Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਇਸ ਐਤਵਾਰ ਦੋ ਮਨਪਸੰਦ ਫ਼ਿਲਮਾਂ ਸੌਂਕਣ ਸੌਕਣੇ ਅਤੇ ਦਿਲ ਦੀਆਂ ਗੱਲਾਂ ਆਪਣੀਆਂ ਟੀ.ਵੀ. ਸਕਰੀਨਾਂ ਉੱਤੇ ਦੇਖੋ

Pollywood, Entertainment, Actress, Cinema, Punjabi Films, Movie, Saunkan Saunkne, Dil Diyan Gallan, Zee Punjabi, Ammy Virk, Sargun Mehta, Nimrat Khaira,Parmish Verma, Wamiqa Gabbi

Web Admin

Web Admin

5 Dariya News

ਚੰਡੀਗੜ੍ਹ , 01 Oct 2022

Last updated on: Oct 01, 2022, 00:00 IST

ਆਓ ਇਸ ਰਾਸ਼ਟਰੀ ਛੁੱਟੀ ਦਾ ਜਸ਼ਨ ਦੋ ਸਭ ਤੋਂ ਮਨੋਰੰਜਕ ਫਿਲਮਾਂ ਸੌਂਕਣ ਸੌਂਕਨੇ ਅਤੇ ਦਿਲ ਦੀਆਂ ਗੱਲਾਂ ਨਾਲ ਦੁਪਹਿਰ 1 ਵਜੇ ਅਤੇ ਰਾਤ 8:30 ਵਜੇ ਮਨਾਈਏ।ਫਿਲਮ ਸੌਂਕਣ ਸੌਕਣੇ ਦਾ ਹਾਲ ਹੀ ਵਿੱਚ ਜ਼ੀ ਪੰਜਾਬੀ 'ਤੇ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਹੋਇਆ ਸੀ ਜਿਸਦਾ ਦਰਸ਼ਕਾਂ ਵੱਲੋਂ ਭਰਪੂਰ ਸੁਆਗਤ ਕੀਤਾ ਗਿਆ ਸੀ, ਜਿਸ ਕਾਰਨ ਜਨਤਾ ਦੀ ਮੰਗ 'ਤੇ, ਤੁਹਾਡੇ ਮਨਪਸੰਦ ਚੈਨਲ ਜ਼ੀ ਪੰਜਾਬੀ  ਨੇ ਅੱਜ ਦੁਪਹਿਰ 1 ਵਜੇ ਇਸ ਬਲਾਕਬਸਟਰ ਬਾਕਸ ਆਫਿਸ ਹਿੱਟ ਫਿਲਮ ਨੂੰ ਇੱਕ ਬਾਰ ਫਿਰ ਤੋਂ ਦਿਖਾਉਣ ਦਾ ਫੈਸਲਾ ਕੀਤਾ ਹੈ। ਐਮੀ ਵਿਰਕ, ਸਰਗੁਣ ਮਹਿਤਾ ਅਤੇ ਨਿਮਰਤ ਖਹਿਰਾ ਦੀ ਕੈਮਿਸਟਰੀ ਧੁਮਾਂ ਪਾਉਣ ਲਈ ਆ ਰਹੀ ਹੈ।

ਅੱਜ ਦੁਪਹਿਰ ਤੋਂ ਬਾਅਦ, ਰਾਤ 8:30 ਵਜੇ, ਪਰਮੀਸ਼ ਵਰਮਾ ਅਤੇ ਵਾਮਿਕਾ ਗੱਬੀ ਅਭਿਨੀਤ ਰੋਮਾਂਟਿਕ ਸਮੈਸ਼ ਦਿਲ ਦੀਆਂ ਗੱਲਾਂ ਦੇ ਪਿਆਰ ਦੀ ਕਹਾਣੀ ਅਤੇ ਮਨਮੋਹਕ ਗੀਤ ਤੁਹਾਨੂੰ ਲੁਭਾਉਣ ਲਈ ਤਿਆਰ ਹਨ। ਫਿਲਮ ਦਾ ਸਭ ਤੋਂ ਰੋਮਾਂਟਿਕ ਹਿੱਸਾ ਉਹ ਹੈ ਜੋ ਇੱਕ ਆਮ ਗੱਲਬਾਤ ਤੋਂ ਪਿਆਰ ਦੀਆਂ ਮਜ਼ਬੂਤ ਭਾਵਨਾਵਾਂ ਦੇ ਆਦਾਨ-ਪ੍ਰਦਾਨ ਵੱਲ ਵਧਦਾ ਹੈ ਜਿਸ ਨੂੰ ਤੁਸੀਂ ਗੁਆਉਣਾ ਨਹੀਂ ਚਾਹੋਗੇ।

 

Tags: Pollywood , Entertainment , Actress , Cinema , Punjabi Films , Movie , Saunkan Saunkne , Dil Diyan Gallan , Zee Punjabi , Ammy Virk , Sargun Mehta , Nimrat Khaira , Parmish Verma , Wamiqa Gabbi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD