Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਕਾਰ ਖੇਡਾਂ ਨੂੰ ਪ੍ਰਫੁਲੱਤ ਕਰਨ ਤੇ ਦੇ ਰਹੀ ਹੈ ਜੋਰ : ਹਰਭਜਨ ਸਿੰਘ ਈ.ਟੀ.ਓ.

ਭਾਰਤੀ ਹਾਕੀ ਟੀਮ ਦੇ ਮੈਂਬਰਾਂ ਨਾਲ ਕੀਤੀ ਮੁਲਾਕਾਤ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਅੰਮ੍ਰਿਤਸਰ , 26 Sep 2022

Last updated on: Sep 26, 2022, 00:00 IST

ਪੰਜਾਬ ਸਰਕਾਰ ਖੇਡਾਂ ਨੂੰ ਉੱਚਾ ਚੁਕਣ ਲਈ ਹਰ ਤਰ੍ਹਾਂ ਦੇ ਯਤਨ ਕਰ ਰਹੀ ਹੈ ਅਤੇ ਇਸੇ ਹੀ ਤਹਿਤ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ੁਰੂ ਕਰਕੇ ਪਿੰਡ ਪੱਧਰ ਤੋਂ ਹੀ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦਾ ਸੱਦਾ ਦਿੱਤਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਨਾਲ ਮੁਲਾਕਾਤ ਕਰਨ ਸਮੇਂ ਕੀਤਾ।  ਸ: ਈ.ਟੀ.ਓ. ਨੇ ਕਿਹਾ ਕਿ ਮਾਨ ਸਰਕਾਰ ਖਿਡਾਰੀਆਂ ਦੇ ਨਾਲ ਹੈ ਅਤੇ ਉਨਾਂ ਦੇ ਹਰ ਸੰਭਵ ਮਦਦ ਕਰੇਗੀ। 

ਉਨਾਂ ਕਿਹਾ ਕਿ ਓਲੰਪਿਕ ਵਿੱਚ ਜੇਤੂ ਖਿਡਾਰੀਆਂ ਨੂੰ ਨਗਦ ਇਨਾਮਾਂ ਤੋਂ ਇਲਾਵਾ ਸਰਕਾਰੀ ਨੌਕਰੀਆਂ ਵੀ ਖਿਡਾਰੀਆਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਖਿਡਾਰੀ ਜਿਥੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਦੇ ਹਨ। ਉਥੇ ਸਾਡਾ ਵੀ ਫਰਜ ਬਣਦਾ ਹੈ ਕਿ ਅਸੀਂ ਇਨਾਂ ਖਿਡਾਰੀਆਂ ਲਈ ਕੁਝ ਕਰੀਏ। ਈ.ਟੀ.ਓ. ਨੇ ਕਿਹਾ ਕਿ ਆਪ ਸਰਕਾਰ ਖੇਡਾਂ ਨੂੰ ਹੋਰ ਉੱਚਾ ਚੁਕਣ ਲਈ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤਹਿਤ ਬਲਾਕ ਪੱਧਰ ਤੋਂ ਜਿਲ੍ਹਾ ਪੱਧਰ ਤੱਕ ਖਿਡਾਰੀਆਂ ਦੇ ਟੂਰਨਾਮੈਂਟ ਕਰਵਾਏ ਜਾ ਰਹੇ ਹਨ। 

ਉਨਾਂ ਕਿਹਾ ਕਿ ਇਨਾਂ ਟੂਰਨਾਮੈਂਟਾਂ ਵਿਚ ਕਰੀਬ ਪੰਜ ਲੱਖ ਖਿਡਾਰੀ ਭਾਗ ਲੈ ਰਹੇ ਹਨ ਅਤੇ ਸਰਕਾਰ ਵਲੋਂ ਛੇ ਕਰੋੜ ਰੁਪਏ ਦੇ ਇਨਾਮ ਵੀ ਰੱਖੇ ਗਏ ਹਨ।  ਉਨਾਂ ਦੱਸਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿਚ ਸੂਬਾ ਪੱਧਰ ਤੇ ਜੇਤੂਆਂ ਨੂੰ 6 ਕਰੋੜ ਰੁਪਏ ਦੇ ਇਨਾਮ ਵੰਡੇ ਜਾਣਗੇ ਅਤੇ ਪਹਿਲੇ ਸਥਾਨ ਤੇ ਆਉਣ ਵਾਲਿਆਂ ਨੂੰ ਦਸ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ, ਦੂਜੇ ਸਥਾਨ ਤੇ ਆਉਣ ਵਾਲਿਆਂ ਨੂੰ ਸੱਤ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਅਤੇ ਤੀਜੇ ਸਥਾਨ ਤੇ ਆਉਣ ਵਾਲਿਆਂ ਨੂੰ ਪੰਜ ਹਜ਼ਾਰ ਰੁਪਏ ਨਗਦ ਇਨਾਮ ਤੇ ਸਰਟੀਫਿਕੇਟ ਵੀ ਦਿੱਤੇ ਜਾਣਗੇ। 

ਈ.ਟੀ.ਓ. ਨੇ ਕਿਹਾ ਕਿ ਖੇਡਾਂ ਹੀ ਇਕ ਅਜਿਹਾ ਜਰੀਆ ਹੈ, ਜਿਸ ਰਾਹੀਂ ਨੌਜਵਾਨਾਂ ਦੀ ਬੇਅੰਤ ਉਰਜਾ ਨੂੰ ਸਾਕਾਰਾਤਮਕ ਦਿਸ਼ਾ ਵਿੱਚ ਲਗਾਇਆ ਜਾ ਸਕਦਾ ਹੈ। ਉਨਾਂ ਕਿਹਾ ਕਿ ਸਾਡੀ ਸਰਕਾਰ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਪ੍ਰਫੁਲੱਤ ਕਰਨ ਲਈ ਪੂਰਨ ਤੌਰ ਤੇ ਵਚਨਬੱਧ ਹੈ। ਇਸ ਮੌਕੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਸ: ਹਰਮਨਪ੍ਰੀਤ ਸਿੰਘ, ਗੁਰਜੰਟ ਸਿੰਘ, ਸਿਮਰਨਜੀਤ ਸਿੰਘ, ਦਿਲਪ੍ਰੀਤ ਸਿੰਘ ਅਤੇ ਸ਼ਮਸ਼ੇਰ ਸਿੰਘ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD