Tuesday, 21 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅਮਿਤ ਸ਼ਾਹ ਅਤੇ ਤਰੁਣ ਚੁੱਘ ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ

Tarun Chugh, Bharatiya Janata Party, BJP, BJP Punjab, Amit Shah, Srinagar, Kashmir, Jammu And Kashmir, Jammu & Kashmir

Web Admin

Web Admin

5 Dariya News

ਸ੍ਰੀਨਗਰ , 05 Oct 2022

Last updated on: Oct 05, 2022, 00:00 IST

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਆਪਣੇ ਕਸ਼ਮੀਰ ਦੌਰੇ ਦੇ ਆਖਰੀ ਪੜਾਅ 'ਤੇ ਸ੍ਰੀਨਗਰ ਦੇ ਇਤਿਹਾਸਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਵਿਖੇ ਮੱਥਾ ਟੇਕਿਆ।  ਉਨ੍ਹਾਂ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਅਤੇ ਜੰਮੂ-ਕਸ਼ਮੀਰ ਦੇ ਇੰਚਾਰਜ ਤਰੁਣ ਚੁੱਘ ਸਮੇਤ ਕਈ ਸਥਾਨਕ ਆਗੂ ਵੀ ਮੌਜੂਦ ਸਨ।ਅਮਿਤ ਸ਼ਾਹ ਅਤੇ ਤਰੁਣ ਚੁੱਘ ਨੇ ਨਿਮਾਣੇ ਸ਼ਰਧਾਲੂ ਵਾਂਗ ਗੁਰਦੁਆਰਾ ਸਾਹਿਬ ਮੱਥਾ ਟੇਕਿਆ।  

ਉਨ੍ਹਾਂ ਗੁਰਦੁਆਰਾ ਸਾਹਿਬ ਵਿੱਚ ਬੈਠ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ।  ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੇਂਦਰੀ ਗ੍ਰਹਿ ਮੰਤਰੀ ਅਤੇ ਤਰੁਣ ਚੁੱਘ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।  ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਵੀ ਹਾਜ਼ਰ ਸਨ।

 

Tags: Tarun Chugh , Bharatiya Janata Party , BJP , BJP Punjab , Amit Shah , Srinagar , Kashmir , Jammu And Kashmir , Jammu & Kashmir

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD