Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਕੇਵੀਆਈਸੀ ਨੇ ਗਾਂਧੀ ਜਯੰਤੀ ਮਨਾਉਂਦੇ ਹੋਏ ਸਾਰੇ ਉਤਪਾਦਾਂ 'ਤੇ ਛੋਟਾਂ ਦਾ ਐਲਾਨ ਕੀਤਾ

Om Birla, Piyush Goyal, BJP, Bharatiya Janata Party

Web Admin

Web Admin

5 Dariya News

ਨਵੀਂ ਦਿੱਲੀ , 02 Oct 2022

Last updated on: Oct 02, 2022, 00:00 IST

ਗਾਂਧੀ ਜਯੰਤੀ ਦੇ ਮੌਕੇ 'ਤੇ ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਦੇ ਚੇਅਰਮੈਨ, ਸ਼੍ਰੀ ਮਨੋਜ ਕੁਮਾਰ ਨੇ ਰਾਜਘਾਟ  'ਤੇ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਉਨ੍ਹਾਂ ਨੇ ਕੇਂਦਰੀ ਦਿੱਲੀ ਦੇ ਕਨਾਟ ਪਲੇਸ ਵਿੱਚ ਖਾਦੀ ਭਵਨ ਇੰਡੀਆ ਦੇ ਫਲੈਗਸ਼ਿਪ ਸਟੋਰ ਦਾ ਦੌਰਾ ਕੀਤਾ, ਜਿੱਥੇ ਕੇਵੀਆਈਸੀ ਨੇ 2 ਅਕਤੂਬਰ ਤੋਂ ਸਾਰੇ ਵਿਭਾਗੀ ਵਿਕਰੀ ਆਊਟਲੇਟਾਂ ਵਿੱਚ ਸਾਰੇ ਉਤਪਾਦਾਂ (ਖਾਦੀ 'ਤੇ 20% ਅਤੇ ਗ੍ਰਾਮ ਉਦਯੋਗ ਦੇ ਉਤਪਾਦਾਂ 'ਤੇ 10%) 'ਤੇ ਛੋਟ ਦਾ ਐਲਾਨ ਕੀਤਾ ਹੈ, ਜਿਸਦਾ ਹਰ ਕੋਈ ਇੰਤਜ਼ਾਰ ਕਰ ਰਿਹਾ ਸੀ । ਗਾਂਧੀ ਜਯੰਤੀ ਦੇ ਮੌਕੇ 'ਤੇ, ਸ਼ੋਅਰੂਮ ਨੇ ਇੱਕ ਦਿਨ ਵਿੱਚ ਸਭ ਤੋਂ ਵੱਧ ਵਿਕਰੀ ਦਾ ਰਿਕਾਰਡ ਬਣਾਇਆ।

ਕੇਵੀਆਈਸੀ ਨੇ 2 ਅਕਤੂਬਰ ਤੋਂ 5 ਅਕਤੂਬਰ 2022 ਤੱਕ ਪਾਰਲੀਮੈਂਟ ਐਨੈਕਸੀ, ਨਵੀਂ ਦਿੱਲੀ ਵਿਖੇ ਖਾਦੀ ਪ੍ਰਦਰਸ਼ਨੀ ਲਗਾਈ ਹੈ, ਜਿਸ ਦਾ ਉਦਘਾਟਨ ਅੱਜ ਲੋਕ ਸਭਾ ਦੇ ਸਪੀਕਰ ਸ਼੍ਰੀ ਓਮ ਬਿਰਲਾ ਨੇ ਕੈਬਨਿਟ ਮੰਤਰੀ ਸ਼੍ਰੀ ਪੀਯੂਸ਼ ਗੋਇਲ ਅਤੇ ਕੇਵੀਆਈਸੀ ਦੇ ਚੇਅਰਮੈਨ ਦੀ ਮੌਜੂਦਗੀ ਵਿੱਚ ਕੀਤਾ। ਪ੍ਰਦਰਸ਼ਨੀ ਵਿੱਚ ਚਰਖਾ ਕੱਤਣ ਦਾ ਲਾਈਵ ਪ੍ਰਦਰਸ਼ਨ ਵੀ ਦਿਖਾਇਆ ਗਿਆ। ਇਸ ਪ੍ਰਦਰਸ਼ਨੀ ਵਿੱਚ ਖਾਦੀ ਅਤੇ ਪੇਂਡੂ ਉਦਯੋਗਾਂ ਦੇ ਉਤਪਾਦ ਵਿਕਰੀ ਲਈ ਪੇਸ਼ ਕੀਤੇ ਗਏ। ਖਾਦੀ ਅਤੇ ਗ੍ਰਾਮ ਉਦਯੋਗ ਕਮਿਸ਼ਨ ਨੇ ਦਿੱਲੀ ਦੇ ਕੁਤੁਬ ਮੀਨਾਰ ਖੇਤਰ ਵਿੱਚ ਆਮ ਲੋਕਾਂ ਲਈ ਡਿਸਪਲੇ-ਕਮ-ਸੇਲ ਸਟਾਲ ਵੀ ਲਗਾਇਆ ਹੈ । 

 

 

Tags: Om Birla , Piyush Goyal , BJP , Bharatiya Janata Party

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD