Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਖੇਡਾਂ ਵਤਨ ਪੰਜਾਬ ਦੀਆਂ-2022 : ਜ਼ਿਲ੍ਹਾ ਪੱਧਰੀ ਟੂਰਨਾਮੈਂਟ 'ਚ ਵੱਖ-ਵੱਖ ਖੇਡਾਂ ਦੇ ਕਰਵਾਏ ਗਏ ਮੁਕਾਬਲੇ

ਜ਼ਿਲ੍ਹਾ ਖੇਡ ਅਫਸਰ ਨੇ ਫੁਟਬਾਲ,ਟੇਬਲ ਟੈਨਿਸ ਅਤੇ ਖੋ-ਖੋ ਦੇ ਨੌਵੇਂ ਦਿਨ ਦੇ ਨਤੀਜੇ ਕੀਤੇ ਸਾਂਝੇ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, S. A. S. Nagar

Web Admin

Web Admin

5 Dariya News

ਐਸ. ਏ. ਐਸ. ਨਗਰ , 20 Sep 2022

Last updated on: Sep 20, 2022, 00:00 IST

ਖੇਡਾਂ ਵਤਨ ਪੰਜਾਬ ਦੀਆਂ 2022 ਦੇ ਜ਼ਿਲ੍ਹਾ ਪੱਧਰੀ ਖੇਡਾਂ ਮੁਕਾਬਲੇ ਬਹੁਮੰਤਵੀ ਖੇਡ ਭਵਨ ਸੈਕਟਰ 78 ਐਸ.ਏ.ਐਸ ਨਗਰ ਵਿਖੇ ਨੌਵੇਂ ਦਿਨ ਖੇਡਾਂ ਅੰਡਰ-21, ਅੰਡਰ-14 ਅਤੇ ਅੰਡਰ-17 ਦੇ ਵੱਖ ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਖੇਡ ਅਫਸਰ ਗੁਰਦੀਪ ਕੌਰ ਨੇ ਨੌਵੇਂ  ਦਿਨ ਦੀਆਂ ਖੇਡਾਂ ਦੇ ਨਤੀਜੇ ਸਾਂਝੇ ਕਰਦਿਆਂ ਦੱਸਿਆ ਕਿ ਫੁੱਟਬਾਲ-ਅੰਡਰ 21 (ਲੜਕੇ) ਕੋਚਿੰਗ ਸੈਂਟਰ ਕੁਰਾਲੀ ਨੇ ਪਹਿਲਾ,ਕੋਚਿੰਗ ਸੈਂਟਰ 78 ਮੁਹਾਲੀ ਨੇ ਦੂਜਾ ਅਤੇ ਸਿੰਘਪੁਰਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

ਉਨ੍ਹਾਂ ਖੋ ਖੋ  ਖੇਡ ਮੁਕਾਬਲਿਆ ਬਾਰੇ ਦੱਸਿਆ ਕਿ ਅੰਡਰ-14 (ਲੜਕੀਆਂ ) ਸਰਕਾਰੀ ਹਾਈ ਸਕੂਲ ਰਾਣੀਮਾਜਰਾ ਨੇ ਪਹਿਲਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇ ਮਾਜਰਾ ਨੇ ਦੂਜਾ ਅਤੇ ਹੋਲੀ ਮੇਰੀ ਸਕੂਲ ਬਨੂੰੜ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ ਸਤਾਰਾਂ ਲੜਕੀਆਂ  ਦੇ ਮੁਕਾਬਲਿਆਂ ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੀਗੇ ਮਾਜਰਾ ਨੇ ਪਹਿਲਾ ਸਸਮਸ 3ਬੀ1 ਮੁਹਾਲੀ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਹੌੜਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

ਉਨ੍ਹਾਂ ਟੇਬਲ ਟੈਨਿਸ ਦੇ ਨਤੀਜੇ ਸਾਂਝੇ ਕਰਦੇ ਹੋਏ ਦੱਸਿਆ ਕਿ ਅੰਡਰ- 14 (ਲੜਕੀਆਂ ) ਭਵਿਆ ਨੇ ਪਹਿਲਾ,ਹਿਮਾਚਲੀ ਨੇ ਦੂਜਾ ਅਤੇ ਪ੍ਰਾਂਜਲ ਸੋਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।ਅੰਡਰ 17 ਲੜਕੀਆਂ ਗੁਨਜੋਤ ਕੌਰ ਨੇ ਪਹਿਲਾ,ਸ੍ਰੀ ਪੁਰਥਰ ਨੇ ਦੂਜਾ ਤੇ ਕੁਲਵੀਰ ਤੇ ਗੁਰਲੀਨ ਨੇ ਤੀਜਾ ਸਥਾਨ ਪ੍ਰਾਪਤ ਕੀਤਾ   ।  ਉਨ੍ਹਾਂ ਦੱਸਿਆ ਅੰਡਰ ਚਾਲੀ ਤੋਂ ਪਨਤਾਲੀ ਲੜਕਿਆਂ ਦੇ ਮੁਕਾਬਲੇ  ਚ ਕਮਲਦੀਪ ਸਿੰਘ ਨੇ ਪਹਿਲਾ ਜਸਪ੍ਰੀਤ ਸਿੰਘ ਨੇ ਦੂਜਾ ਅਤੇ ਗੁਰਪ੍ਰੀਤ ਤੇ ਹੇਮੰਤ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ ।

ਇਸ ਤੋਂ ਇਲਾਵਾ ਅੰਡਰ 50 ਤੋਂ ਉਪਰ ਔਰਤਾਂ  ਦੇ ਮੁਕਾਬਲਿਆਂ ਵਿੱਚ  ਸੰਧਿਆ ਸ਼ਰਮਾ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਨੇ ਪਹਿਲਾ  , ਅਰਚਨਾ ਨੇ ਦੂਜਾ ਅਤੇ ਗੁਰਮੀਤ ਕੌਰ ਤੇ ਅਨੂ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ  ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , S. A. S. Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD