Thursday, 04 June 2026

 

 

ਖ਼ਾਸ ਖਬਰਾਂ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ

 

ਸਿਹਤਮੰਦ ਦਿਲ ਹੀ ਸਿਹਤਮੰਦ ਜੀਵਨ ਦਾ ਆਧਾਰ : ਸਿਵਲ ਸਰਜਨ ਬਰਨਾਲਾ

ਸਿਹਤ ਵਿਭਾਗ ਬਰਨਾਲਾ ਵਲੋਂ ਮਨਾਇਆ ਗਿਆ "ਵਿਸ਼ਵ ਦਿਲ ਦਿਵਸ"

Barnala, Health, Civil Surgeon Barnala

Web Admin

Web Admin

5 Dariya News

ਬਰਨਾਲਾ , 29 Sep 2022

Last updated on: Sep 29, 2022, 00:00 IST

ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲ਼ਖ ਦੇ ਦਿਸ਼ਾ ਨਿਰਦੇਸ਼ ਅਧੀਨ ਜ਼ਿਲ੍ਹੇ ਦੀਆਂ ਸਮੂਹ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਤੰਦਰੁਸਤ ਦਿਲ ਦੀ ਸੰਭਾਲ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ "ਵਿਸ਼ਵ ਦਿਲ ਦਿਵਸ'' ਮਨਾਇਆ ਗਿਆ।ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਦਿਲ ਦੀਆ ਬਿਮਾਰੀਆਂ ਤੋਂ ਬਚਾਅ ਲਈ ਸਾਨੂੰ ਸਮੇਂ ਸਮੇਂ ਚੈਕਅੱਪ ਕਰਵਾਉਣਾ ਚਾਹੀਦਾ ਹੈ।

ਜੇਕਰ ਕਿਸੇ ਨੂੰ ਛਾਤੀ ਦਰਦ, ਸਾਹ ਚੜਨਾ ਅਤੇ ਸਾਹ ਲੈਣ 'ਚ ਤਕਲੀਫ ਹੋਵੇ ਤਾਂ ਡਾਕਟਰੀ ਸਲਾਹ ਨਾਲ ਇਲਾਜ ਕਰਵਾਉਣਾ ਚਾਹੀਦਾ ਹੈ। ਦਿਲ ਨੂੰ ਤੰਦਰੁਸਤ ਰੱਖਣ ਲਈ ਸੈਰ ਕਰਨੀ ਤੇ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ। ਇਸ ਮੌਕੇ ਦਿਲ ਦੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਦੇ ਪੈਂਫਲੇਟਸ   ਤੇ ਪੋਸਟਰ ਜਾਰੀ ਕੀਤੇ ਗਏ। 

ਇਸ ਮੌਕੇ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਪ੍ਰਵੇਸ਼ ਕੁਮਾਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਗੁਰਮਿੰਦਰ ਕੌਰ ਔਜਲਾ , ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ, ਡਾ. ਪਰਨੀਤ ਕੌਰ, ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਅਫਸਰ, ਹਰਜੀਤ ਸਿੰਘ ਬਾਗੀ ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਾਜ਼ਰ ਸਨ।

 

Tags: Barnala , Health , Civil Surgeon Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD