Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਗੀਤ ਢੋਲੀ ਦੇ ਸ਼ੋਅ ਵਿੱਚ ਹੋ ਗਈ ਹੈ ਇਕ ਅਣਜਾਣ ਸ਼ਕਸੀਅਤ ਦੀ ਦਸਤਕ

TV, Television, Entertainment, Mumbai, Actor, Actress, Mumbai News, Geet Dholi, Jasleen

Web Admin

Web Admin

5 Dariya News

ਚੰਡੀਗੜ੍ਹ , 03 Oct 2022

Last updated on: Oct 03, 2022, 00:00 IST

ਪਿਛਲੇ ਐਪੀਸੋਡ ਵਿੱਚ ਅਸੀਂ ਦੇਖਿਆ ਕਿ ਗੀਤ ਆਪਣੀ ਪ੍ਰਤੀਯੋਗਿਤਾ ਦੀ ਦਿਲੋਂ ਜਾਨ ਨਾਲ ਤਿਆਰੀ ਕਰ ਰਹੀ ਹੈ  ਪਰ ਇਸ ਵਿੱਚ ਇੱਕ ਪਾਸੇ ਸਿਮੌਨ ਉਸਦੀ ਹਿੰਮਤ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤੇ ਦੂਜੇ ਪਾਸੇ ਭੈਰਵੀ ਦੀ ਅਣਜਾਣ ਅਸਲੀਅਤ ਉਸਨੂੰ ਪ੍ਰੇਸ਼ਾਨ ਕਰ ਰਹੀ ਹੈ। ਅੱਜ ਦੇ ਐਪੀਸੋਡ ਵਿੱਚ ਅਸੀਂ ਦੇਖਾਂਗਾ ਜੇ. ਕੇ. ਅਤੇ ਜਸਲੀਨ ਦੋਨੋਂ ਢੋਲ ਮੁਕਾਬਲੇ ਦੀ ਨਵੀਂ ਪ੍ਰਤੀਯੋਗੀ ਭੈਰਵੀ ਬਾਰੇ ਗੱਲ ਕਰਦੇ ਹਨ ਅਤੇ ਅਚਾਨਕ ਗੀਤ ਨੂੰ ਦੇਖ ਕੇ ਚੁੱਪ ਕਰ ਜਾਂਦੇ ਹਨ।  ਉਹ ਦੋਨੋਂ ਗੀਤ ਨੂੰ ਕੋਈ ਟੈਨਸ਼ਨ ਨਹੀਂ ਦੇਣਾ ਚਾਹੁੰਦੇ, ਇਸ ਲਈ ਉਸ ਤੋਂ ਇਹ ਗੱਲ ਛੁਪਾ ਲੈਂਦੇ ਹਨ। 

ਦੂਜੇ ਪਾਸੇ ਸਿਮੌਨ ਗੀਤ ਨੂੰ ਫੋਨ ਕਰ ਕੇ ਭੈਰਵੀ ਦੇ ਜ਼ਰੀਏ ਆਪਣਾ ਬਦਲਾ ਪੂਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਤੋਂ ਗੀਤ ਨੂੰ ਇਹ ਯਕੀਨ ਹੋ ਗਿਆ ਹੈ ਭੈਰਵੀ ਅਤੇ ਸਿਮੌਨ ਦੋਨੋਂ ਉਸ ਖਿਲਾਫ ਸਾਜਿਸ਼ ਰਚ ਰਹੀਆਂ ਹਨ। ਕੀ ਇਹਨਾਂ ਦੋਨਾਂ ਦੀ ਮਿਲੀ ਭਗਤ ਗੀਤ ਦੇ ਮੁੱਕਬਲੇ ਨੂੰ ਖ਼ਰਾਬ ਕਰ ਸਕਦੀ ਹੈ? ਕੌਣ ਹੈ ਭੈਰਵੀ ਕੀ ਹੈ ਉਸਦੀ ਅਣਜਾਣ ਸਚਾਈ ਜੋ ਸਭ ਨੂੰ ਹੈਰਾਨ ਕਰ ਦੇਵੇਗੀ? ਜਾਨਣ ਲਈ ਦੇਖੋ ਗੀਤ ਢੋਲੀ ਦੇ ਅੱਜ ਦੇ ਨਾਟਕੀ ਐਪੀਸੋਡ ਨੂੰ ਜ਼ੀ ਪੰਜਾਬੀ 'ਤੇ ਰਾਤ 8:00 ਵਜੇ।

 

Tags: TV , Television , Entertainment , Mumbai , Actor , Actress , Mumbai News , Geet Dholi , Jasleen

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD