Friday, 05 June 2026

 

 

ਖ਼ਾਸ ਖਬਰਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੀਐੱਸਈਆਰਸੀ ਵਿੱਚ ਬਾਹਰੀ ਵਿਅਕਤੀ ਦੀ ਨਿਯੁਕਤੀ ਦੀ ਨਿੰਦਾ ਕੀਤੀ ਦਿਵਿਯਾ ਪੀ. ਨੇ ਬੈਂਕਾਂ ਨੂੰ ਖੇਤੀਬਾੜੀ ਤੇ ਸਹਾਇਕ ਧੰਦਿਆਂ ਲਈ ਆਸਾਨ ਤੇ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਲਈ ਕਿਹਾ ਚੋਣ ਤਹਿਸੀਲਦਾਰ ਸੰਜੇ ਕੁਮਾਰ ਸਹਾਇਕ ਮੁੱਖ ਚੋਣ ਅਫਸਰ, ਪੰਜਾਬ ਵਜੋਂ ਪਦਉੱਨਤ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ

 

ਪਰਾਲੀ ਦੀ ਸਾਂਭ ਸੰਭਾਲ ਸਬੰਧੀ ਕੈਂਪ ਲਗਾ ਕੇ ਜਾਣਕਾਰੀ ਦਿੱਤੀ

Agriculture, Fazilka, Dr. Rajinder Kumar, Gurmeet Singh Cheema

Web Admin

Web Admin

5 Dariya News

ਫਾਜਿਲਕਾ , 03 Oct 2022

Last updated on: Oct 03, 2022, 00:00 IST

ਮੁੱਖ ਖੇਤੀਬਾੜੀ ਅਫਸਰ, ਫਾਜਿਲਕਾ ਡਾ. ਰਜਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਗੁਰਮੀਤ ਸਿੰਘ ਚੀਮਾ, ਸਹਾਇਕ ਪੋਦਾ ਸੁਰੱਖਿਆ ਅਫਸਰ ਦੀ ਪ੍ਰਧਾਨਗੀ ਹੇਠ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਪਿੰਡ ਰੁਹੇੜਿਆਵਾਲੀ, ਪਿੰਡ ਚੰਨਣਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਕਿਸਾਨਾ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੋਣ ਬਾਰੇ ਨੁਕਸਾਨ(ਵਾਤਾਵਰਣ ਪਲੀਤ, ਸਾਹ ਦੀਆਂ ਬੀਮਾਰੀਆਂ ਖੁਰਾਕੀ ਤੱਤਾ ਦਾ ਨਸ਼ਟ ਹੋਣਾ) ਬਾਰੇ ਜਾਗਰੂਕ ਕੀਤਾ ਗਿਆ। 

ਕੈਂਪ ਵਿੱਚ ਜਾਣਕਾਰੀ ਦਿੰਦਿਆਂ ਕੁਲਦੀਪ ਕੁਮਾਰ, ਕੁਮਾਰੀ ਮਨੀਸ਼ਾ ਭਾਟੀਵਾਲ ਏਡੀਓ ਅਤੇ ਵਿਪਨ ਕੁਮਾਰ, ਏ.ਐਸ.ਆਈ, ਅਮਨਦੀਪ ਕੰਬੋਜ਼, ਬੀ.ਟੀ.ਐਮ ਨੇ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਸੁਪਰ ਸੀਡਰ, ਹੈਪੀ ਸੀਡਰ, ਐਮ.ਬੀ.ਪਲੋਅ ਆਦਿ ਸੰਦਾਂ ਦੀ ਵਰਤੋਂ ਕਰਕੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਜਜਬ ਕਰਕੇ ਮਿੱਟੀ ਦੀ ਉਪਜਾਉ ਸ਼ਕਤੀ ਵਧਾਉਣ ਦੀ ਸਲਾਹ ਦਿੱਤੀ ਅਤੇ ਬੇਲਰ ਨਾਲ ਪਰਾਲੀ ਦੀ ਗੰਢਾ ਬਣਾ ਕੇ ਪਰਾਲੀ ਦੀ ਸਾਭ ਸੰਭਾਲ ਕਰਨ ਬਾਰੇ ਜਾਗਰੂਕ ਕੀਤਾ। ਇਸ ਦੌਰਾਨ ਝੋਨੇ ਦੀ ਫਸਲ ਉਪਰ ਕੀੜੇ-ਮਕੋੜੇ ਅਤੇ ਬਿਮਾਰੀਆਂ ਦੀ ਰੋਮਥਾਮ ਸਬੰਧੀ ਜਾਣਕਾਰੀ ਦਿੱਤੀ ਗਈ।

 

Tags: Agriculture , Fazilka , Dr. Rajinder Kumar , Gurmeet Singh Cheema

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD