Tuesday, 14 May 2024

 

 

ਖ਼ਾਸ ਖਬਰਾਂ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ ਕਾਂਗਰਸੀ ਉਮੀਦਵਾਰ ਦੇ ਪੁੱਤਰ ਗੁਰਬਾਜ਼ ਸਿੰਘ ਸਿੱਧੂ ਵੱਲੋਂ ਸੰਗਤ ਮੰਡੀ ’ਚ ਚੋਣ ਦਫ਼ਤਰ ਦਾ ਉਦਘਾਟਨ ਡਾ: ਸਰੋਜ ਪਾਂਡੇ ਨੇ ਚੋਣ ਪ੍ਰਚਾਰ ਚ ਯੁਵਾ ਸ਼ਕਤੀ ਦੀ ਵਰਤੋਂ ਕਿਸ ਤਰ੍ਹਾਂ ਕੀਤੀ ਜਾਵੇਗੀ, ਬਾਰੇ ਰੋਡਮੈਪ ਤਿਆਰ ਕੀਤਾ ਦਲ ਬਦਲੂਆਂ ’ਤੇ ਵਿਸ਼ਵਾਸ ਨਾ ਕਰੋ ਜਿਹਨਾਂ ਨੇ ਆਪਣੀ ਮਾਂ ਪਾਰਟੀ ਨੂੰ ਧੋਖਾ ਦਿੱਤਾ: ਸੁਖਬੀਰ ਸਿੰਘ ਬਾਦਲ ਗੁਰਜੀਤ ਸਿੰਘ ਔਜਲਾ ਨੇ ਗੁਰੂ ਘਰ ਮੱਥਾ ਟੇਕ ਕੇ ਨਾਮਜ਼ਦਗੀ ਕੀਤੀ ਦਾਖ਼ਲ ਤਰਸੇਮ ਸਿੰਘ ਡੀ.ਸੀ. ਨੇ ਕੀਤੀ ਘਰ ਵਾਪਸੀ ਮੁੱਖ ਮੰਤਰੀ ਭਗਵੰਤ ਮਾਨ ਨੇ ਨਵਾਂਸ਼ਹਿਰ ਵਿੱਚ ਮਲਵਿੰਦਰ ਕੰਗ ਲਈ ਕੀਤਾ ਚੋਣ ਪ੍ਰਚਾਰ ਮਨੀਸ਼ ਤਿਵਾੜੀ ਦੀ ਰਾਮਦਰਬਾਰ ਪਦਯਾਤਰਾ ’ਚ ਭਾਰੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਮੂਲੀਅਤ ਸੂਬਾ ਕਾਂਗਰਸ ਦੇ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੇ ਸ੍ਰੀ ਆਨੰਦਪੁਰ ਸਾਹਿਬ ਸੀਟ ਲਈ ਨਾਮਜ਼ਦਗੀ ਪੱਤਰ ਦਾਖਲ ਕੀਤਾ ਪੰਜਾਬ 'ਚ ਲੋਕ ਸਭਾ ਦੀ ਦੌੜ 'ਚ 'ਆਪ' ਦੂਜਿਆਂ ਨਾਲੋਂ ਸਭ ਤੋਂ ਅੱਗੇ,ਅੱਧੇ ਦਰਜਨ ਹਲਕਿਆਂ 'ਚ ਕਈ ਵੱਡੇ ਆਗੂ ਪਾਰਟੀ 'ਚ ਹੋਏ ਸ਼ਾਮਲ

 

ਸਾਫਟਬਾਲ ਵਿੱਚ ਜ਼ੋਨ ਪਟਿਆਲਾ-2 ਦੀ (ਅੰਡਰ-19) ਕੁੜੀਆਂ ਦੀ ਟੀਮ ਨੇ ਹਾਸਲ ਕੀਤਾ ਗੋਲਡ ਮੈਡਲ

Sports News, Patiala, Softball Tournament

Web Admin

Web Admin

5 Dariya News

ਪਟਿਆਲਾ , 06 Oct 2022

ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਪਟਿਆਲਾ) ਵਿਖੇ ਹੋਏ ਜ਼ਿਲ੍ਹਾ ਪੱਧਰੀ ਅੰਡਰ-19 ਕੁੜੀਆਂ ਦੇ ਸਾਫਟਬਾਲ ਟੂਰਨਾਮੈਂਟ ਵਿੱਚ ਜ਼ੋਨ ਪਟਿਆਲਾ-2 ਦੀ ਟੀਮ ਨੇ ਜ਼ੋਨ ਪਟਿਆਲਾ 3 ਦੀ ਟੀਮ ਨੂੰ ਹਰਾ ਕੇ ਗੋਲਡ ਮੈਡਲ ਜਿੱਤਿਆ।ਜ਼ੋਨ ਪਟਿਆਲਾ-2 ਦੀ ਟੀਮ ਵਿੱਚ ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਦੀ  ਰੇਨੂੰ, ਮਨਪ੍ਰੀਤ ਕੌਰ, ਨੇਹਾ ਤੇ ਐੱਸ.ਡੀ.ਕੇ.ਐੱਸ ਸ਼ਕੁੰਤਲਾ ਗਰਲਜ਼ ਸਕੂਲ (ਪਟਿਆਲਾ) ਦੀ  ਪ੍ਰਿੰਯਕਾ, ਪੂਨਮ, ਤਨੀਸ਼ਾ, ਮਨਿਤ, ਨਿਸ਼ਾ, ਮੁਸਕਾਨ, ਸ਼ਵਿਨਾ, ਨੇਹਾ, ਰੀਆ, ਹੀਸ਼ਿਕਾ, ਅਰਚਨਾ, ਰੱਜੀ ਰਾਣੀ ਅਤੇ ਪਲੇ ਵੇ ਸੀਨੀਅਰ ਸੈਕੰਡਰੀ ਸਕੂਲ (ਪਟਿਆਲਾ) ਦੀ ਭੂਮਿਕਾ ਸ਼ਾਮਲ ਸਨ। 

ਜ਼ੋਨ ਪਟਿਆਲਾ-2 ਦੀ ਟੀਮ ਦੇ ਇਸ ਸ਼ਾਨਦਾਰ ਪ੍ਰਦਰਸ਼ਨ ਵਿੱਚ ਮਮਤਾ ਰਾਣੀ (ਪੀ.ਟੀ.ਆਈ.) ਸਰਕਾਰੀ ਮਿਡਲ ਸਕੂਲ ਖੇੜੀ ਗੁੱਜਰਾਂ (ਪਟਿਆਲਾ) ਅਤੇ ਸੁਸ਼ੀਲਾ ਵਸ਼ਿਸਟ (ਡੀ.ਪੀ.ਈ) ਐੱਸ.ਡੀ.ਕੇ.ਐੱਸ ਸ਼ਕੁੰਤਲਾ ਗਰਲਜ਼ ਸਕੂਲ (ਪਟਿਆਲਾ) ਦਾ ਅਹਿਮ ਯੋਗਦਾਨ ਰਿਹਾ। ਸੁਸ਼ਿਲਾ ਵਸ਼ਿਸਟ ਨੇ ਕਿਹਾ ਕਿ ਇਸ ਟੂਰਾਨਮੈਂਟ ਲਈ ਕੁੜੀਆਂ ਨੇ ਬਹੁਤ ਸਖਤ ਮਿਹਨਤ ਕੀਤੀ ਸੀ ਅਤੇ ਇਸ ਮਿਹਨਤ ਦੇ ਫਲਸਰੂਪ ਹੀ ਇਨ੍ਹਾ ਨੂੰ ਇਹ ਜਿੱਤ ਪ੍ਰਾਪਤ ਹੋਈ ਹੈ।

ਸ੍ਰੀਮਤੀ ਮਮਤਾ ਰਾਣੀ ਨੇ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਇਸ ਮੌਕੇ ਤੇ ਸ੍ਰੀ ਸ਼ਸ਼ੀ ਮਾਨ, ਸ੍ਰੀ ਹਰੀਸ਼ ਸਿੰਘ, ਸ੍ਰੀ ਗੁਰਜੀਤ ਸਿੰਘ, ਸ੍ਰੀਮਤੀ ਸੀਮਾ, ਸ੍ਰੀਮਤੀ ਇੰਦਰਜੀਤ ਕੌਰ , ਮਿਸ ਕਿਰਨਜੀਤ ਕੌਰ, ਸ੍ਰੀਮਤੀ ਕਮਲਜੀਤ ਕੌਰ ਅਤੇ ਹੋਰ ਕੋਚ ਸਾਹਿਬਾਨ ਮੋਜੂਦ ਸਨ।

 

Tags: Sports News , Patiala , Softball Tournament

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD