Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਗਰ ਕੌਂਸਲ ਬਰਨਾਲਾ ਅਤੇ ਤਪਾ ਵੱਲੋਂ ਕੱਢੀ ਗਈ ਸਵੱਛਤਾ ਰੈਲੀ

ਵਲੰਟੀਅਰਾਂ ਨੇ ਸਫ਼ਾਈ ਦਾ ਦਿੱਤਾ ਹੋਕਾ

Azadi Ka Amrit Mahotsav, 75th Anniversary of Indian Independence, 75th years of Independence, Swachh Bharat Mission, Swachhata Raili, Swachh Bharat Abhiyan

Web Admin

Web Admin

5 Dariya News

ਬਰਨਾਲਾ , 17 Sep 2022

Last updated on: Sep 17, 2022, 00:00 IST

ਅਜ਼ਾਦੀ ਕਾ ਅੰਮ੍ਰਿਤ ਮਹਾਉਤਸਵ ਅਧੀਨ ਨਗਰ ਕੌਂਸਲ ਬਰਨਾਲਾ ਵੱਲੋਂ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਵੱਛਤਾ ਮੁਹਿੰਮ ਅਤੇ ਸਿੰਗਲ ਯੂਜ਼ ਪਲਾਸਟਿਕ ਵਿਰੋਧੀ ਮੁਹਿੰਮ ਤਹਿਤ ਅੱਜ ਬਰਨਾਲਾ ਸ਼ਹਿਰ 'ਚ ਸਵੱਛਤਾ ਜਾਗਰੂਕਤਾ ਰੈਲੀ ਕੱਢੀ ਗਈ। 

ਇਹ ਰੈਲੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਲੜਕੇ ਬਰਨਾਲਾ ਤੋਂ ਸ਼ੁਰੂ ਹੋ ਕੇ ਹੰਢਿਆਇਆ ਬਾਜ਼ਾਰ, ਰੇਲਵੇ ਸਟੇਸ਼ਨ , ਸਦਰ ਬਾਜ਼ਾਰ, ਫਰਵਾਹੀ ਬਾਜ਼ਾਰ 'ਚ ਕੱਢੀ ਗਈ। 

ਇਸ ਰੈਲੀ ਦੌਰਾਨ ਸਕੂਲੀ ਵਿਦਿਆਰਥੀਆਂ ਤੇ ਵਲੰਟੀਅਰਾਂ ਵੱਲੋਂ ਆਲੇ ਦੁਆਲੇ ਨੂੰ ਸਾਫ਼ ਰੱਖਣ ਅਤੇ ਪਲਾਸਟਿਕ ਦੀ ਵਰਤੋਂ ਨਾ ਕਰਨ ਦਾ ਸੁਨੇਹਾ ਦਿੱਤਾ ਗਿਆ।ਇਸ ਮੌਕੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ, ਕਾਰਜ ਸਾਧਕ ਅਫਸਰ ਸੁਨੀਲ ਦੱਤ ਵਰਮਾ, ਜੇਈ ਮੁਹੰਮਦ ਸਕੀਮ,ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ, ਕਮਿਊਨਿਟੀ ਫੈਸਿਲੀਟੇਟਰ ਐਡਵੋਕੇਟ ਪਾਰੁਲ ਗਰਗ, ਹਰਕੇਸ਼ ਕੁਮਾਰ, ਮੋਟੀਵੇਟਰ ਅਰਜੁਨ ਕੁਮਾਰ, ਜਯੋਤੀ , ਸੂਜਲ, ਅਮਨਦੀਪ ਕੌਰ, ਖ਼ੁਸ਼ੀ ਗੋਇਲ, ਪ੍ਰਿੰਸੀਪਲ ਸੰਜੇ ਸਿੰਗਲਾ, ਰਣਜੀਤ ਸਿੰਘ,  ਪ੍ਰਿਅੰਕਾ ਤਿਆਲ ਤੇ ਵਲੰਟੀਅਰ ਹਾਜ਼ਰ ਸਨ। 

ਇਸ ਦੌਰਾਨ ਨਗਰ ਕੌਂਸਲ ਤਪਾ ਵੱਲੋਂ ਵੀ ਸਵੱਛਤਾ ਰੈਲੀ ਸ਼ਹਿਰ ਵਿੱਚ ਕੱਢੀ ਗਈ।

 

Tags: Azadi Ka Amrit Mahotsav , 75th Anniversary of Indian Independence , 75th years of Independence , Swachh Bharat Mission , Swachhata Raili , Swachh Bharat Abhiyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD