Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਓਲਡ ਏਜ ਹੋਮ ਬਣਾਉਣ ਸਬੰਧੀ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ ਪੰਜਾਬ ਸਰਕਾਰ

ਫੌਰੀ ਤੌਰ ਤੇ ਨਾ ਕੀਤੀ ਕਾਰਵਾਈ ਤਾਂ ਮੁੜ ਜਾਵਾਂਗਾ ਅਦਾਲਤ ਵਿਚ : ਕੁਲਜੀਤ ਸਿੰਘ ਬੇਦੀ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh Nagar

Web Admin

Web Admin

5 Dariya News

ਮੋਹਾਲੀ , 19 Sep 2022

Last updated on: Sep 19, 2022, 00:00 IST

ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਮੁੱਖ ਸਕੱਤਰ ਪੰਜਾਬ, ਪ੍ਰਿੰਸੀਪਲ ਸਕੱਤਰ ਸਮਾਜਿਕ ਸੁਰੱਖਿਾ ਵਿਭਾਗ ਸਮੇਤ ਗਮਾਡਾ ਦੇ ਮੁੱਖ ਪ੍ਰ੪ਾ੪ਕ ਸਮੇਤ ਹਰਿਆਣਾ ਦੇ ਮੁੱਖ ਸਕੱਤਰ ਅਤੇਅਤੇ ਹੋਰਨਾਂ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਪੰਜਾਬ ਅਤੇ ਹਰਿਆਣਾ ਵਿਚ ਓਲਡ ਏਜ ਹੋਮ ਬਣਾਉਣ ਸਬੰਧੀ ਮੁੜ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਾਮਲੇ ਵਿਚ ਆਪਣੀ ਜਿੰਮੇਵਾਰੀ ਤੋਂ ਭੱਜ ਰਹੀ ਹੈ।

ਇਸ ਸਬੰਧੀ ਡਿਪਟੀ ਮੇਅਰ ਬੇਦੀ ਨੇ ਦੱਸਿਆ ਕਿ ਉਨ੍ਹਾਂ ਨੇ 2014 ਵਿਚ ਆਪਣੇ ਵਕੀਲ ਰੰਜੀਵਨ ਸਿੰਘ ਰਾਹੀਂ  ਹਾਈਕੋਰਟ ਵਿਚ ਜਨਹਿਤ ਪਟੀ੪ਨ ਦਾਇਰ ਕਰਕੇ ਪੰਜਾਬ ਅਤੇ ਹਰਿਆਣਾ ਵਿਚ ਘੱਟੋ ਘੱਟ ਇਕ ਜਿਲ੍ਹੇ ਵਿਚ ਇਕ ਓਲਡ ਏਜ ਹੋਮ ਬਣਾਉਣ ਦੀ ਬੇਨਤੀ ਕੀਤੀ ਸੀ।ਉਨ੍ਹਾਂ ਕਿਹਾ ਕਿ ਇਸਦੇ ਤਹਿਤ ਹਾਈਕੋਰਟ ਦੀ ਡਵੀਜਨ ਬੈਂਚ ਨੇ ਸਤੰਬਰ 2014 ਵਿਚ ਹਾਈਕੋਰਟ ਨੇ ਕਿਹਾ ਸੀ ਕਿ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ ਦਿੱਤੀ ਸਟੇਟਸ ਰਿਪੋਰਟਵਿਚ ਕਿਹਾ ਸੀ ਕਿ ਸਰਕਾਰ 2022 ਤਕ 21 ਜਿਲਿ੍ਹਆਂ ਵਿਚ ਓਲਡ ਏਜ ਹੋਮ ਉਸਾਰੇਗੀ, ਜਦੋਂ ਕਿ ਹੋਆਰਪੁਰ ਵਿਚ ਇਕ ਓਲਡ ਏਜ ਹੋਮ ਚੱਲ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ 3 ਅਪ੍ਰੈਲ 2019 ਨੂੰ ਇਸ ਜਨਹਿਤ ਪਟੀ੪ਨ ਨੂੰ ਖਤਮ ਕਰ ਦਿੱਤਾ ਸੀ ਕਿਉਂਕਿ ਇਸ ਵਿਚ ਪੰਜਾਬ ਨੇ ਸਮਾਂ ਸੀਮਾ ਤੈਹ ਕੀਤੀ ਸੀ।

ਉਨ੍ਹਾਂ ਦੱਸਿਆ ਕਿ ਹਰਿਆਣਾ ਨੇ ਇਸ ਸਬੰਧੀ 2024 ਤਕ ਓਲਡ ਏਜ ਹੋਮ ਬਨਾਉਣ ਦੀ ਸਟੇਸਟ ਰਿਪੋਰਟ ਦਿੱਤੀ ਸੀ ਜਿਸਦੇ ਤਹਿਤ ਇਸ ਜਨਹਿਤ ਪਟੀਨ ਨੁੰ 3 ਫਰਵਰੀ 2020 ਦਾ ਨਿਪਟਾਰਾ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ ਸੁਰੱਖਿਆ ਵਿਭਾਗ ਨੇ ਇਕ ਜਨਤਕ ਨੋਟਿਸ ਆਪਣੀ ਵੈਬਸਾਈਟ ਉੱਤੇ ਪੋਸਟ ਕੀਤਾ ਹੈ ਜਿਸਦੇ ਤਹਿਤ ਵੱਖ ਵੱਖ ਸਮਾਜ ਭਲਾਈ ਸੰਸਥਾਵਾਂ ਅਤੇ ਵਲੰਟੀਅਰਾਂ, ਟਰਸਟਾਂ, ਰੈਡ ਕਰਾਸ ਸਮੇਤ ਨਰਸਿੰਗ ਸੰਸਥਾਵਾਂ, ਚੈਰੀਟੇਬਲ ਹਸਪਤਾਲਾਂ ਤੇ ਹੋਰਨਾਂ ਨੂੰ 10 ਜਿਲਿ੍ਹਆਂ ਬਠਿੰਡਾ, ਫਤਹਿਗੜ੍ਹ ਸਾਹਿਬ। ਜਲੰਧਰ, ਕਪੂਰਥਲਾ, ਪਟਿਆਲਾ, ਤਰਨਤਾਰਨ, ਗੁਰਦਾਸਪੁਰ, ੪ਹੀਦ ਭਗਤ ਸਿੰਘ ਨਗਰ, ਮੋਹਾਲੀ ਅਤੇ ਮਲੇਰਕੋਟਲਾ ਵਿਖੇ ਓਲਡ ਏਜ ਹੋਮ ਚਲਾਉਣ ਲਈ ਅਰਜੀਆਂ ਮੰਗੀਆਂ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਪਣੇ ਪੱਧਰ ਉੱਤੇ ਇਹ ਓਲਡ ਏਜ ਹੋਮ ਬਣਾਉਣ ਲਈ ਹਲਫਨਾਮਾ ਅਦਾਲਤ ਨੂੰ ਦਿੱਤਾ ਗਿਆ ਸੀ ਪਰ ਹੁਣ ਇਹ ਜਿੰਮੇਵਾਰੀ ਹੋਰਨਾਂ ਉੱਤੇ ਸੁੱਟਣ ਦੀ ਤਿਆਰੀ ਪੰਜਾਬ ਸਰਕਾਰ ਵਲੋਂ ਕੀਤੀ ਜਾ ਰਹੀ ਹੈ ਜੋ ਕਿ ਕਾਨੂੰਨੀ ਤੌਰ ਤੇ ਗਲਤ ਹੈ। ਉਨ੍ਹਾਂ ਕਿਹਾ ਕਿ ਆਪਣੇ ਇਸ ਪੱਤਰ ਰਾਹੀਂ ਉਨ੍ਹਾਂ ਨੇ ਓਲਡ ਏਜ ਹੋਮ ਬਣਾਉਣ ਸਬੰਧੀ ਪੰਜਾਬ ਸਰਕਾਰ ਤੋਂ ਸਟੇਟਸ ਅਤੇ ਤਰੱਕੀ ਰਿਪੋਰਟ ਮੰਗੀ ਹੈ ਕਿ ਪੰਜਾਬ ਦੇ ਵੱਖ ਵੱਖ ਜਿਲਿ੍ਹਆਂ ਵਿਚ ਮੌਜੂਦਾ ਸਮੇਂ ਓਲਡ ਏਜ ਹੋਮਾਂ ਦੀ ਕੀ ਸਥਿਤੀ ਹੈ। 

ਉਨ੍ਹਾਂ ਕਿਹਾ ਕਿ ਉਹ ਆਸ ਕਰਦੇ ਹਨ ਕਿ ਪੰਜਾਬ ਸਰਕਾਰ ਵਲੋਂ ਦੱਸਿਆ ਜਾਵੇ ਕਿ ਇਨ੍ਹਾਂ ਓਲਨ ਏਜ ਹੋਮਾਂ ਦੀ ਉਸਾਰੀ ਦਾ ਕੰਮ ਕਿੰਨਾ ਹੋ ਚੁੱਕਿਆ ਹੈ ਅਤੇ ਕਦੋਂ ਇਹ ਅਰੰਭ ਹੋਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਇਸ ਪੱਤਰ ਨੂੰ ਯਾਦ ਪੱਤਰ ਵਜੋਂ ਸਰਕਾਰ ਨੂੰ ਭੇਜਿਆ ਹੈ। ਉਨ੍ਹਾਂ ਕਿਹਾ ਕਿ ਜੇਰਕ ਪੰਜਾਬ ਸਰਕਰ ਨੇ ਇਸ ਮਾਮਲੇ ਵਿਚ ਫੌਰੀ ਤੌਰ ਤੇ ਕਾਰਵਾਈ ਨਾ ਕੀਤੀ ਤਾਂ ਉਹ ਮੁੜ ਅਦਾਲਤ ਵਿਚ ਇਸਦੇ ਖਿਲਾਫ ਕੇਸ ਦਾਇਰ ਕਰਨਗੇ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD