Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਰੀਨਲੈਂਡ ਵਿਖੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਹੋਈ ਮੀਟਿੰਗ

ਮੇਰਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਕਰਨਾ ਹੈ : ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ

Dr. Kunwar Vijay Pratap Singh, MLA Amritsar, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਅੰਮ੍ਰਿਤਸਰ , 20 Sep 2022

Last updated on: Sep 20, 2022, 00:00 IST

ਅੱਜ ਅੰਮ੍ਰਿਤਸਰ ਉੱਤਰੀ ਦੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਪ੍ਰਧਾਨਗੀ ਹੇਠ ਇੱਕ ਪ੍ਰਭਾਵਸ਼ਾਲੀ ਮੀਟਿੰਗ ਗਰੀਨਲੈਂਡ ਵਾਰਡ ਨੰਬਰ 19 ਵਿਚ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਏ ਹੋਏ ਪਤਵੰਤੇ ਸਜਣਾਂ ਧੰਨਵਾਦ ਕਰਦਿਆਂ ਕਿਹਾ ਕਿ ਮੈਂ ਜਿਵੇਂ ਕਿ ਆਪ ਨੂੰ ਇਲੈਕਸ਼ਨ ਤੋਂ ਪਹਿਲਾ ਕਿਹਾ ਸੀ ਕਿ ਇਹ ਮੇਰਾ ਇਲੈਕਸ਼ਨ ਹੈ ਪਰ ਲੜਨਾ ਤੁਸੀਂ ਹੈ, ਤੁਸੀਂ ਅੰਮ੍ਰਿਤਸਰ ਉੱਤਰੀ ਵਿਧਾਨ ਸਭਾ ਇਲੈਕਸ਼ਨ ਬੜੀ ਦਲੇਰੀ ਅਤੇ ਸੂਝਵਾਨ ਹੋ ਕੇ ਲੜਿਆ ਅਤੇ ਸਾਨੂੰ ਜਿੱਤ ਪ੍ਰਾਪਤ ਹੋਈ। ਇਸ ਮੌਕੇ ਤੇ ਗਰੀਨ ਲੈਂਡ ਦੇ ਵਸਨੀਕਾਂ ਨੇ ਕਿਹਾ ਕਿ ਅੱਜ ਤੱਕ ਉਨ੍ਹਾਂ ਨੇ ਡਾ. ਕੁੰਵਰ ਵਰਗਾ ਵਿਧਾਇਕ ਨਹੀਂ ਦੇਖਿਆ ਹੈ ਜੋ ਲੋਕਾਂ ਵਿਚ ਵਿਚਰ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਉਨ੍ਹਾਂ ਦਾ ਹੱਲ ਮੌਕੇ ਤੇ ਹੀ ਕਰਦੇ ਹਨ।  

ਇਸ ਮੌਕੇ ਤੇ ਗਰੀਨਲੈਂਡ ਦੇ ਵਸਨੀਕਾਂ ਨੇ ਵਾਰਡ ਦੀਆਂ ਸਮੱਸਿਆਵਾਂ ਬਾਰੇ ਇਕ ਮੈਮੋਰੰਡਰ ਵੀ ਡਾ. ਕੁੰਵਰ ਨੂੰ ਦਿੱਤਾ। ਮੈਮੋਰੰਡਮ ਬਾਰੇ ਬੋਲਦਿਆਂ ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦਾ ਪਹਿਲਾ ਕੰਮ ਲੋਕਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਦਾ ਹੱਲ ਹੈ, ਇਸ ਲਈ ਉਹ ਹਰ ਹੀਲੇ ਗਰੀਨਲੈਂਡ ਦੇ ਵਸਨੀਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਵਾਉਣਗੇ। 

ਇਸ ਮੌਕੇ ਤੇ ਵਾਈਸ ਆਫ ਅੰਮ੍ਰਿਤਸਰ ਦੇ ਮੈਂਬਰ ਵੀ ਹਾਜ਼ਰ ਸਨ ਜਿਨ੍ਹਾਂ ਨੇ ਵਿਧਾਇਕ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਕੋਲੋਂ ਪਲਾਸਟਿਕ ਲਿਫਾਫਿਆਂ ਦੇ ਬਦਲ ਵਜੋਂ ਕੱਪੜੇ ਤੋਂ ਬਣਿਆ ਥੇਲਾ ਦਾ ਵੀ ਉਦਘਾਟਨ ਕਰਵਾਇਆ। ਇਹ ਮੀਟਿੰਗ ਜੀਤ ਸਿੰਘ ਦੇ ਘਰ ਹੋਈ ਜਿਸ ਵਿਚ ਗਗਨਦੀਪ, ਸੰਦੀਪ ਸਿੰਘ, ਸੰਜੀਵ, ਦਿਕਸ਼ਾਂਤ ਸਮੇਤ ਵੱਡੀ ਗਿਣਤੀ ਵਿਚ ਗਰੀਨਲੈਂਡ ਦੇ ਵਸਨੀਕ ਹਾਜ਼ਰ ਸਨ।

 

Tags: Dr. Kunwar Vijay Pratap Singh , MLA Amritsar , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD