Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਲਾਕ ਸ੍ਰੀ ਹਰਗੋਬਿੰਦਪੁਰ ਸਾਹਿਬ ਪ੍ਰਾਇਮਰੀ ਦੀਆਂ 2 ਰੋਜ਼ਾ ਖੇਡਾਂ ਕਰਵਾਈਆਂ

Sports News, Punjab Khed Mela 2022, Khedan Watan Punjab Diyan

Web Admin

Web Admin

5 Dariya News

ਸ੍ਰੀ ਹਰਗੋਬਿਦਪੁਰ ਸਾਹਿਬ , 24 Sep 2022

Last updated on: Sep 24, 2022, 00:00 IST

ਬਲਾਕ ਸ੍ਰੀਹਰਗੋਬਿੰਦਪੁਰ ਸਾਹਿਬ  ਦੀਆਂ 2 ਰੋਜ਼ਾ ਕਰਵਾਈਆਂ ਖੇਡਾਂ ਸਫ਼ਲਤਾਪੂਰਵਕ ਸੰਪੰਨ ਹੋ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਤਰਸੇਮ ਸਿੰਘ ਨੇ ਦੱਸਿਆ ਕਿ ਇਨ੍ਹਾਂ 2 ਰੋਜ਼ਾ ਬਲਾਕ ਪੱਧਰੀ ਖੇਡਾਂ ਵਿੱਚ ਕਲੱਸਟਰ ਪੱਧਰ ਤੇ ਜੇਤੂ ਰਹੇ ਬੱਚਿਆਂ ਨੇ ਭਾਗ ਲਿਆ ਹੈ।ਇਸ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀ: ਅਮਰਜੀਤ ਸਿੰਘ ਭਾਟੀਆ ਵੱਲੋਂ ਮੁੱਖ ਮਹਿਮਾਨ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵੱਲੋਂ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਿਰਕਤ ਕਰਕੇ ਜੇਤੂ ਬੱਚਿਆਂ ਨੂੰ ਇਨਾਮ ਵੰਡ ਕੇ ਹੌਸਲਾ ਅਫ਼ਜਾਈ ਕੀਤੀ ਅਤੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

ਜਿਕਰਯੋਗ ਹੈ ਕਿ ਬਲਾਕ ਪੱਧਰ ਤੇ ਜੇਤੂ ਰਹਿਣ ਵਾਲੇ ਬੱਚੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਖੇਡ ਮੁਕਾਬਲਿਆਂ ਵਿੱਚ ਸ਼ਿਰਕਤ ਕਰਨਗੇ। ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਬੱਚਿਆਂ ਦੇ ਨਾਲ ਨਾਲ ਅਧਿਆਪਕ ਵੀ ਉਤਸੁਕ ਨਜ਼ਰ ਆਏ। ਇਸ ਮੌਕੇ ਐਮ. ਐਲ. ਏ. ਦਫ਼ਤਰ ਤੋਂ ਗੁਰਪ੍ਰੀਤ ਸਿੰਘ ਸੋਢੀ , ਹਨੀ ਦਿਉਲ, ਮਿੱਠੂ ਭਰਥ, ਪਰਮਜੀਤ ਸਿੰਘ,ਬੀ.ਐਨ.ਓ. ਰਾਮ ਲਾਲ , ਪ੍ਰਿੰਸੀਪਲ ਲਖਵਿੰਦਰ ਸਿੰਘ , ਜ਼ਿਲ੍ਹਾ ਮੀਡੀਆ ਇੰਚਾਰਜ ਗਗਨਦੀਪ ਸਿੰਘ , ਬੀ.ਐਮ.ਟੀ ਜਗਜੀਤ ਸਿੰਘ ਬੇਦੀ , ਬੀ.ਐਮ.ਟੀ ਮੇਹਰਬਾਨ ਸਿੰਘ , ਸੈਂਟਰ ਮੁੱਖ ਅਧਿਆਪਕ ਜੋਗਾ ਸਿੰਘ , ਸੈਂਟਰ ਮੁੱਖ ਅਧਿਆਪਕ ਹੀਰਾ ਸਿੰਘ , ਸੈਂਟਰ ਮੁੱਖ ਅਧਿਆਪਕ ਰਣਯੋਧ ਸਿੰਘ , ਸੈਂਟਰ ਮੁੱਖ ਅਧਿਆਪਕ ਕਸ਼ਮੀਰ ਸਿੰਘ , ਸੈਂਟਰ ਮੁੱਖ ਅਧਿਆਪਕ ਰਣਬੀਰ ਸਿੰਘ , ਸੈਂਟਰ ਮੁੱਖ ਅਧਿਆਪਕ ਰਾਜਵਿੰਦਰ ਕੌਰ,ਸੈਂਟਰ ਮੁੱਖ ਅਧਿਆਪਕ ਮਨਜਿੰਦਰ ਕੌਰ , ਹੈੱਡ ਟੀਚਰ ਜਰਨੈਲ ਸਿੰਘ , ਹੈੱਡ ਟੀਚਰ ਸਤਪਾਲ ਸਿੰਘ , ਹੈੱਡ ਟੀਚਰ ਕੁਲਤਾਰ ਸਿੰਘ , ਹੈੱਡ ਟੀਚਰ ਨਿਸ਼ਾਨ ਸਿੰਘ ਖਾਨਪੁਰ , ਹੈੱਡ ਟੀਚਰ ਤਾਰਾ ਰਾਣੀ , ਸਤਨਾਮ ਸਿੰਘ ਗਾਹਲੋਵਾਲ, ਸੁਖਰਾਜ ਸਿੰਘ ਕਾਹਲੋਂ, ਜਗਤਾਰ ਸਿੰਘ , ਸੁਖਵਿੰਦਰ ਸਿੰਘ ਪਨੂੰ,ਸਰਬਜੀਤ ਕੌਰ ਆਦਿ ਹਾਜ਼ਰ ਸਨ।

 

Tags: Sports News , Punjab Khed Mela 2022 , Khedan Watan Punjab Diyan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD