Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ’ : ਸੈਮੀ ਫ਼ਾਈਨਲ ਫੁੱਟਬਾਲ ਮੁਕਾਬਲਿਆ ਵਿੱਚ ਖਿਡਾਰੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਬਟਾਲਾ , 22 Sep 2022

Last updated on: Sep 22, 2022, 00:00 IST

ਪੰਜਾਬ ਸਰਕਾਰ ਵਲੋਂ ਕਰਵਾਈਆਂ ਦਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਖਿਡਾਰੀ ਪੂਰੇ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ ਅਤੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰ ਰਹੇ ਹਨ।ਸਰਕਾਰੀ ਕਾਲਜ ਕਾਲਾ ਅਫਗਾਨਾ ਵਿਖੇ ਜ਼ਿਲਾ ਪੱਧਰੀ ਫੁੱਟਬਾਲ ਦੇ ਸ਼ਾਨਦਾਰ ਮੁਕਾਬਲੇ ਹੋ ਰਹੇ ਹਨ ਤੇ ਸੈਮੀਫ਼ਾਈਨਲ ਮੁਕਾਬਿਲਆ ਵਿਚ ਖਿਡਾਰੀਆਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ਾਇਰੀ ਭੰਡਾਰੀ ਐਸ.ਡੀ.ਐਮ ਬਟਾਲਾ ਨੇ ਦੱਸਿਆ ਕਿ 19 ਸਤੰਬਰ ਤੋਂ ਸਰਕਾਰੀ ਕਾਲਜ ਕਾਲਾ ਅਫਗਾਨਾ ਵਿਚ ਫੁੱਟਬਾਲ ਮੁਕਾਬਲੇ ਚੱਲ ਰਹੇ ਹਨ।ਉਨਾਂ ਦੱਸਿਆ ਕਿ  ਫੁੱਟਬਾਲ ਮੁਕਾਬਲੇ 21 ਸਾਲ (ਲੜਕੇ )ਵਰਗ ਵਿੱਚ ਵਡਾਲਾ ਬਾਂਗਰ ਸਕੂਲ ਨੱਤ ਮੋਕਨ ਪਿੰਡ ਦੇ ਸਕੂਲ ਵਿੱਚ ਮੁਕਬਲਾ ਕਰਵਾਇਆ ਗਿਆ ਅਤੇ ਇਸ ਤੋਂ ਬਾਅਦ ਪਿੰਡ ਸੀੜ੍ਹਾ ਕਲੱਬ ਅਤੇ ਡੱਲਾ ਸਕੂਲ ਦੇ ਬੱਚਿਆ ਵਿਚਕਾਰ ਮੈਚ ਹੋਇਆ।

ਇਸ ਦੌਰਾਨ ਸੈਮੀ-ਫਾਈਨਲ ਮੈਚ ਦੇ ਮੁਕਾਬਲੇ ਜੈਤੋ ਸਰਜਾ ਸਕੂਲ ਅਤੇ ਸੀੜ੍ਹਾ ਦੇ ਵਿਚਕਾਰ ਹੋਏ। ਪਿੰਡ ਘੁੰਮਾਣ ਸਕੂਲ  ਦੇ ਬੱਚਿਆ ਦਾ ਮੁਕਾਬਲਾ ਨੱਤ ਮੋਕਨ ਨਾਲ ਕਰਵਾਇਆ ਗਿਆ।ਇਸੇ ਤਰ੍ਹਾਂ 21 ਤੋ 40 (ਲੜਕੇ) ਵਰਗ ਵਿੱਚ ਸਰਕਾਰੀ ਕਾਲਜ ਊਧੋਵਾਲ ਦਾ ਮੁਕਾਬਲਾ ਸਰਕਾਰੀ ਕਾਲਜ ਕਾਲਾ ਅਫਗਾਨਾ ਨਾਲ ਕਰਵਾਇਆ ਗਿਆ ਅਤੇ ਸੈਮੀ- ਫਾਈਨਲ ਮੈਚ ਪਿੰਡ ਮੰਮਰਵਾਂ ਦਾ ਊਧੋਵਾਲ ਨਾਲ ਹੋਇਆ। ਇਸ ਤੋਂ ਬਆਦ ਸੁਚੇਤਗੜ੍ਹ ਦਾ ਮੈਚ ਕੋਟਲਾ ਸ਼ਾਹੀਆਂ ਨਾਲ ਕਰਵਾਇਆਂ ਗਿਆ।

ਇਸੇ ਤਰ੍ਹਾਂ 17 ਸਾਲ ( ਲੜਕੇ) ਵਰਗ ਵਿੱਚ  ਪਿੰਡ ਨਿੱਕੇ ਘੁੰਮਣ ਦਾ ਮੈਚ ਜੈਤੋ ਸਰਜਾ ਸਕੂਲ ਨਾਲ ਖੇਡਿਆ ਗਿਆ ਅਤੇ ਘਣੀਏ ਕੇ ਬਾਂਗਰ ਸਕੂਲ ਦਾ ਮੈਚ  ਵੈਰੋਨੰਗਲ ਸਕੂਲ ਦੇ ਬੱਚਿਆ ਨਾਲ ਕਰਵਾਇਆ ਗਿਆ।

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD