Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਆਪਣਾ ਟੈਲੀਵਿਜ਼ਨ ਚਾਲੂ ਕਰੋ ਅਤੇ ਸ਼ਾਮ 7 ਵਜੇ ਪੋਲੀਵੁੱਡ ਗਪਸ਼ਪ 'ਤੇ ਫਿਲਮ 'ਕ੍ਰਿਮੀਨਲ' ਦੀ ਸਟਾਰਕਾਸਟ ਬਾਰੇ ਹੋਰ ਜਾਣੋ।

Pollywood, Entertainment, Actress, Cinema, Punjabi Films, Movie, Dheeraj Kumar, Raghveer Boli, Pollywood Gupshup, Criminal

Web Admin

Web Admin

5 Dariya News

ਚੰਡੀਗੜ੍ਹ , 30 Sep 2022

Last updated on: Sep 30, 2022, 00:00 IST

ਹਾਲ ਹੀ ਵਿਚ ਰਿਲੀਜ਼ ਹੋਈ ਪੰਜਾਬੀ ਫਿਲਮ ਕ੍ਰਿਮੀਨਲ ਦਾ ਮੋਸਟ ਵਾਂਟੇਡ ਗੈਂਗਸਟਰ ਤੁਹਾਡੇ ਮਨੋਰੰਜਨ ਲਈ ਆਪਣੇ ਸ਼ਿਕਾਰ ਦੇ ਨਾਲ ਪੋਲੀਵੁੱਡ ਗਪਸ਼ੱਪ ਦੇ ਸੈੱਟ 'ਤੇ ਮੌਜੂਦ ਹੋਵੇਗਾ।ਜੀ ਹਾਂ! ਤੁਸੀਂ ਇਸ ਨੂੰ ਸਹੀ ਪੜ੍ਹਿਆ। ਫ਼ਿਲਮ ਦਾ ਮੁੱਖ ਪਾਤਰ, ਧੀਰਜ ਕੁਮਾਰ ਉਰਫ਼ ਅਰਜੁਨ, ਅਤੇ ਸਭ ਤੋਂ ਭਿਆਨਕ ਗੈਂਗਸਟਰ, ਰਘਵੀਰ ਬੋਲੀ ਉਰਫ਼ ਮਾਸਟਰ, ਪਾਲੀਵੁੱਡ ਗਪਸ਼ਪ ਦੇ ਅੱਜ ਦੇ ਐਪੀਸੋਡ ਵਿੱਚ ਕੁਝ ਦਿਲਚਸਪ ਗੱਲਾਂ ਅਤੇ ਫ਼ਿਲਮ ਦੀਆਂ ਮਜ਼ੇਦਾਰ ਯਾਦਾਂ ਨੂੰ ਸਾਂਝਾ ਕਰਨ ਲਈ ਹੋਣਗੇ। 

ਬੇਸ਼ਕ ਤੁਸੀ ਆਪਣੇ ਮਨਪਸੰਦ ਸ਼ੋਅ ਦੀ ਮੇਜ਼ਬਾਨ ਜੱਸੀ ਕੌਰ ਦੇ ਧੰਨਵਾਦੀ ਬਣ ਜਾਵੋਗੇ ਜਦੋ ਆਪਣੀਆਂ ਮਨੋਰੰਜਕ ਖੇਡਾਂ ਅਤੇ ਪ੍ਰਸ਼ਨਾਵਲੀ ਵਿੱਚ ਕਲਾਕਾਰਾਂ ਨੂੰ ਚਲਾਕੀ ਨਾਲ ਸ਼ਾਮਲ ਕਰੇਗੀ। ਇਹ ਜਾਣਨਾ ਦਿਲਚਸਪ ਹੋਵੇਗਾ ਕਿ ਹਨ ਅਦਾਕਾਰਾਂ ਨੇ ਆਪਣੇ ਕਿਰਦਾਰਾਂ ਨੂੰ ਨਿਭਾਉਣ ਲਈ ਕਿੰਨੀ ਮੇਹਨਤ ਤੇ ਤਿਆਰੀ ਕੀਤੀ।ਇਸ ਲਈ, ਅੱਜ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ ਆਪਣੇ ਮਨਪਸੰਦ ਸਿਤਾਰਿਆਂ ਨਾਲ ਖੁਸ਼ੀ ਨਾਲ ਭਰਿਆ ਪੋਲੀਵੁੱਡ ਗਪਸ਼ੱਪ ਦਾ ਅੱਜ ਦਾ ਐਪੀਸੋਡ ਦੇਖਣਾ ਨਾ ਭੁੱਲੋ।

 

Tags: Pollywood , Entertainment , Actress , Cinema , Punjabi Films , Movie , Dheeraj Kumar , Raghveer Boli , Pollywood Gupshup , Criminal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD