Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਖੇਡਾਂ ਵਤਨ ਪੰਜਾਬ ਦੀਆਂ’ : ਵੇਟ ਲਿਫਟਿੰਗ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੀ ਹੋਈ ਸ਼ੁਰੂਆਤ

ਟੇਬਲ ਟੈਨਿਸ ਤੇ ਫੁੱਟਬਾਲ ’ਚ ਖਿਡਾਰੀਆਂ ਨੇ ਕੀਤਾ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ

Sports News, Punjab Khed Mela 2022 , Khedan Watan Punjab Diyan, Khedan Watan Punjab Deyan 2022

Web Admin

Web Admin

5 Dariya News

ਹੁਸ਼ਿਆਰਪੁਰ , 21 Sep 2022

Last updated on: Sep 21, 2022, 00:00 IST

‘ਖੇਡਾਂ ਵਤਨ ਪੰਜਾਬ ਦੀਆਂ’ ਦੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿਚ ਅੱਜ ਵੇਟ ਲਿਫਟਿੰਗ ਦੇ ਮੁਕਾਬਲਿਆਂ ਦੀ ਸ਼ੁਰੂਆਤ ਹੋਈ ਹੈ। ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਵੇਟ ਲਿਫਟਿੰਗ ਦੇ ਅੰਡਰ-17 ਲੜਕਿਆਂ ਦੇ 66 ਕਿਲੋ ਭਾਰ ਵਰਗ ਵਿਚ ਤਨਿਸ਼ ਸ਼ਰਮਾ ਪਹਿਲੇ, ਦੀਵਾਨ ਸਿੰਘ ਦੂਜੇ ਸਥਾਨ ’ਤੇ ਰਿਹਾ। 59 ਕਿਲੋ ਭਾਰ ਵਰਗ ਵਿਚ ਅਭਿਨਵ, 93 ਤੋਂ ਵੱਧ ਕਿਲੋ ਭਾਰ ਵਰਗ ਵਿਚ ਹੰਸ ਰਾਜ ਜੇਤੂ ਰਿਹਾ। ਅੰਡਰ-17 ਲੜਕੀਆਂ ਦੇ 43 ਕਿਲੋ ਭਾਰ ਵਰਗ ਵਿਚ ਜੈਸਮਿਨ ਝੱਮਟ ਜੇਤੂ ਰਹੀ।

47 ਕਿਲੋ ਭਾਰ ਵਰਗ ਵਿਚ ਯੋਗਿਤਾ ਪਹਿਲੇ, ਮਨਦੀਪ ਚਾਵਲਾ ਦੂਜੇ ਸਥਾਨ ’ਤੇ ਰਹੀ। 52 ਕਿਲੋ ਭਾਰ ਵਰਗ ਵਿਚ ਨਿਕਿਤਾ ਪਹਿਲੇ, ਹਰਪ੍ਰੀਤ ਕੌਰ ਦੂਜੇ ਸਥਾਨ ’ਤੇ ਰਹੀ। 57 ਕਿਲੋ ਭਾਰ ਵਰਗ ਵਿਚ ਰੰਜਨਾ ਚਾਵਲਾ ਪਹਿਲੇ, ਦਿਵਿਆ ਪ੍ਰੀਤ ਦੂਜੇ ਸਥਾਨ ’ਤੇ ਰਹੀ। 21-40 ਉਮਰ ਵਰਗ ਦੇ 72 ਕਿਲੋ ਭਾਰ ਵਰਗ ਵਿਚ ਏਕਮਜੋਤ ਕੌਰ ਜੇਤੂ ਰਹੀ।ਟੇਬਲ ਟੈਨਿਸ ਦੇ ਅੰਡਰ-21 ਲੜਕੀਆਂ ਦੇ ਗਰੁੱਪ ਮੁਕਾਬਲੇ ਵਿਚ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਜੇਤੂ ਰਹੀ। 

ਅੰਡਰ-21 ਤੋਂ 40 ਪੁਰਸ਼ ਵਰਗ ਵਿਚ ਵਿਅਕਤੀਗਤ ਮੁਕਾਬਲਿਆਂ ਵਿਚ ਸੁਨੀਲ ਭੱਟੀ ਪਹਿਲੇ, ਮੋਹਿਤ ਸਾਗਰ ਦੂਜੇ ਅਤੇ ਅਦਿਤਿਆ ਗੁਪਤਾ ਤੀਜੇ ਸਥਾਨ ’ਤੇ ਰਹੇ। ਅੰਡਰ 21 ਤੋਂ 40 ਪੁਰਸ਼ਾਂ ਦੇ ਗਰੁੱਪ ਮੁਕਾਬਲਿਆਂ ਵਿਚ  ਦਲਜੀਤ ਸਿੰਘ ਤੇ ਸੁਨੀਲ ਭੱਟੀ ਪਹਿਲੇ, ਮੋਹਿਤ ਸਾਗਰ ਅਤੇ ਅਦਿਤਿਆ ਗੁਪਤਾ ਦੂਜੇ ਸਥਾਨ ’ਤੇ ਰਹੇ। 40 ਤੋਂ 50 ਪੁਰਸ਼ਾਂ ਦੇ ਵਿਅਕਤੀਗਤ ਮੁਕਾਬਲਿਆਂ ਵਿਚ ਪ੍ਰੇਮ ਪ੍ਰਕਾਸ਼ ਪਹਿਲੇ, ਵਿਕਾਸ ਮਹਾਜਨ ਦੂਜੇ ਅਤੇ ਨਰਿੰਦਰ ਸਿੰਘ ਤੀਜੇ ਸਥਾਨ ’ਤੇ ਰਹੇ ਜਦਕਿ ਗਰੁੱਪ ਮੁਕਾਬਲਿਆਂ ਵਿਚ ਮਨਿੰਦਰ ਸਿੰਘ ਤੇ ਵਿਕਾਸ ਮਹਾਜਨ ਦੂਜੇ ਅਤੇ ਨਰਿੰਦਰ ਸਿੰਘ ਤੀਜੇ ਸਥਾਨ ’ਤੇ ਰਹੇ ਜਦਕਿ ਗਰੁੱਪ ਮੁਕਾਬਲਿਆਂ ਵਿਚ ਮਨਿੰਦਰ ਸਿੰਘ ਅਤੇ ਵਿਕਾਸ ਮਹਾਜਨ ਪਹਿਲੇ, ਨਰਿੰਦਰ ਸਿੰਘ ਤੇ ਵਿਪਨ ਕੁਮਾਰ ਦੂਜੇ ਸਥਾਨ ’ਤੇ ਰਹੇ। 50 ਤੋਂ ਵੱਧ ਉਮਰ ਦੇ ਪੁਰਸ਼ ਮੁਕਾਬਲਿਆਂ ਵਿਚ ਨਵੀਨ ਡਡਵਾਲ ਪਹਿਲੇ, ਵਿਜੇ ਕਮਲ ਰਾਜ ਅਤੇ ਸਰਬਜੀਤ ਸਿੰਘ ਤੀਜੇ ਸਥਾਨ ’ਤੇ ਰਹੇ, ਜਦਕਿ ਗਰੁੱਪ ਮੁਕਾਬਲਿਆਂ ਵਿਚ ਹੁਸ਼ਿਆਰਪੁਰ ਰੇਂਜਰ ਦੇ ਨਰਿੰਦਰ ਸਿੰਘ ਤੇ ਵਿਪਨ ਕੁਮਾਰ ਪਹਿਲੇ ਸਥਾਨ ’ਤੇ ਰਹੇ।

ਫੁੱਟਬਾਲ ਦੇ 21-40 ਪੁਰਸ਼ ਮੁਕਾਬਲਿਆਂ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਨਰੇਸ਼ ਕਲੱਬ ਹਾਜੀਪੁਰ ਵਿਚ ਮੁਕਾਬਲਾ ਹੋਇਆ ਜਿਸ ਵਿਚ ਸਰਕਾਰੀ ਕਾਲਜ ਹੁਸ਼ਿਆਰਪੁਰ ਜੇਤੂ ਰਿਹਾ। ਸਰਕਾਰੀ ਕਾਲਜ ਹੁਸ਼ਿਆਰਪੁਰ ਅਤੇ ਬੀ.ਏ.ਐਮ. ਖਾਲਸਾ ਕਾਲਜ ਗੜ੍ਹਸ਼ੰਕਰ ਵਿਚ ਹੋਏ ਮੁਕਾਬਲਿਆਂ ਵਿਚ ਬੀ.ਏ.ਐਮ. ਖਾਲਸਾ ਕਾਲਜ ਜੇਤੂ ਰਿਹਾ। ਐਫ.ਸੀ. ਗੜਦੀਵਾਲਾ ਤੇ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੇ ਦਰਮਿਆਨ ਹੋਏ ਮੁਕਾਬਲੇ ਵਿਚ ਡੀ.ਏ.ਵੀ ਕਾਲਜ ਜੇਤੂ ਰਿਹਾ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Deyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD