Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਐਮ.ਪੀ ਤਿਵਾੜੀ ਨੇ ਵਾਰਡ ਨੰ. 8 ਅਤੇ 1 ਵਿੱਚ ਵਿਕਾਸ ਕਾਰਜਾਂ ਲਈ 3-3 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ

ਕਿਹਾ: ਵਿਕਾਸ ਦਾਅਵੇ ਕਰਨ ਨਾਲ ਨਹੀਂ ਹੁੰਦਾ, ਇਹ ਜ਼ਮੀਨੀ ਪੱਧਰ 'ਤੇ ਵੀ ਦਿਖਣਾ ਚਾਹੀਦਾ ਹੈ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਨਯਾ ਗਾਓਂ , 24 Sep 2022

Last updated on: Sep 24, 2022, 00:00 IST

ਲੋਕ ਸਭਾ ਹਲਕਾ ਸ਼੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਲੋਕ ਸਭਾ ਹਲਕੇ ਦੇ ਵਿਕਾਸ ਲਈ ਗ੍ਰਾਂਟ ਜਾਰੀ ਕਰਨ ਦੀ ਲੜੀ ਨੂੰ ਅੱਗੇ ਤੋਰਦਿਆਂ ਵਾਰਡ ਨੰ: 1 ਅਤੇ ਵਾਰਡ ਨੰ: 8 ਤੋਂ ਸੋਲਰ ਲਾਈਟਾਂ ਲਗਾਉਣ ਲਈ 3-3 ਲੱਖ ਰੁਪਏ ਦੀ ਗ੍ਰਾਂਟ ਇਲਾਕਾ ਨਿਵਾਸੀਆਂ ਨੂੰ ਸੌਂਪੀ ਗਈ।

ਇਸ ਮੌਕੇ ਸੰਸਦ ਮੈਂਬਰ ਤਿਵਾੜੀ ਨੇ ਕਿਹਾ ਕਿ ਉਹ ਪਿੰਡਾਂ ਦੇ ਨਾਲ-ਨਾਲ ਸ਼ਹਿਰੀ ਖੇਤਰਾਂ ਵਿੱਚ ਵੀ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਨ ਜਾ bਰਹੇ ਹਨ, ਤਾਂ ਜੋ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਿਆ ਜਾ ਸਕੇ।  ਉਨ੍ਹਾਂ ਕਿਹਾ ਕਿ ਉਹ ਵਿਕਾਸ ਦੀ ਰਾਜਨੀਤੀ ਵਿੱਚ ਵਿਸ਼ਵਾਸ ਰੱਖਦੇ ਹਨ ਅਤੇ ਇਸੇ ਲੜੀ ਤਹਿਤ ਵੱਖ-ਵੱਖ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।  

ਉਨ੍ਹਾਂ ਵਿਰੋਧੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਕਾਸ ਸਿਰਫ਼ ਦਾਅਵੇ ਕਰਨ ਅਤੇ ਅਖ਼ਬਾਰਾਂ 'ਚ ਇਸ਼ਤਿਹਾਰ ਦੇਣ ਨਾਲ ਨਹੀਂ ਹੁੰਦਾ, ਇਹ ਜ਼ਮੀਨੀ ਪੱਧਰ 'ਤੇ ਵੀ ਨਜ਼ਰ ਆਉਣਾ ਚਾਹੀਦਾ ਹੈ |ਇਸ ਦੌਰਾਨ ਹੋਰਨਾਂ ਤੋਂ, ਇਲਾਵਾ ਵਾਰਡ ਨੰ.  8 ਤੋਂ ਕੌਂਸਲਰ ਸੁਸ਼ੀਲ ਕੁਮਾਰ, ਸੁਧੀਰ ਸੂਦ, ਦੇਵ ਰਾਜ, ਰੋਸ਼ਨ ਲਾਲ, ਵਾਰਡ ਨੰ.  1 ਤੋਂ ਕੌਂਸਲਰ ਕੁਲਵਿੰਦਰ ਕੌਰ, ਮਨਜੀਤ ਸਿੰਘ, ਕ੍ਰਿਸ਼ਨ ਬਿੱਲਾ ਸਾਬਕਾ ਕੌਂਸਲਰ, ਕਰਤਾਰ ਭੁੰਬਲਾ, ਸੋਮ ਨਾਥ, ਜੋਗਿੰਦਰ ਕਟਾਰੀਆ ਆਦਿ ਹਾਜ਼ਰ ਸਨ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD