Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਜ਼ੀ ਪੰਜਾਬੀ ਨੇ ਸਾਲ ਦਾ ਸਭ ਤੋਂ ਵੱਡਾ ਟੀਜ਼ਰ ਕੀਤਾ ਰਿਲੀਜ਼ : ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ ਸੀਜ਼ਨ 2

TV, Television, Entertainment, Mumbai, Actor, Actress, Mumbai News, Zee Punjabi, Dil Diyan Gallan season 2, Sonam Bajwa

Web Admin

Web Admin

5 Dariya News

ਚੰਡੀਗੜ , 04 Oct 2022

Last updated on: Oct 04, 2022, 00:00 IST

ਹਾਲ ਹੀ ਵਿੱਚ, ਚੈਨਲ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਇੱਕ ਵੱਡੇ ਸਰਪ੍ਰਾਈਜ਼ ਦਾ ਜਿਕਰ ਕਰਦਿਆਂ ਇੱਕ ਪੋਸਟ ਸਾਂਝਾ ਕੀਤਾ ਜਿਸ ਨੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ। ਅੱਜ ਇਸ ਸਰਪ੍ਰਾਈਜ਼ ਦਾ ਖੁਲਾਸਾ ਕਰਦੇ ਹੋਏ, ਚੈਨਲ ਨੇ ਆਪਣੇ ਸਭ ਤੋਂ ਵੱਧ ਵੇਖੇ ਜਾਣ ਵਾਲੇ ਟਾਕ ਸ਼ੋਅ, "ਦਿਲ ਦੀਆਂ ਗੱਲਾਂ ਸੀਜ਼ਨ 2" ਦੀ ਵਾਪਸੀ ਦਾ ਐਲਾਨ ਕੀਤਾ ਹੈ, ਜਿਸ ਵਿੱਚ ਪੰਜਾਬ ਦੀ ਦਿਲਾਂ ਦੀ ਰਾਣੀ "ਸੋਨਮ ਬਾਜਵਾ" ਨੇ ਆਪਣਾ ਇੱਕ ਵਿਸ਼ੇਸ਼ ਕਿਰਦਾਰ ਨਿਭਾਇਆ ਸੀ।

ਸ਼ੋਅ ਦਾ ਪਹਿਲਾ ਸੀਜ਼ਨ ਬਹੁਤ ਹਿੱਟ ਸੀ ਅਤੇ ਸੋਨਮ ਬਾਜਵਾ ਜੀ ਦੇ ਸਦਕੇ  ਜਬਰਦਸਤ ਸਫਲਤਾ ਮਿਲੀ, ਜਿਹਨਾਂ ਨੇ ਮੇਜ਼ਬਾਨ ਵਜੋਂ ਆਪਣਾ ਵਿਸ਼ੇਸ਼ ਕਿਰਦਾਰ ਨਿਭਾਇਆ ਅਤੇ ਪ੍ਰੋਗਰਾਮ ਵਿੱਚ ਬੁਲਾਏ ਗਏ ਮਹਿਮਾਨਾਂ ਨਾਲ ਉਹਨਾਂ ਦੀ ਨਿੱਜੀ ਜ਼ਿੰਦਗੀ ਦੇ ਕੁਝ ਖਾਸ ਪਲ ਅਤੇ ਖਾਸ ਗੱਲਾਂ ਤੇ ਵਿਚਾਰਾਂ ਬਾਰੇ ਡੂੰਘੀਆਂ ਗੱਲਾਂ ਬਾਤਾਂ ਕੀਤੀਆਂ ਅਤੇ ਜਿਸਨੂੰ ਦਰਸ਼ਕਾਂ ਤੋਂ ਬਹੁਤ ਜਿਆਦਾ ਪਿਆਰ ਮਿਲਿਆ। ਆਉਣ ਵਾਲਾ ਸੀਜ਼ਨ ਹਰ ਪੱਖ ਤੋਂ ਵੱਡਾ ਅਤੇ ਸ਼ਾਨਦਾਰ ਹੋਵੇਗਾ।

ਜ਼ੀ ਪੰਜਾਬੀ ਨੇ ਅਜੇ ਤੱਕ ਆਪਣੇ ਸਾਰੀ ਜਾਣਕਾਰੀ ਦਾ ਖੁਲਾਸਾ ਨਹੀਂ ਕੀਤਾ ਕਿਉਂਕਿ ਸ਼ੋਅ ਦੀ ਤਰੀਕ ਦਾ ਐਲਾਨ ਹੋਣਾ ਅਜੇ ਬਾਕੀ ਹੈ, ਜਿਸ ਕਾਰਨ ਦਰਸ਼ਕਾਂ ਦੀ ਉਤਸੁਕਤਾ ਹੋਰ ਜਿਆਦਾ ਵੱਧ ਗਈ ਹੈ ਪਰ ਇਹ ਬਹੁਤੀ ਦੂਰ ਨਹੀਂ ਹੈ। ਇਸ ਲਈ, ਜੁੜੇ ਰਹੋ ਅਤੇ ਸ਼ੋਅ ਦੀਆਂ ਹੋਰ ਅਪਡੇਟਾਂ ਲਈ ਜ਼ੀ ਪੰਜਾਬੀ ਨੂੰ ਟਿਊਨ ਇਨ ਕਰੋ।

 

Tags: TV , Television , Entertainment , Mumbai , Actor , Actress , Mumbai News , Zee Punjabi , Dil Diyan Gallan season 2 , Sonam Bajwa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD