Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਜਾਰੀ : ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਿਰ

ਕਿਹਾ, ਲੋਕਾਂ ਦੇ ਵਿਚਕਾਰ ਪਹੁੰਚ ਕਰਕੇ ਸਮੱਸਿਆਵਾਂ ਦੇ ਕੀਤੇ ਜਾ ਰਹੇ ਹਨ ਹੱਲ

Amandeep Singh Goldy Musafir, Amandeep Singh Goldy, Balluana Fazilka ,Abohar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਬਲੂਆਣਾ, ਫਾਜ਼ਿਲਕਾ , 16 Sep 2022

Last updated on: Sep 16, 2022, 00:00 IST

ਵਿਧਾਇਕ ਬੱਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਹਲਕਾ ਬੱਲੂਆਣਾ ਦੇ ਪਿੰਡ ਕੋਕਰੀਆਂ ਅਤੇ ਜੋਧਪੁਰ ਦਾ ਦੌਰਾ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ।  ਮੁਸ਼ਕਲਾਂ ਸੁਣਨ ਉਪਰੰਤ ਉਨ੍ਹਾਂ ਮੁਸ਼ਕਲਾਂ ਦੇ ਹੱਲ ਦਾ ਪਿੰਡ ਵਾਸੀਆਂ ਨੂੰ ਭਰੋਸਾ ਦਿਵਾਇਆ ਅਤੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਲਕੇ ਦੇ ਵਿਕਾਸ ਲਈ ਸੁਹਿਰਦ ਯਤਨ ਕਰ ਰਹੀ ਹੈ, ਉਹ ਚਾਹੇ ਸਿਹਤ, ਸਿੱਖਿਆ ਜਾਂ ਵਿਕਾਸ ਦੀ ਹੋਵੇ।

ਉਨ੍ਹਾਂ ਪਿੰਡ ਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਵਾਸੀਆਂ ਨੂੰ ਹਰ ਪ੍ਰਕਾਰ ਦੀਆਂ ਸੁਵਿਧਾਵਾਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਆਵੇ ਇਸ ਕਰਕੇ ਲੋਕਾਂ ਦੇ ਵਿਚਕਾਰ ਪਹੁੰਚ ਕਰਕੇ ਸਮੱਸਿਆਵਾਂ ਸੁਣੀਆਂ ਜਾ ਰਹੀਆਂ ਹਨ ਤੇ ਹਲ ਵੀ ਕੀਤੇ ਜਾ ਰਹੇ ਹਨ। 

ਹਲਕਾ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਵਿਸ਼ਵਾਸ਼ ਦਵਾਉਂਦਿਆਂ ਕਿਹਾ ਕਿ ਉਹ ਸਰਕਾਰ `ਤੇ ਭਰੋਸਾ ਰੱਖਣ, ਇਹ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਹਲ ਕਰਨ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਿੰਡਾਂ ਵਿਚ ਪਹੁੰਚ ਕਰਕੇ ਪਿੰਡ ਵਾਸੀਆਂ ਨੂੰ ਸਰਕਾਰ ਦੀਆਂ ਹਰੇਕ ਯੋਜਨਾ ਤੇ ਸਕੀਮਾਂ ਦਾ ਲਾਹਾ ਮੁਹੱਈਆ ਕਰਵਾਉਣ।

ਇਸ ਮੌਕੇ ਬਲਾਕ ਪ੍ਰਧਾਨ ਸ.ਸਖਵਿਦਰ ਸਿੰਘ, ਬੀਡੀਪੀਓ ਅਬੋਹਰ ਹਰਪ੍ਰੀਤ ਸਿੰਘ, ਪੰਚਾਇਤ ਸਕੱਤਰ ਮਨਜੀਤ ਸਿੰਘ, ਗੋਰਵ ਸਰਪੰਚ, ਗੁਰਮੀਤ ਸਿੰਘ ਖਾਲਸਾ, ਸੰਤੋਖ ਸਿੰਘ , ਇਕਬਾਲ ਸਿੰਘ, ਰੂਬੀ ਕਾਠਪਾਲ, ਬਲਜੀਤ ਸਿੰਘ,ਨੋਰੰਗ ,ਗੱਗੀ ਸਿੰਘ, ਗੁਰਦੀਪ ਸਿੰਘ, ਸੁਰਜੀਤ ਸਿੰਘ, ਭੋਜਰਾਜ, ਸਰਪੰਚ ਮਨੋਜ ਗੋਦਾਰਾ, ਵਰਿੰਦਰ ਭਾਟੀ, ਰਾਜੇਸ਼ ਭਾਦੂ, ਰਾਜੇਸ਼ ਜਾਖੜ, ਜਤਿਨ, ਜਸਪਾਲ ਸਿੰਘ ਸਰਪੰਚ, ਕੁਲਵਿੰਦਰ ਸਿੰਘ, ਦੀਵਾਨ ਚੰਦ, ਮਿੰਟੂ, ਲਖਵਿੰਦਰ ਸਿੰਘ, ਦਵਿੰਦਰ , ਰੇਖਾ ਅਤੇ ਆਮ ਆਦਮੀ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਹਾਜ਼ਰ ਸੀ। 

 

Tags: Amandeep Singh Goldy Musafir , Amandeep Singh Goldy , Balluana Fazilka , Abohar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD