Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਪੰਡਿਤ ਦੀਨਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਕੀਤਾ ਗਿਆ ਖੂਨਦਾਨ ਕੈਂਪ ਦਾ ਆਯੋਜਨ

Blood Donation Camp, Pandit Deendayal Upadhyay, Taran Taran

Web Admin

Web Admin

5 Dariya News

ਤਰਨ ਤਾਰਨ , 26 Sep 2022

Last updated on: Sep 26, 2022, 00:00 IST

ਨਹਿਰੂ ਯੁਵਾ ਕੇਂਦਰ ਤਰਨਤਾਰਨ ਵੱਲੋਂ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਸਹਿਯੋਗ ਨਾਲ ਪਿੰਡ ਦੀਨੇਵਾਲ, ਖਡੂਰ ਸਾਹਿਬ ਵਿਖੇ ਪੰਡਿਤ ਦੀਨਦਿਆਲ ਉਪਾਧਿਆ ਜੀ ਦੇ ਜਨਮ ਦਿਹਾੜੇ ਮੌਕੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਜ਼ਿਲ੍ਹਾ ਯੂਥ ਅਫ਼ਸਰ ਤਰਨ ਤਾਰਨ ਮਿਸ ਜਸਲੀਨ ਕੌਰ ਨੇ ਨੌਜਵਾਨਾਂ ਨੂੰ ਖੂਨਦਾਨ ਕਰਨ ਦੀ ਅਪੀਲ ਕੀਤੀ, ਕਿਉਂਕਿ ਖੂਨਦਾਨ ਕਰਨ ਨਾਲ ਦਾਨ ਕਰਨ ਵਾਲੇ ਅਤੇ ਰੀਸੈਪਟਰ ਦੋਵਾਂ ਦੀ ਮੱਦਦ ਹੁੰਦੀ ਹੈ। 

ਉਨ੍ਹਾਂ ਖੂਨਦਾਨ ਕਰਨ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਹਨਾਂ ਕਿਹਾ ਕਿ ਖੂਨ ਦਾਨੀਆਂ ਦੀ ਹੈਪੇਟਾਈਟਸ ਅਤੇ ਐੱਚ. ਆਈ. ਵੀ. ਦੀ ਜਾਂਚ ਮੁਫਤ ਕੀਤੀ ਜਾਂਦੀ ਹੈ। ਉਨ੍ਹਾਂ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਅੱਗੇ ਆਉਣ ਦੀ ਅਪੀਲ ਕੀਤੀ, ਕਿਉਂਕਿ ਖੂਨਦਾਨ ਕਰਨ ਨਾਲ ਕਈਆਂ ਦੀ ਜਾਨ ਬਚ ਸਕਦੀ ਹੈ।

ਇਸ ਕੈਂਪ ਵਿੱਚ ਸ਼ਹੀਦ ਬਾਬਾ ਜੀਵਨ ਸਿੰਘ ਕਲੱਬ ਦੇ ਵਲੰਟੀਅਰਾਂ ਅਤੇ ਯੂਥ ਕਲੱਬ ਮੈਂਬਰਾਂ ਨੇ ਭਾਗ ਲਿਆ। ਕੈਂਪ ਵਿੱਚ 50 ਤੋਂ ਵੱਧ ਨੌਜਵਾਨ ਵਲੰਟੀਅਰਾਂ ਨੇ ਭਾਗ ਲਿਆ। ਇਸ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਤਰਨਤਾਰਨ ਦਾ ਸਮੁੱਚਾ ਸਟਾਫ਼, ਕਲੱਬ ਦੇ ਪ੍ਰਧਾਨ ਸ: ਸੁਰਜੀਤ ਸਿੰਘ, ਸਰਪੰਚ ਅਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ ।

 

Tags: Blood Donation Camp , Pandit Deendayal Upadhyay , Taran Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD