Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿੱਤ ਮੰਤਰੀ ਨੇ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਦਿੱਤੀ ਵਧਾਈ

Harpal Singh Cheema, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Narendra Singh Shergill, Narendra Shergill

Web Admin

Web Admin

5 Dariya News

ਐਸ.ਏ.ਐਸ ਨਗਰ , 30 Sep 2022

Last updated on: Sep 30, 2022, 00:00 IST

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਨਰਿੰਦਰ ਸਿੰਘ ਸ਼ੇਰਗਿੱਲ ਨੂੰ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਬਣਨ ਤੇ ਵਧਾਈ ਦਿੱਤੀ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ  ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ।

ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ, ਮੇਰਾ ਇਕੋ ਟੀਚਾ ਹੈ ਕਿ ਮੈਂ ਮਿਲਕਫ਼ੈਡ  ਦੇ ਮੁਨਾਫ਼ੇ ਹੋਰ ਵੀ ਵਧਾ ਸਕਾਂ, ਹੁਣ ਤੱਕ ਪਿਛਲੀਆਂ ਸਰਕਾਰਾਂ ਵੇਲੇ ਜੋ ਕੁੱਝ ਵੀ ਮਿਲਕਫ਼ੈਡ ਦੇ ਅਧੀਨ ਹੁੰਦਾ ਰਿਹਾ ਹੈ ਉਹ ਪੂਰੇ ਪੰਜਾਬ ਨੇ ਦੇਖਿਆ ਹੈ, ਪਰ ਹੁਣ ਇਹ ਸਮਾਂ ਬਦਲਾਅ ਦਾ ਹੈ। ਇਸਦੇ ਨਾਲ ਹੀ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮਿਲਕਫ਼ੈਡ ਪੰਜਾਬ ਅਤੇ ਪੰਜਾਬੀਅਤ ਨੂੰ ਇੱਕ ਬੇਹਤਰ ਅਤੇ ਸਸਤੀ ਖੁਰਾਕ ਦੇ ਨਾਲ-ਨਾਲ ਰੁਜ਼ਗਾਰ ਵੀ ਉਪਲੱਬਧ ਕਰਵਾਏਗੀ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਬਾਹਰਲੀਆਂ ਕੰਪਨੀਆਂ ਦੇ ਪ੍ਰੋਡਕਟਾਂ ਵੱਲ ਨਾ ਜਾਣਾ ਪਵੇ।ਉਨ੍ਹਾਂ ਕਿਹਾ ਕਿ ਮਿਲਕਫ਼ੈਡ ਆਪਣੇ ਆਪ ਵਿੱਚ ਹੀ ਇੱਕ ਵੱਡੀ ਕੰਪਨੀ ਹੈ, ਜਿਸਨੂੰ ਸੁਚਾਰੂ ਢੰਗ ਨਾਲ ਚਲਾਇਆ ਜਾਵੇ ਤਾਂ ਬਹੁਤ ਸਾਰੇ ਰੁਜ਼ਗਾਰ ਦੇ ਸਾਧਨ ਪੈਦਾ ਕੀਤੇ ਜਾ ਸਕਦੇ ਹਨ।

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Narendra Singh Shergill , Narendra Shergill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD