Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ

ਨਰਿੰਦਰ ਸਿੰਘ ਸ਼ੇਰਗਿੱਲ ਦਾ ਵਿਦਿਆਰਥੀ ਵਰਗ ਨੇ ਕੀਤਾ ਭਰਵਾਂ ਸਵਾਗਤ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐਸ ਏ ਐਸ ਨਗਰ , 01 Oct 2022

Last updated on: Oct 01, 2022, 00:00 IST

ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਰਿਆਤ ਐਂਡ ਬਾਹਰਾ ਯੂਨੀਵਰਸਿਟੀ ਪੁੱਜੇ।ਇਸ ਮੌਕੇ ਵਿਦਿਆਰਥੀ ਵਰਗ ਵੱਲੋਂ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਦਾ ਭਰਵਾਂ ਸਵਾਗਤ ਕੀਤਾ ਅਤੇ ਇੱਕ ਵਿਸ਼ਾਲ ਰੋਡ ਸ਼ੋਅ ਕੱਢਿਆ । ਇਸ ਮੌਕੇ ਬੋਲਦਿਆ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਨਰਿੰਦਰ ਸਿੰਘ ਸ਼ੇਰਗਿੱਲ ਆਪਣੇ ਸਮੇਂ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਜਥੇਬੰਦੀ ਦੇ ਪ੍ਰਧਾਨ ਰਹੇ ਹਨ ਅਤੇ ਹੁਣ ਤੱਕ ਵੱਖ-ਵੱਖ ਸਕੂਲਾਂ ,ਕਾਲਜਾਂ ਯੂਨੀਵਰਸਿਟੀਆਂ ਵਿਚ ਹੋਣ ਵਾਲੇ ਪ੍ਰੋਗਰਾਮਾਂ ਵਿਚ ਆਪਣਾ ਯੋਗਦਾਨ ਪਾਉਂਦੇ ਰਹਿੰਦੇ ਹਨ,  ਇਸ ਕਰਕੇ ਉਨ੍ਹਾਂ ਦੀ ਨਾਲ ਵਿਦਿਆਰਥੀ ਵਰਗ ਦਾ ਬੜਾ ਪਿਆਰ ਹੈ। 

ਇਸ ਮੌਕੇ ਚੇਅਰਮੈਨ ਸ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਵਿਦਿਆਰਥੀ ਸਾਡੇ ਦੇਸ਼ ਦਾ ਭਵਿੱਖ ਹਨ ਅਤੇ ਕਾਲਜਾਂ ਯੂਨੀਵਰਸਿਟੀਆਂ  ਦੁਆਰਾ ਦਿੱਤੀ ਸਿੱਖਿਆ ਵਿਦਿਆਰਥੀਆਂ  ਦੀ ਸਹੀ ਸਮੇਂ ਤੇ ਸਹੀ ਰਾਹ ਤੈਅ ਕਰਦਾ ਹੈ । ਇਸ ਕਰਕੇ ਕਾਲਜਾਂ ਯੂਨੀਵਰਸਿਟੀਆਂ   ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਦੇਣ ਵਿਚ ਅਹਿਮ ਰੋਲ ਅਦਾ ਕਰਦੀਆਂ ਹਨ । ਉਨ੍ਹਾਂ ਰਿਆਤ ਬਾਹਰਾ ਯੂਨੀਵਰਸਿਟੀ ਦੁਆਰਾ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। 

ਇਸ ਮੌਕੇ ਸ਼ੇਰਗਿੱਲ  ਬਲਾਚੌਰ ਪ੍ਰਧਾਨ ਗਗਨਵੀਰ ਸਿੰਘ , ਚੇਅਰਮੈਨ ਤਾਹਿਰ ਬਰਾੜ , ਵਾਈਸ ਪ੍ਰਧਾਨ ਅਮਰਿੰਦਰ ਗੁੱਜਰ , ਸਰਬ ਪਾਰਟੀ ਪ੍ਰਧਾਨ, ਹਰਸ਼ਦੀਪ ਸਿੰਘ ਸ਼ੇਰਗਿੱਲ ਨੂੰ ਪ੍ਰਧਾਨ ਬਣਾਇਆ। ਇਸ ਮੌਕੇ ਮਿਲਕਫ਼ੈਡ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਗੱਲਬਾਤ ਕਰਦਿਆਂ ਕਿਹਾ ਕਿ, ਮੈਂ ਇਸ ਜਿੰਮੇਵਾਰੀ ਲਈ ਪਾਰਟੀ ਲੀਡਰਸ਼ਿਪ ਅਤੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦਾ ਬਹੁਤ ਧੰਨਵਾਦੀ ਹਾਂ ਜਿਨ੍ਹਾਂ ਨੇ ਮੈਨੂੰ ਇਸ ਵੱਡੀ ਜਿੰਮੇਵਾਰੀ ਦੇ ਕਾਬਿਲ ਸਮਝਿਆ ਹੈ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD