Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜਿ਼ਲ੍ਹਾ ਪੁਲਿਸ ਫਾਜਿਲਕਾ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਨਸ਼ਾ ਤਸਕਰਾਂ ਪਾਸੋਂ 6 ਕਿਲੋ 500 ਗ੍ਰਾਮ ਅਫੀਮ ਬਰਾਮਦ

Crime News Punjab, Punjab Police, Police, Crime News, Fazilka Police, Fazilka

Web Admin

Web Admin

5 Dariya News

ਫਾਜਿ਼ਲਕਾ , 13 Sep 2022

Last updated on: Sep 13, 2022, 00:00 IST

ਪੰਜਾਬ ਸਰਕਾਰ ਵੱਲੋਂ ਨਸਿ਼ਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਤਹਿਤ  ਇੰਸਪੈਕਟਰ ਜਨਰਲ ਪੁਲਿਸ ਫਿਰੋਜਪੁਰ ਰੇਂਜ, ਫਿਰੋਜਪੁਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀ ਭੁਪਿੰਦਰ ਸਿੰਘ ਸਿੱਧੂ  ਸੀਨੀਅਰ ਕਪਤਾਨ ਪੁਲਿਸ ਫਾਜਿ਼ਲਕਾ  ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਵਿੱਚ ਨਸਿ਼ਆਂ ਨੂੰ ਠੱਲ ਪਾਉਣ ਲਈ ਜਿਲ੍ਹਾ ਪੁਲਿਸ ਵੱਲੋਂ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ।

ਜਿਸ ਤਹਿਤ ਸ਼੍ਰੀ ਗੁਰਬਿੰਦਰ ਸਿੰਘ, ਕਪਤਾਨ ਪੁਲਿਸ (ਇੰਨਵੈਂ) ਫਾਜਿਲਕਾ, ਸ੍ਰੀ ਸੁਖਵਿੰਦਰ ਸਿੰਘ ਪੀ.ਪੀ.ਐਸ, ਉਪ ਕਪਤਾਨ ਪੁਲਿਸ (ਇੰਨ:) ਫਾਜਿਲਕਾ ਅਤੇ ਸ੍ਰੀ ਅਤੁਲ ਸੋਨੀ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਡ ਜਲਾਲਾਬਾਦ ਦੀ ਨਿਗਰਾਨੀ ਹੇਠ ਨਸ਼ਾ ਸਮੱਗਲਰਾਂ ਦੇ ਖਿਲਾਫ ਵਿੱਢੀ ਗਈ ਮੁਹਿੰਮ ਤਹਿਤ ਵੱਡੀ ਕਾਰਵਾਈ ਅਮਲ ਵਿੱਚ ਲਿਆਉਦਿਆਂ ਐਸ.ਆਈ.ਅਮਰਿੰਦਰ ਸਿੰਘ ਗਿੱਲ ਇੰਚਾਰਜ ਸੀ.ਆਈ.ਏ ਫਾਜਿਲਕਾ ਵੱਲੋਂ ਚੈਕਿੰਗ ਸ਼ੱਕੀ ਪੁਰਸ਼ਾ ਦਾ ਵਹੀਲਕਾ ਦੇ ਸਬੰਧ ਵਿੱਚ ਬਾਹੱਦ ਰਕਬਾ ਟਾਹਲੀ ਵਾਲਾ ਬੋਦਲਾ ਪੁੱਲ ਸੂਆ ਥਾਣਾ ਅਰਨੀ ਵਾਲਾ ਪਰ ਨਾਕਾਬੰਦੀ ਕੀਤੀ ਹੋਈ ਸੀ ਤਾਂ ਅਰਨੀਵਾਲਾ ਦੀ ਤਰਫੋਂ ਆਉਦੀ ਇੱਕ ਕਾਰ ਸਵਿਫਟ ਰੰਗ ਚਿੱਟਾ ਨੰਬਰੀ ਪੀ ਬੀ 05- ਏਜੀ 5652 ਨੂੰ ਸ਼ੱਕ ਦੀ ਬਿਨਾਹ ਪਰ ਕਾਬੂ ਕਰਕੇ ਕਾਰ ਵਿੱਚੋਂ ਜਸਨਪ੍ਰੀਤ ਸਿੰਘ ਉਰਫ ਜ਼ਸ਼ਨ ਪੁੱਤਰ ਰਣਜੀਤ ਸਿੰਘ ਵਾਸੀ ਲਾਲਚੀਆ ਥਾਣਾ ਲੱਖੋ ਕੇ ਬਹਿਰਾਮ ਜਿਲ੍ਹਾ ਫਿਰੋਜਪੁਰ ਅਤੇ ਸੰਦੀਪ ਕੁਮਾਰ ਉਰਫ ਸੀਪਾ ਪੁੱਤਰ ਤਰਸੇਮ ਲਾਲ ਵਾਸੀ ਗੁਰੂਹਰਸਾਏ ਰੋਡ ਨੇੜੇ ਸਰਕਾਰੀ ਮਿਡਲ ਸਕੂਲ ਸਾਦਕ ਹਾਲ ਮਾਨੀ ਸਿੰਘ ਵਾਲਾ ਥਾਣਾ ਸਾਦਿਕ ਜਿਲ੍ਹਾ ਫਰੀਦਕੋਟ ਕੋਲੋ 6 ਕਿਲੋਂ 500 ਗ੍ਰਾਮ ਅਫੀਮ ਬ੍ਰਾਮਦ ਹੋਣ ਤੇ ਮੁਕੱਦਮਾ ਨੰਬਰ 109 ਮਿਤੀ 12.09.2022 ਅ/ਧ 18 (ਸੀ),29/61/85 ਐਨਡੀਪੀਐਸ ਐਕਟ ਤਹਿਤ  ਥਾਣਾ ਅਰਨੀ ਵਾਲਾ ਜਿਲ੍ਹਾ ਫਾਜਿਲਕਾ ਦਰਜ ਰਜਿਸਟਰ ਕਰਵਾ ਕੇ ਗ੍ਰਿਫਤਾਰ ਕੀਤਾ ਗਿਆ।

ਦੋਸੀਆ ਨੂੰ ਪੇਸ਼ ਅਦਾਲਤ ਕਰਕੇ ਰਿਮਾਂਡ ਹਾਸਿਲ ਕਰਕੇ ਪੁੱਛ ਗਿੱਛ ਕਰਕੇ ਇਨ੍ਹਾਂ ਕੋਲੋਂ ਹੋਰ ਬ੍ਰਾਮਦਗੀ ਹੋਣ ਦਾ ਅੰਦੇਸ਼ਾ ਹੈ। ਜਸ਼ਨਪ੍ਰੀਤ ਸਿੰਘ ਉਰਫ ਜਸ਼ਨ ਦੇ ਖਿਲਾਫ ਪਹਿਲਾ ਹੇਠ ਲਿਖੇ ਮੁਕੱਦਮੇ ਦਰਜ ਹਨ:

ਮੁਕਦਮਾ ਨੰਬਰ-88/21 ਅਧ 307,18/61/85 ਐਨ ਡੀ ਪੀ ਐਸ ਐਕਟ ਥਾਣਾ ਸਿਟੀ ਫਰੀਦਕੋਟ ਵਿੱਚ ਨਾਮਜਦ ਕੀਤਾ ਗਿਆ ਸੀ

 

Tags: Crime News Punjab , Punjab Police , Police , Crime News , Fazilka Police , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD