Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ’ : ਟੇਬਲ ਟੈਨਿਸ, ਵੇਟ ਲਿਫਟਿੰਗ ਅਤੇ ਫੁੱਟਬਾਲ ’ਚ ਖਿਡਾਰੀਆਂ ਨੇ ਦਿਖਾਏ ਜੌਹਰ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 20 Sep 2022

Last updated on: Sep 20, 2022, 00:00 IST

ਜ਼ਿਲ੍ਹੇ ਵਿਚ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਅੱਜ ਖਿਡਾਰੀਆਂ ਦਰਮਿਆਨ ਵੱਖ-ਵੱਖ ਖੇਡਾਂ ਦੇ ਮੁਕਾਬਲੇ ਹੋਏ, ਜਿਨ੍ਹਾਂ ਵਿਚ ਟੇਬਲ ਟੈਨਿਸ, ਵੇਟ ਲਿਫਟਿੰਗ ਅਤੇ ਫੁੱਟਬਾਲ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਦਿਖਾਏ। ਟੇਬਲ ਟੈਨਿਸ ਅੰਡਰ-14 ਲੜਕਿਆਂ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਕੁਨਾਲ ਪਹਿਲੇ, ਅਕਾਮ ਦੂਜੇ ਤੇ ਅਰੀਅਨ ਤੀਜੇ ਸਥਾਨ ’ਤੇ ਰਹੇ। ਇਸੇ ਵਰਗ ਦੇ ਟੀਮ ਗਰੁੱਪ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਨਵਾਂ ਪਹਿਲੇ, ਸੀ.ਆਈ.ਐਸ. ਦਸੂਹਾ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰ ਤੀਜੇ ਸਥਾਨ ’ਤੇ ਰਹੇ। 

ਇਸੇ ਵਰਗ ਦੇ ਲੜਕੀਆਂ ਦਾ ਟੀਮ ਗਰੁੱਪ ਮੁਕਾਬਲੇ ਵਿਚ ਸਰਕਾਰੀ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਅਵੱਲ ਰਿਹਾ। ਲੜਕਿਆਂ ਦੇ ਅੰਡਰ-17 ਵਿਅਕਤੀਗਤ ਮੁਕਾਬਲਿਆਂ ਵਿਚ ਸੀ.ਆਈ.ਐਸ. ਦਸੂਹਾ ਦਾ ਸਹਿਜ ਸਿੰਘ ਪਹਿਲੇ, ਸੀ.ਆਈ.ਐਸ. ਦਸੂਹਾ ਦਾ ਜਸਕਿਰਤ ਸਿੰਘ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਦਾ ਤਰਨ ਮਹਿਤਾ ਤੀਜੇ ਸਥਾਨ ’ਤੇ ਰਿਹਾ। ਲੜਕਿਆਂ ਦੇ ਅੰਡਰ-17 ਟੀਮ ਗਰੁੱਪ ਵਿਚ ਸੀ.ਆਈ.ਐਸ. ਦਸੂਹਾ ਪਹਿਲੇ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੰਬਾਲਾ ਜੱਟਾਂ ਦੂਜੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਾਜੀਪੁਰ ਤੀਜੇ ਸਥਾਨ ’ਤੇ ਰਿਹਾ। 

ਲੜਕੀਆਂ ਦੇ ਅੰਡਰ-17 ਵਿਅਕਤੀਗਤ ਮੁਕਾਬਲੇ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਦੀ ਰਿਤਿਕਾ ਪਹਿਲੇ, ਸੀ.ਆਈ.ਐਸ. ਦਸੂਹਾ ਦੀ ਨੀਯਤੀ ਦੂਜੇ ਅਤੇ ਸੀ.ਆਈ.ਐਸ. ਦਸੂਹਾ ਦੀ ਰਿਧੀ ਤੀਜੇ ਸਥਾਨ ’ਤੇ ਰਹੀ। ਅੰਡਰ-17 ਟੀਮ ਗਰੁੱਪ ਵਿਚ ਸੀ.ਆਈ.ਐਸ. ਦਸੂਹਾ ਪਹਿਲੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਵਲੇ ਮੰਡੀ ਦੂਜੇ ਸਥਾਨ ’ਤੇ ਰਿਹਾ। ਲੜਕਿਆਂ ਦੇ ਫੁੱਟਬਾਲ ਅੰਡਰ-21 ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਪਹਿਲਾ, ਐਸ.ਜੀ.ਜੀ. ਖਾਲਸਾ ਕਾਲਜ ਮਾਹਿਲਪੁਰ ਨੇ ਦੂਜਾ ਅਤੇ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਪਾਲਦੀ ਨੇ ਤੀਜਾ ਸਥਾਨ ਹਾਸਲ ਕੀਤਾ। 

ਲੜਕੀਆਂ ਦੇ ਅੰਡਰ-17 ਵੇਟ ਲਿਫਟਿੰਗ ਮੁਕਾਬਲਿਆਂ ਵਿਚ 45 ਕਿਲੋ ਭਾਰ ਵਰਗ ਵਿਚ ਸੋਨੀ, 49 ਕਿਲੋ ਵਿਚ ਕਰੀਤੀ, 55 ਕਿਲੋ ਵਿਚ ਸਿਮਰਨਜੀਤ ਕੌਰ, 71 ਕਿਲੋ ਵਿਚ ਅਮ੍ਰਿੰਤਪ੍ਰੀਤ ਕੌਰ, 76 ਕਿਲੋ ਵਿਚ ਰੱਜੀ ਤੇ ਰਮਨਪ੍ਰੀਤ ਪਹਿਲੇ ਸਥਾਨ ’ਤੇ ਰਹੀਆਂ। ਅੰਡਰ-19 ਲੜਕੀਆਂ ਦੇ 45 ਕਿਲੋ ਭਾਰ ਵਰਗ ਵਿਚ ਹਰਪ੍ਰੀਤ ਕੌਰ ਅਵੱਲ ਰਹੀ। ਇਨ੍ਹਾਂ ਮੁਕਾਬਲਿਆਂ ਵਿਚ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਹਰਮੀਤ ਸਿੰਘ ਔਲਖ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD