Tuesday, 14 May 2024

 

 

ਖ਼ਾਸ ਖਬਰਾਂ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ ਨਾਮਜ਼ਦਗੀ ਤੋਂ ਬਾਅਦ 'ਪਟਿਆਲੇ ਦਾ ਭਰੋਸਾ ਪ੍ਰਨੀਤ ਕੌਰ' ਰੋਡ ਸ਼ੋਅ ਰਾਹੀਂ ਕੀਤਾ ਸ਼ਕਤੀ ਪ੍ਰਦਰਸ਼ਨ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਤੋਂ ਦਾਖਲ ਕੀਤੇ ਨਾਮਜ਼ਦਗੀ ਪੱਤਰ ਮੇਰੇ ਵਿਰੋਧੀਆਂ ਕੋਲ ਪ੍ਰਾਪਤੀਆਂ ਦੇ ਨਾਂ ’ਤੇ ਵਿਖਾਉਣ ਵਾਸਤੇ ਕੱਖ ਨਹੀਂ: ਐਨ ਕੇ ਸ਼ਰਮਾ ਸ਼ਰਾਬ ਦੇ ਸ਼ੌਕੀਨ ਮਾਨ ਦਾ ਕਦੇ ਵੀ ਪੰਜਾਬ ਵਿੱਚੋਂ ਨਸ਼ਾ ਖਤਮ ਕਰਨ ਦਾ ਇਰਾਦਾ ਨਹੀਂ ਸੀ : ਡਾ ਸੁਭਾਸ਼ ਸ਼ਰਮਾ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਪੱਤਰ ਦਾਖਲ ਕੀਤਾ ਮੀਤ ਹੇਅਰ ਵੱਲੋਂ ਕਾਗਜ਼ ਦਾਖਲ, ਸੰਗਰੂਰ ਦੇ ਵਿਕਾਸ ਦਾ ਏਜੰਡਾ ਅੱਗੇ ਰੱਖਿਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਸਿੱਧ ਪੰਜਾਬੀ ਕਵੀ ਸੁਰਜੀਤ ਪਾਤਰ ਦੀ ਅਰਥੀ ਨੂੰ ਦਿੱਤਾ ਮੋਢਾ ਲੁਧਿਆਣਾ ਵਿੱਚ ਕਾਂਗਰਸ ਹੋਈ ਮਜ਼ਬੂਤ, ਬੈਂਸ ਭਰਾ ਕਾਂਗਰਸ ਵਿੱਚ ਹੋਏ ਸ਼ਾਮਿਲ ਕਾਂਗਰਸ ਨੇ ਹਰ ਗਰੀਬ ਪਰਿਵਾਰ ਨੂੰ ਹਰ ਸਾਲ ਇੱਕ ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸਰਬਪੱਖੀ ਵਿਕਾਸ ਦੀ ਵਚਨਬੱਧਤਾ ਨਾਲ ਅੱਗੇ ਵੱਧ ਰਿਹਾ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਚੋਣ ਪ੍ਰਚਾਰ

 

ਸਾਫਟਬਾਲ ਵਿੱਚ ਜ਼ੋਨ ਪਟਿਆਲਾ-2 ਦੀ (ਅੰਡਰ-14) ਕੁੜੀਆਂ ਦੀ ਟੀਮ ਨੇ ਹਾਸਲ ਕੀਤਾ ਸਿਲਵਰ ਮੈਡਲ

Sports News, Patiala, Softball

Web Admin

Web Admin

5 Dariya News

ਪਟਿਆਲਾ , 04 Oct 2022

ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ (ਪਟਿਆਲਾ) ਵਿਖੇ ਜ਼ਿਲ੍ਹਾ ਪੱਧਰੀ ਅੰਡਰ-14 ਕੁੜੀਆਂ ਦਾ ਸਾਫਟਬਾਲ ਦਾ ਟੂਰਨਾਮੈਂਟ ਹੋਇਆ। ਇਸ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-3 ਨੇ ਗੋਲਡ ਮੈਡਲ, ਜ਼ੋਨ ਪਟਿਆਲਾ-2 ਨੇ ਸਿਲਵਰ ਮੈਡਲ ਅਤੇ ਜ਼ੋਨ ਭੁਨਰਹੇੜੀ ਨੇ ਬਰੋਨਜ਼ ਮੈਡਲ ਹਾਸਲ ਕੀਤਾ।  

ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਐੱਸ.ਡੀ.ਕੇ.ਐੱਸ ਸ਼ਕੁੰਤਲਾ ਗਰਲਜ਼ ਸਕੂਲ (ਪਟਿਆਲਾ) ਦੀ ਵੰਦਨਾ, ਖੁਸ਼ਬੂ, ਪਾਇਲ, ਮਿਸਬਾ, ਸ੍ਰੇਯਾ, ਰੁਪਿੰਦਰ ਕੌਰ, ਪ੍ਰਨੀਤੀ, ਨੇਹਾ, ਅਰਾਇਨਾ, ਜਾਸਮੀਨ ਤੇ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ ਹੁਰਨੂਰ ਕੌਰ, ਸਾਕਸ਼ੀ, ਹਰਲੀਨ ਕੌਰ, ਹਰਨੀਤ ਕੌਰ, ਨਵਪ੍ਰੀਤ ਕੌਰ ਅਤੇ ਗੁਰੂ ਨਾਨਕ ਫਾਉਂਡੇਸ਼ਨ ਪਬਲਿਕ ਸਕੂਲ (ਪਟਿਆਲਾ) ਦੀ ਕੀਰਤਜੋਤ ਕੌਰ ਸ਼ਾਮਲ ਸਨ। 

ਜ਼ੋਨ ਪਟਿਆਲਾ-2 ਦੀ ਟੀਮ ਨੂੰ ਸ੍ਰੀਮਤੀ ਸੁਸ਼ੀਲਾ ਵਸ਼ਿਸਟ (ਡੀ.ਪੀ.ਈ) ਐੱਸ.ਡੀ.ਕੇ.ਐੱਸ ਸ਼ਕੁੰਤਲਾ ਗਰਲਜ਼ ਸਕੂਲ (ਪਟਿਆਲਾ) ਅਤੇ ਸ੍ਰੀਮਤੀ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੁਆਰਾ ਇਸ ਟੂਰਨਾਮੈਂਟ ਲਈ ਤਿਆਰੀ ਕਰਵਾਈ ਗਈ ਸੀ।ਇਸ ਮੌਕੇ ਤੇ ਮੋਜੂਦ ਸ੍ਰੀ ਸ਼ਸ਼ੀ ਮਾਨ, ਸ੍ਰੀ ਹਰੀਸ਼ ਸਿੰਘ, ਸ੍ਰੀਮਤੀ ਸੀਮਾ, ਸ੍ਰੀਮਤੀ ਇੰਦਰਜੀਤ ਕੌਰ , ਮਿਸ ਕਿਰਨਜੀਤ ਕੌਰ, ਸ੍ਰੀਮਤੀ ਕਮਲਜੀਤ ਕੌਰ ਅਤੇ ਹੋਰ ਕੋਚ ਸਾਹਿਬਾਨਾਂ ਨੇ ਸ੍ਰੀਮਤੀ ਮਮਤਾ ਰਾਣੀ , ਸ੍ਰੀਮਤੀ ਸੁਸ਼ੀਲਾ ਵਸ਼ਿਸਟ ਅਤੇ ਟੀਮ ਨੂੰ ਇਸ ਸਫਲਤਾ ਤੇ ਵਧਾਈ ਦਿਤੀ।

 

Tags: Sports News , Patiala , Softball

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD