Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਜ ਪੱਧਰੀ ਸਵੱਛ ਭਾਰਤ ਦਿਵਸ ਮੌਕੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਖੇੜੀ ਬੀਰ ਸਿੰਘ ਦੀ ਪੰਚਾਇਤ ਨੂੰ ਕੀਤਾ ਸਨਮਾਨਿਤ

ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਕੀਤਾ ਗਿਆ ਸਨਮਾਨਿਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur, Jai Krishan Singh Rouri, Garhshankar

Web Admin

Web Admin

5 Dariya News

ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ , 03 Oct 2022

Last updated on: Oct 03, 2022, 00:00 IST

ਕਾਰਜਕਾਰੀ ਇੰਜਨੀਅਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਫਤਿਹਗੜ ਸਾਹਿਬ ਜਸਇੰਦਰ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਹੁਸ਼ਿਆਰਪੁਰ ਵਿਖੇ ਰਾਜ ਪੱਧਰੀ ਸਵੱਛ ਭਾਰਤ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ। 

ਉਨ੍ਹਾਂ ਦੱਸਿਆ ਕਿ ਹੈ ਇਸੇ ਲੜੀ ਤਹਿਤ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ,ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਬਾਰੇ ਮੰਤਰੀ ਬ੍ਰਹਮ ਸ਼ੰਕਰ ਜਿੰਪਾਂ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਬਲਾਕ ਬਸੀ ਪਠਾਣਾਂ ਦੇ ਪਿੰਡ ਖੇੜੀ ਬੀਰ ਸਿੰਘ ਦੀ ਪੰਚਾਇਤ ਨੂੰ ਜਲ ਜੀਵਨ ਮਿਸ਼ਨ ਅਧੀਨ ਹਰ ਘਰ ਜਲ, ਹਰ ਘਰ ਨਲ ਮੁਹਿਮ ਤਹਿਤ ਸਮੁੱਚੇ ਪਿੰਡ ਦੇ 100 ਫ਼ੀਸਦੀ ਘਰਾਂ ਨੂੰ ਪੀਣ ਵਾਲੇ ਪਾਣੀ ਵਾਲਾ ਜ਼ਿਲ੍ਹਾ (ਹਰ ਘਰ ਜਲ ਜ਼ਿਲ੍ਹਾ) ਬਣਨ ਤੇ ਇੱਕ ਲੱਖ ਰੁਪਏ ਦੀ ਇਨਾਮ ਰਾਸ਼ੀ ਨਾਲ ਸਨਮਾਨਤ ਕੀਤਾ ਗਿਆ। 

ਉਨ੍ਹਾਂ ਕਿਹਾ ਕਿ ਇਸ ਪਿੰਡ ਦੀ ਪੰਚਾਇਤ ਵੱਲੋਂ ਪਿੰਡ ਦੇ ਗਿੱਲੇ ਅਤੇ ਸੁੱਕੇ ਕੁੱੜੇ ਦੀ ਸੁਚੱਜੀ ਵਰਤੋਂ ਕੀਤੀ ਜਾਂਦੀ ਹੈ ਅਤੇ ਪਿੰਡ ਦੇ ਹਰੇਕ ਘਰ ਵਿੱਚ ਪੀਣ ਵਾਲੇ ਸਾਫ ਸੁਥਰੇ ਪਾਣੀ ਦੀ ਸਹੂਲਤ ਉਪਲੱਬਧ ਹੈ। ਇਸ ਤੋਂ ਇਲਾਵਾ ਪਿੰਡ ਸਾਫ਼ ਸਫ਼ਾਈ ਅਤੇ ਹੋਰ ਸਹੂਲਤਾਂ ਪੱਖੋਂ ਪੂਰੀ ਤਰ੍ਹਾਂ ਲੈਸ ਹੈ। ਉਹਨਾਂ ਕਿਹਾ ਕਿ ਵਿਭਾਗ ਵੱਲੋਂ ਭਵਿੱਖ ਵਿਚ ਵੀ ਸਵੱਛ ਭਾਰਤ ਮਿਸ਼ਨ ਅਧੀਨ ਕਰਵਾਈਆਂ ਜਾਣ ਵਾਲੀਆ ਗਤੀਵਿਧੀਆਂ ਵਿੱਚ ਵੱਧ ਚੜ੍ਹ ਕੰਮ ਕੀਤਾ ਜਾਵੇਗਾ ਤੇ ਜ਼ਿਲ੍ਹੇ ਦੇ ਬਾਕੀ ਪਿੰਡਾਂ ਨੂੰ ਵੀ ਇਸੇ ਤਰ੍ਹਾਂ ਸਾਫ ਸੁਥਰਾ ਬਣਾਇਆ ਜਾਵੇਗਾ। 

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur , Jai Krishan Singh Rouri , Garhshankar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD