Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਬੁਰਾਈ ਤੇ ਨੇਕੀ ਦੀ ਜਿੱਤ ਦਾ ਪ੍ਰਤੀਕ ਦੁਸਹਿਰਾ ਪੂਰੇ ਧੂਮ-ਧਾਮ ਅਤੇ ਉਤਸ਼ਾਹ ਨਾਲ ਮਨਾਇਆਂ

Shery Kalsi, Batala, AAP, Aam Aadmi Party, Aam Aadmi Party Punjab, AAP Punjab, DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਬਟਾਲਾ , 06 Oct 2022

Last updated on: Oct 06, 2022, 00:00 IST

ਰਾਜੀਵ ਗਾਂਧੀ ਸਟੇਡੀਅਮ ਬਟਾਲਾ ਵਿਖੇ ਮਹਾਂਵੀਰ ਦੁਸਹਿਰਾ ਕਮੇਟੀ ਬਟਾਲਾ ਵੱਲੋਂ ਕਰਵਾਏ ਗਏ ਦੁਸਹਿਰਾ ਉਤਸਵ  ਮਨਾਇਆ ਗਿਆ ਜਿਸ ਵਿਚ ਹਲਕਾ ਵਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮਹੁੰਮਦ ਇਸ਼ਫਾਕ ਅਤੇ ਮੌਕੇ ਐੱਸ. ਐੱਸ. ਪੀ. ਬਟਾਲਾ ਸਤਿਦੰਰ ਸਿੰਘ  ਵਿਸ਼ੇਸ਼ ਤੌਰ ਤੇ ਹਾਜਰ ਹੋਏ।

ਇਸ ਮੌਕੇ ਸੰਬੋਧਨ ਕਰਦਿਆਂ  ਹਲਕਾ ਬਟਾਲਾ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੇਰੀ ਕਲਸੀ  ਨੇ ਕਿਹਾ ਕਿ ਬੁਰਾਈ ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਮੰਨੇ ਜਾਣ ਵਾਲੇ ਦੁਸਹਿਰੇ ਦੇ ਤਿਉਹਾਰ ਤੇ ਸਾਨੂੰ ਇਸ ਗੱਲ ਦਾ ਪ੍ਰਣ ਕਰਨਾ ਚਾਹੀਦਾ ਹੈ ਕਿ ਘੱਟੋ- ਘੱਟ ਇਕ ਬੁਰੀ ਆਦਤ ਦਾ ਅਸੀ ਅੱਜ ਜਰੂਰ ਤਿਆਗ ਕਰਾਂਗੇ, ਤਦ ਹੀ ਸਾਡਾ ਦੁਸਹਿਰਾ ਮਨਾਉਣ ਦਾ ਅਸਲ ਉਦੇਂਸ਼ ਪੂਰਾ ਹੋ ਸਕੇਗਾ। 

ਇਸ ਮੌਕੇ ਵੱਖ- ਵੱਖ ਡਰਾਮਾਟਿਕ ਕਲੱਬਾਂ ਦੇ ਕਲਾਕਾਰਾਂ ਵੱਲੋਂ ਆਪਣੀ ਅਦਾਕਾਰੀ ਪੇਸ਼ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆ  ਡਿਪਟੀ ਕਮਿਸ਼ਨਰ ਮਹੁੰਮਦ ਇਸ਼ਫਾਕ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪ੍ਰਭੂ ਸ਼੍ਰੀ ਰਾਮ ਦੇ ਦਰਸਾਏ ਮਾਰਗ ਤੇ ਚੱਲਦੇ ਹੋਏ ਆਪਣੇ ਜੀਵਨ ਨੂੰ ਸਫਲ ਬਣਾਉਣਾ ਚਾਹੀਦਾ ਹੈ। ਇਸ ਮੌਕੇ ਐੱਸ. ਐੱਸ. ਪੀ. ਬਟਾਲਾ ਸਤਿਦੰਰ ਸਿੰਘ ਨੇ ਸਮੂਹ ਡਰਾਮਾਟਿਕ ਕਲੱਬਾਂ ਅਤੇ ਦੁਸਹਿਰਾ ਕਮੇਟੀ ਦੇ ਪ੍ਰੰਬਧਕਾਂ ਦਾ ਧੰਨਵਾਦ ਕੀਤਾ।

ਦੱਸਣਯੋਗ ਹੈ ਕਿ ਅੱਜ ਰਾਵਣ ਦਹਿਣ ਡੀ.ਸੀ. ਮੁਹੰਮਦ ਇਸ਼ਫਾਕ, ਐੱਸ.ਐੱਸ. ਪੀ ਸਤਿੰਦਰ ਸਿੰਘ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਰਿਮੋਟ ਬਟਨ ਦਬਾ ਕੇ ਕੀਤਾ। ਇਸ ਮੌਕੇ ਬਟਾਲਾ  ਵਿੱਚ ਹਜ਼ਾਰਾ  ਦੀ ਗਿਣਤੀ ਚ ਜਨ ਸੇਲਾਬ ਉਮੜਿਆ ਅਤੇ ਪੂਰਾ ਸਟੇਡੀਅਮ ਪ੍ਰਭੂ ਸ਼੍ਰੀ ਰਾਮ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਇਸ ਮੌਕੇ ਵਿਧਾਇਕ ਕਲਸੀ ਵੱਲੋਂ  ਮੋਹਤਬਰ ਵਿਅਕਤੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਯਸ਼ਪਾਲ ਚੌਹਾਨ, ਰਾਜੇਸ਼ ਤੁਲੀ, ਬਲਵਿੰਦਰ ਮਿੰਟਾ, ਸਰਦੂਲ ਸਿੰਘ, ਮਨਜੀਤ ਸਿੰਘ ਭੁੱਲਰ, ਆਸ਼ੂ ਗੋਇਲ, ਆਸ਼ੂ ਮਹਿਤਾ, ਐਡ. ਭਰਤ ਅਗਰਵਾਲ, ਮੈਨੇਜਰ ਅਤਰ ਸਿੰਘ, ਗੁਰਿੰਦਰ ਸਿੰਘ ਨੀਲੂ, ਸੁਖਜਿੰਦਰ ਸਿੰਘ, ਰਜਿੰਦਰ ਸਿੰਘ, ਰਜਿੰਦਰਾ ਫਾਊਂਡਰੀ, ਅਸ਼ੋਕ ਲੂਥਰਾ, ਬੁਧੀਸ਼ ਅਗਰਵਾਲ, ਵਿਜੇ ਸੋਨੀ, ਡਾ. ਜਗਦੀਸ਼ ਸਿੰਘ ਸੰਧੂ ਆਦਿ ਸ਼ਹਿਰ ਵਾਸੀ ਹਾਜ਼ਰ ਸਨ।

 

Tags: Shery Kalsi , Batala , AAP , Aam Aadmi Party , Aam Aadmi Party Punjab , AAP Punjab , DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD