Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਐਸ ਐਚ ਓ ਮੋਰਿੰਡਾ ਗੁਰਪ੍ਰੀਤ ਸਿੰਘ ਦੀ ਮੁਸਤੈਦੀ ਨਾਲ ਬਜ਼ੁਰਗਾਂ ਤੋਂ ਲੁੱਟਾਂ ਖੋਹਾਂ ਕਰਨ ਵਾਲਾ ਦੋਸ਼ੀ ਗ੍ਰਿਫ਼ਤਾਰ

Crime News Punjab, Punjab Police, Police, Crime News, Ropar Police, Ropar, Rupnagar, Rupnagar Police, Morinda

Web Admin

Web Admin

5 Dariya News

ਮੋਰਿੰਡਾ , 02 Oct 2022

Last updated on: Oct 02, 2022, 00:00 IST

ਐਸਐਸਪੀ ਡਾ. ਸੰਦੀਪ ਗਰਗ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪੁਲਿਸ ਨਸ਼ੇ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਲਗਾਤਾਰ ਯਤਨਸ਼ੀਲ ਹੈ ਜਿਸ ਤਹਿਤ ਵਿਸ਼ੇਸ਼ ਪੁਲਿਸ ਟੀਮਾਂ ਬਣਾਕੇ ਸੰਵੇਦਨਸ਼ੀਲ ਥਾਵਾਂ ਉੱਤੇ ਨਾਕਾਬੰਦੀ ਕੀਤੀ ਜਾ ਰਹੀ ਹੈ ਅਤੇ ਨਾਲ ਹੀ ਅਪਰਾਧਿਕ ਪਿਛੋਕੜ ਵਾਲੇ ਵਿਅਕਤੀਆਂ ਦੀ ਗਤੀਵਿਧੀਆਂ ਉੱਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਐਸ ਐਚ ਓ ਸਿਟੀ ਮੋਰਿੰਡਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੈਰ ਸਮਾਜਿਕ ਅਨਸਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਮੋਰਿੰਡਾ ਸਿਟੀ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਜਿਸਦੇ ਤਹਿਤ ਇੱਕ ਮੁਲਜ਼ਿਮ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਸ ਉੱਤੇ 17 ਸਤੰਬਰ ਅਤੇ 28 ਸਤੰਬਰ ਨੂੰ ਲੁੱਟ ਖੋਹ ਦੀਆਂ ਵਾਰਦਾਤਾਂ ਕਰਨ ਦਾ ਦੋਸ਼ ਹੈ ਜੋ ਸਿਰਫ ਬਜ਼ੁਰਗਾਂ ਨੂੰ ਹੀ ਆਪਣਾ ਨਿਸ਼ਾਨ ਬਣਾਉਂਦਾ ਸੀ।

ਉਨ੍ਹਾਂ ਦੱਸਿਆ ਕਿ ਇਹ ਮੁਲਜ਼ਿਮ ਰਾਹ ਜਾਂਦੇ ਬਜ਼ੁਰਗ ਉਮਰ ਦੇ ਵਿਅਕਤੀਆਂ ਨੂੰ ਹੀ ਜਿਆਦਾਤਰ ਆਪਣੀ ਲੁੱਟ ਦਾ ਸ਼ਿਕਾਰ ਬਣਾਉਂਦਾ ਸੀ। ਇਹ ਬਜ਼ੁਰਗਾਂ ਦੇ ਹੱਥ ਵਿਚ ਫੜੀਆਂ ਚੀਜ਼ਾਂ ਜਾਂ ਉਨ੍ਹਾਂ ਦੀ ਜੇਬ ਉੱਤੇ ਝਪੱਟਾ ਮਾਰ ਕੇ ਖੋਹ ਕਰ ਲੈਂਦਾ ਸੀ ਜਿਸ ਨਾਲ ਬਜ਼ੁਰਗ ਜ਼ਖਮੀ ਵੀ ਹੋ ਜਾਂਦੇ ਸਨ। ਐਸ ਐਚ ਓ ਨੇ ਦੱਸਿਆ ਕਿ ਪੁਲੀਸ ਨੇ ਉਸ ਕੋਲੋਂ 3 ਹਜ਼ਾਰ ਰੁਪਏ ਕੈਸ਼, ਲੁੱਟਿਆ ਮੋਬਾਈਲ, ਪਰਸ ਅਤੇ ਬਿਨਾਂ ਨੰਬਰੀ ਮੋਟਰਸਾਈਕਲ ਵੀ ਜ਼ਬਤ ਕੀਤਾ ਹੈ। 

ਮੁਲਜ਼ਿਮ ਸੁਖਵੀਰ ਸਿੰਘ ਉਰਫ਼ ਸੁੱਖੀ ਪਿੰਡ ਖੰਟ, ਥਾਣਾ ਖਮਾਣੋਂ ਦਾ ਵਸਨੀਕ ਹੈ, ਜਿਸਨੂੰ ਕਿ ਗ੍ਰਿਫਤਾਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police , Morinda

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD