Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਰੋਮਾਂਚਕ ਮੁਕਾਬਲੇ ਜਾਰੀ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਸੰਗਰੂਰ , 21 Sep 2022

Last updated on: Sep 21, 2022, 00:00 IST

ਮੁੱਖ ਮੰਤਰੀ ਭਗਵੰਤ ਮਾਨ ਦੀ  ਅਗਵਾਈ ਹੇਠ ਚੱਲ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲਾ ਪੱਧਰੀ ਟੂਰਨਾਮੈਂਟ ਦੌਰਾਨ ਅੱਜ ਅੰਡਰ-21, 21 ਤੋਂ 40 ਸਾਲ ਉਮਰ ਵਰਗ, 41 ਤੋਂ 50 ਸਾਲ ਅਤੇ 50 ਤੋਂ ਵੱਧ ਉਮਰ ਵਰਗ ਦੇ ਮਹਿਲਾਵਾਂ ਅਤੇ ਪੁਰਸ਼ਾਂ ਦੇ ਸੱਤ ਖੇਡਾਂ ਦੇ ਮੁਕਾਬਲੇ ਕਰਵਾਏ ਗਏ। ਇਨਾਂ ਖੇਡਾਂ ’ਚ ਬੈਡਮਿੰਟਨ, ਟੇਬਲ ਟੈਨਿਸ, ਬਾਕਸਿੰਗ, ਵਾਲੀਬਾਲ, ਫੁੱਟਬਾਲ ਅਤੇ ਕਬੱਡੀ ਦੇ ਨੈਸ਼ਨਲ ਸਟਾਇਲ ਤੇ ਸਰਕਲ ਸਟਾਇਲ ਦੇ ਮੁਕਾਬਲੇ ਕਰਵਾਏ ਗਏ।

ਡਿਪਟੀ ਕਮਿਸ਼ਨਰ ਸ਼੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਵਾਸੀਆਂ ’ਚ ‘ਖੇਡਾਂ ਵਤਨ ਪੰਜਾਬ ਦੀਆਂ’ ਨੂੰ ਲੈ ਕੇ ਪੂਰਾ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਜ਼ਿਲਾ ਪੱਧਰੀ ਮੁਕਾਬਲਿਆਂ ’ਚ ਹਰ ਉਮਰ ਵਰਗ ਦੇ ਵੱਡੀ ਗਿਣਤੀ ਖਿਡਾਰੀਆਂ ਵੱਲੋਂ ਭਾਗ ਲਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਨਾਂ ਖੇਡਾਂ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ ਅਤੇ ਖੇਡ ਮੁਕਾਬਲੇ ਪੂਰੇ ਪਾਰਦਰਸ਼ੀ ਢੰਗ ਅਤੇ ਪੂਰੀ ਖੇਡ ਭਾਵਨਾ ਨਾਲ ਕਰਵਾਏ ਜਾ ਰਹੇ ਹਨ।

ਅੱਜ ਕਰਵਾਏ ਗਏ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲਾ ਖੇਡ ਅਫ਼ਸਰ ਸੰਗਰੂਰ ਰਣਬੀਰ ਸਿੰਘ ਨੇ ਦੱਸਿਆ ਕਿ ਵਾਲੀਬਾਲ ਅੰਡਰ-21 ਲੜਕਿਆਂ ਦੇ ਮੁਕਾਬਲਿਆਂ ਵਿੱਚ ਸੰਗਰੂਰ ਬੀ ਦੀ ਟੀਮ ਨੇ ਪਹਿਲਾ ਸਥਾਨ, ਦਿੜਬਾ ਏ ਟੀਮ ਨੇ ਦੂਸਰਾ ਸਥਾਨ ਅਤੇ ਸੰਗਰੂਰ ਏ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਉਨਾਂ ਕਿਹਾ ਕਿ ਫੁੱਟਬਾਲ ਅੰਡਰ-21 ਲੜਕਿਆਂ ਦੇ ਵਰਗ ਵਿੱਚ ਸੁਨਾਮ ਦੀ ਟੀਮ ਨੇ ਪਹਿਲਾ, ਸ਼ੇਰਪੁਰ ਦੀ ਟੀਮ ਨੇ ਦੂਸਰਾ ਅਤੇ ਵਾਰ ਹੀਰੋਜ਼ ਸਟੇਡੀਅਮ ਸੰਗਰੂਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।

ਜ਼ਿਲਾ ਖੇਡ ਅਫ਼ਸਰ ਨੇ ਦੱਸਿਆ ਕਿ ਨੈਸ਼ਨਲ ਸਟਾਇਲ ਕਬੱਡੀ ਦੇ ਅੰਡਰ-21 ਤੋਂ 40 ਸਾਲ ਉਮਰ ਵਰਗ ਦੇ ਲੜਕਿਆਂ ਦੇ ਮੁਕਾਬਲਿਆਂ ਵਿੱਚ ਦਿੜਬਾ ਏ ਟੀਮ ਨੇ ਪਹਿਲਾ ਸਥਾਨ, ਸੰਗਰੂਰ ਏ ਟੀਮ ਨੇ ਦੂਸਰਾ ਸਥਾਨ ਅਤੇ ਸੁਨਾਮ ਬੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD