Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਤਿਆਰ ਹੋ ਜਾਓ ਦੋ ਸੁਪਰਹਿੱਟ ਫ਼ਿਲਮਾਂ "ਜਿੱਨੇ ਜੰਮੇ ਸਾਰੇ ਨਿਕੰਮੇ" ਅਤੇ "ਨਿੱਕਾ ਜੈਲਦਾਰ-3" ਨੂੰ ਆਪਣੀ ਟੀ.ਵੀ. ਸਕਰੀਨ ਉੱਤੇ ਦੇਖਣ ਲਈ

Pollywood, Entertainment, Actress, Cinema, Punjabi Films, Movie, Nikka Zaildar 3, Jinne Jamme Saare Nikamme, Gurnam Singh, Jaswinder Bhalla, Satwant Kaur, Seema Kaushal, Ammy Virk, Wamiqa Gabbi, Sonia Kaur, Nirmal Rishi, Zee Punjab

Web Admin

Web Admin

5 Dariya News

ਚੰਡੀਗੜ੍ਹ , 16 Sep 2022

Last updated on: Sep 16, 2022, 00:00 IST

ਜ਼ੀ ਪੰਜਾਬੀ ਇਸ ਸ਼ਨੀਵਾਰ ਨੂੰ ਇੱਕ ਵਾਰ ਫਿਰ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਜਾ ਰਹੀ ਹੈ ਦੋ ਮਨੋਰੰਜਕ ਫਿਲਮਾਂ "ਜਿੱਨੇ ਜੰਮੇ ਸਾਰੇ ਨਿਕੰਮੇ" ਅਤੇ "ਨਿੱਕਾ ਜ਼ੈਲਦਾਰ-3" ਜੋ ਯਕੀਨਨ ਤੁਹਾਡੇ ਦਿਨ ਨੂੰ ਹੋਰ ਸ਼ਾਨਦਾਰ ਬਣਾ ਦੇਣਗੀਆਂ। ਫਿਲਮ, ਜਿਸਦਾ ਸਿਰਲੇਖ "ਜਿੱਨੇ ਜੰਮੇ ਸਾਰੇ ਨਿਕੰਮੇ" ਹੈ, ਇਸ ਦੇ ਨਾਂ ਵਾਂਗ ਹੀ ਵਿਲੱਖਣ ਹੈ। 

ਇਸ ਦਾ ਪਲਾਟ ਗੁਰਨਾਮ ਸਿੰਘ (ਜਸਵਿੰਦਰ ਭੱਲਾ) ਅਤੇ ਸਤਵੰਤ ਕੌਰ (ਸੀਮਾ ਕੌਸ਼ਲ) ਨਾਮਕ ਇੱਕ ਮੱਧ-ਉਮਰ ਦੇ ਜੋੜੇ 'ਤੇ ਕੇਂਦਰਿਤ ਹੈ, ਜੋ ਚਾਰ ਬੱਚਿਆਂ ਦੇ ਮਾਤਾ-ਪਿਤਾ ਹਨ, ਜਿਨ੍ਹਾਂ ਨੂੰ ਉਨ੍ਹਾਂ ਨੇ ਬਹੁਤ ਪਿਆਰ ਨਾਲ ਪਾਲਿਆ ਹੈ। ਤੁਸੀਂ ਅੱਜ ਦੁਪਹਿਰ 1 ਵਜੇ ਇਸ ਫਿਲਮ 'ਚ ਇਹ ਦੇਖ ਕੇ ਹੈਰਾਨ ਹੋਵੋਗੇ ਕਿ ਉਨ੍ਹਾਂ ਨੂੰ ਆਪਣੇ ਬੱਚਿਆਂ ਤੋਂ ਓਹਨਾ ਦੇ ਪਿਆਰ ਦੇ ਬਦਲੇ ਕੀ ਮਿਲਦਾ ਹੈ।

ਜ਼ੀ ਪੰਜਾਬੀ ਇਸ ਸ਼ਨੀਵਾਰ ਰਾਤ 8:30 ਵਜੇ ਨਿੱਕਾ ਜੈਲਦਾਰ-3 ਪੇਸ਼ ਕਰਨ ਜਾ ਰਿਹਾ ਹੈ, ਜੋ ਤੁਹਾਡੀ ਰਾਤ ਦੇ ਹਰ ਪਲ ਨੂੰ ਹੋਰ ਵੀ ਸ਼ਾਨਦਾਰ ਬਣਾ ਦੇਵੇਗਾ। ਨਿੱਕਾ ਜ਼ੈਲਦਾਰ ਦੀ ਇਸ ਲੜੀ ਵਿੱਚ ਇੱਕ ਵਿਲੱਖਣ ਕਥਾਨਕ ਹੈ ਜਿੱਥੇ ਐਮੀ ਵਿਰਕ ਆਪਣੇ ਦਾਦਾ ਜੀ ਦੀ ਮੌਤ ਦਾ ਫਾਇਦਾ ਉਠਾ ਕੇ ਆਪਣੇ ਪੂਰੇ ਪਰਿਵਾਰ ਨੂੰ ਆਪਣੇ ਪਿੱਛੇ ਪਿੱਛੇ ਨਚਾਉਂਦਾ ਹੈ ਤੇ ਆਪਣੀਆਂ ਇੱਛਾਵਾਂ ਨੂੰ ਪੂਰਾ ਕਰਾਉਣ ਦੀ ਕੋਸ਼ਿਸ਼ ਕਰਦਾ ਹੈ। 

ਪੂਰਾ ਪਰਿਵਾਰ ਆਪਣੇ ਦਾਦੇ ਦੇ ਭੂਤ ਤੋਂ ਤੰਗ ਆ ਜਾਂਦਾ ਹੈ ਅਤੇ ਇਸ ਤੋਂ ਛੁਟਕਾਰਾ ਪਾਉਣ ਲਈ ਉਹ ਇੱਕ ਤਾਂਤਰਿਕ ਦਾ ਸਹਾਰਾ ਲੈਂਦੇ ਹਨ ਜੋ ਇਸ ਭੂਤੀਆਂ ਮਾਹੌਲ ਨੂੰ ਕਾਮੇਡੀ ਵਿੱਚ ਬਦਲ ਦਿੰਦਾ ਹੈ। ਇਸ ਲਈ ਅੱਜ ਸ਼ਾਮ 8:30 ਵਜੇ ਸਿਰਫ ਜ਼ੀ ਪੰਜਾਬੀ 'ਤੇ ਇਸ ਭੂਤ-ਪ੍ਰੇਤ ਕਾਮੇਡੀ ਕਹਾਣੀ ਨੂੰ ਮਿਸ ਨਾ ਕਰੋ।

 

Tags: Pollywood , Entertainment , Actress , Cinema , Punjabi Films , Movie , Nikka Zaildar 3 , Jinne Jamme Saare Nikamme , Gurnam Singh , Jaswinder Bhalla , Satwant Kaur , Seema Kaushal , Ammy Virk , Wamiqa Gabbi , Sonia Kaur , Nirmal Rishi , Zee Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD