Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਲਾਕ ਪੱਧਰੀ ਪ੍ਰਾਇਮਰੀ ਖੇਡਾਂ ਦਾ ਆਗਾਜ਼

Sports News, Punjab Khed Mela 2022, Khedan Watan Punjab Diyan, Khedan Watan Punjab Diyan 2022, Batala

Web Admin

Web Admin

5 Dariya News

ਬਟਾਲਾ , 21 Sep 2022

Last updated on: Sep 21, 2022, 00:00 IST

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਅਹਿਮ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਦੀ ਅਗਵਾਈ ਵਿੱਚ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਬਲਬੀਰ ਸਿੰਘ ਦੇ ਸਹਿਯੋਗ ਨਾਲ ਸੁਰਜੀਤ-ਕਮਲਜੀਤ ਖੇਡ ਕੰਪਲੈਕਸ ਕੋਟਲ਼ਾ ਸ਼ਾਹੀਆਂ ਵਿਖੇ ਬਲਾਕ ਬਟਾਲਾ 2 ਦੀਆਂ ਬਲਾਕ ਪੱਧਰੀ ਖੇਡਾਂ ਦਾ ਆਗਾਜ਼ ਹੋਇਆ ਜਿਸ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 1 ਜਸਵਿੰਦਰ ਸਿੰਘ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਟਾਲਾ 2 ਵੱਲੋਂ ਵਿਸ਼ੇਸ਼ ਤੌਰਾਂ ਤੇ ਸ਼ਿਰਕਤ ਕਰਕੇ ਵਿਦਿਆਰਥੀਆਂ ਤੇ ਅਧਿਆਪਕਾਂ ਦੀ ਹੋਸਲਾ ਅਫ਼ਜਾਈ ਕੀਤੀ।

ਇਸ ਮੌਕੇ ਬੋਲਦਿਆਂ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜਸਵਿੰਦਰ ਸਿੰਘ ਨੇ ਕਿਹਾ ਕਿ ਖੇਡਾਂ ਮਨੁੱਖ ਦਾ ਅਨਿੱਖੜਵਾਂ ਅੰਗ ਹਨ ਅਤੇ ਸਰੀਰ ਨੂੰ ਤੰਦਰੁਸਤ ਤੇ ਨਿਰੋਗ ਰੱਖਣ ਲਈ ਹਰ ਮਨੁੱਖ ਨੂੰ ਖੇਡਾਂ ਵਿੱਚ ਭਾਗ ਲੈਣਾ ਚਾਹੀਦਾ ਹੈ। ਇਸ ਦੌਰਾਨ ਬੀ.ਪੀ.ਈ.ਓ. ਬਟਾਲਾ 2 ਕੁਲਬੀਰ ਕੌਰ ਨੇ ਖੇਡਾਂ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਹ ਖੇਡਾਂ 2 ਦਿਨ ਚੱਲਣਗੀਆਂ ਤੇ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਵਿਦਿਆਰਥੀ ਜ਼ਿਲ੍ਹਾ ਪੱਧਰੀ ਹੋਣ ਵਾਲੇ ਖੇਡ ਮੁਕਾਬਲਿਆਂ ਵਿੱਚ ਭਾਗ ਲੈਣਗੇ।

ਇਸ ਮੌਕੇ ਮੀਡੀਆ ਕੋਆਰਡੀਨੇਟਰ ਗਗਨਦੀਪ ਸਿੰਘ , ਬੀ.ਐਮ. ਨਵਦੀਪ ਸਿੰਘ , ਹਰਪ੍ਰੀਤ ਸਿੰਘ ਮਾਨ , ਗਗਨਦੀਪ ਸਿੰਘ ਪੀ.ਏ., ਜ਼ਿਲ੍ਹਾ ਕੋਆਰਡੀਨੇਟਰ ਲਖਵਿੰਦਰ ਸਿੰਘ ਸੇਖੋਂ , ਸਹਾਇਕ ਕੋਆਰਡੀਨੇਟਰ ਵਿਕਾਸ ਸ਼ਰਮਾ , ਬਲਾਕ ਸਪੋਰਟਸ ਅਫ਼ਸਰ ਬਟਾਲਾ 1 ਨਵਜੋਤ ਕੌਰ , ਬਲਾਕ ਸਪੋਰਟਸ ਅਫ਼ਸਰ ਬਟਾਲਾ 2 ਦਲਜੀਤ ਸਿੰਘ ਧੰਦਲ , ਸੈਂਟਰ ਮੁੱਖ ਅਧਿਆਪਕ ਨਰੋਤਮਪਾਲ ਕੌਰ , ਸੈਂਟਰ ਮੁੱਖ ਅਧਿਆਪਕ ਜਗਜੀਤ ਸਿੰਘ , ਸੈਂਟਰ ਮੁੱਖ ਅਧਿਆਪਕ ਪਰਮਜੀਤ ਸਿੰਘ , ਸੈਂਟਰ ਮੁੱਖ ਅਧਿਆਪਕ ਦੀਪਕ ਭਾਰਦਵਾਜ ,ਸੈਂਟਰ ਮੁੱਖ ਅਧਿਆਪਕ ਰਮਨਜੋਤ ਸਿੰਘ , ਮਲਕੀਤ ਸਿੰਘ , ਬਲਜਿੰਦਰ ਸਿੰਘ ਬੱਲ, ਬਲਦੀਪ ਸਿੰਘ ਵਾਹਲਾਂ , ਕਮਲਦੀਪ ਡੱਬ , ਸਰਬਜੀਤ ਸਿੰਘ , ਬੀ.ਐਮ.ਟੀ. ਮਨਦੀਪ ਸਿੰਘ , ਤੇਜਿੰਦਰਪਾਲ ਸਿੰਘ ਮੱਲੀ , ਵਰਿੰਦਰ ਕੁਮਾਰ , ਸੁਖਦੀਪ ਸਿੰਘ ਜੌਲੀ , ਪਵਨ ਕੁਮਾਰ , ਮਨਵਿੰਦਰ ਕੌਰ , ਰਾਜਨੀਤ ਕੌਰ , ਦਵਿੰਦਰ ਕੌਰ , ਕੀਮਤੀ ਲਾਲ , ਸਤਿੰਦਰ ਸਿੰਘ , ਆਦਿ ਹਾਜ਼ਰ ਸਨ। ਸਟੇਜ ਦੀ ਭੂਮਿਕਾ ਮੈਡਮ ਰਜਿੰਦਰਪਾਲ ਕੌਰ ਸਟੇਟ ਐਵਾਰਡੀ ਵੱਲੋਂ ਬਾਖੂਬੀ ਨਿਭਾਈ ਗਈ। 

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022 , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD