ਰੋਗਰਾਮ ਸਕੂਲਾਂ ਵਿਚ ਹੁੰਦੇ ਰਹਿਣੇ ਚਾਹੀਦੇ ਹਨ। ਇਨ੍ਹਾਂ ਪ੍ਰੋਗਰਾਮਾਂ ਦਾ ਸੰਚਾਲਨ ਬਲਜੀਤ ਕੌਰ ਅਤੇ ਹਰਪਿੰਦਰ ਕੌਰ ਵੱਲੋਂ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ।

 

Tags: Azadi Ka Amrit Mahotsav , 75th Anniversary of Indian Independence , 75th years of Independence

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD