Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

'ਸੌਂਕਣ ਸੌਂਕਨੇ' ਨੇ ਜ਼ੀ ਪੰਜਾਬੀ 'ਤੇ ਆਪਣੇ ਵਰਲਡ ਟੈਲੀਵਿਜ਼ਨ ਪ੍ਰੀਮੀਅਰ ਨਾਲ ਸਾਰੇ ਰਿਕਾਰਡ ਤੋੜੇ

Pollywood, Entertainment, Actress, Cinema, Punjabi Films, Movie, Saunkan Saunkne, Zee Punjabi

Web Admin

Web Admin

5 Dariya News

ਮੁੰਬਈ , 08 Oct 2022

Last updated on: Oct 08, 2022, 00:00 IST

ਜ਼ੀ ਪੰਜਾਬੀ ਆਪਣੇ ਦਰਸ਼ਕਾਂ ਦਾ ਮਨੋਰੰਜਨ ਕਰਨ ਲਈ ਹਰ ਪੱਖ ਤੋਂ ਪਹਿਲੇ ਸਥਾਨ ਤੇ ਹੈ ਚਾਹੇ ਉਹ ਧਾਰਾਵਾਹਿਕ ਵਿੱਚ ਅਤੇ ਜਾਂ ਉੱਚ ਪੱਧਰੀ ਕਾਮੇਡੀ ਫ਼ਿਲਮਾਂ ਨੂੰ ਪੇਸ਼ ਕਰਕੇ ਹੋਵੇ। ਜ਼ੀ ਪੰਜਾਬੀ ਨੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਵਿੱਚ "ਸੌਕਣ-ਸੌਕਣੇ" ਪੇਸ਼ ਕਰ ਆਪਣੇ ਦਰਸ਼ਕਾਂ ਨੂੰ ਹੈਰਾਨ ਕਰ ਦਿੱਤਾ ਹੈ ਅਤੇ ਜੋ 1.9 ਮਿਲੀਅਨ ਇਮਪ੍ਰੈਸ਼ਨਜ਼ (AMA) ਦੇ ਰਾਹੀਂ ਦਰਸ਼ਕਾਂ ਦੀ ਪਸੰਦੀਦਾ ਬਣ ਗਈ ਹੈ।

ਪੰਜਾਬੀ ਇੰਡਸਟਰੀ ਦੁਆਰਾ ਪੇਸ਼ ਕੀਤੀ ਕਾਮੇਡੀ ਅਤੇ ਪਰਿਵਾਰਿਕ ਫਿਲਮ "ਸੌਕਣ-ਸੌਕਣੇ" ਦੀ ਕਹਾਣੀ ਦੇ ਰਿਲੀਜ਼ ਹੁੰਦਿਆਂ ਹੀ ਦਰਸ਼ਕਾਂ ਤੋਂ ਬਹੁਤ ਜਿਆਦਾ ਪਿਆਰ ਮਿਲਿਆ ਸੀ, ਪਰ ਜ਼ੀ ਪੰਜਾਬੀ ਦੇ ਵਰਲਡ ਟੈਲੀਵਿਜ਼ਨ ਪ੍ਰੀਮਿਅਰ ਦੇ ਰਾਹੀਂ ਚੈਨਲ ਨੇ ਆਪਣੀ ਇੱਕ ਵੱਖਰੀ ਪਹਿਚਾਣ ਬਣਾ ਲਈ ਹੈ, ਇਸ ਫਿਲਮ ਨੂੰ ਪੇਸ਼ ਕਰਨ ਦਾ ਮਕਸਦ ਪਰਿਵਾਰਿਕ ਸਾਂਝ ਬਣਾਉਣਾ ਸੀ, ਜਿਸ ਉੱਤੇ ਜ਼ੀ ਪੰਜਾਬੀ ਖੜ੍ਹਾ ਉਤਰਿਆ ਹੈ। ਜ਼ੀ ਪੰਜਾਬੀ ਚੈਨਲ ਇਸ ਫਿਲਮ ਦੇ ਰਾਹੀਂ ਦਰਸ਼ਕਾਂ ਦਾ ਪਸੰਦੀਦਾ ਬਣ ਗਿਆ ਹੈ। 

ਇਸ ਵਿੱਚ ਕੋਈ ਸ਼ੱਕ ਨਹੀਂ ਹੈ ਕਿ ਜ਼ੀ ਪੰਜਾਬੀ ਅਤੇ ਉਸਦੇ ਪ੍ਰਸ਼ੰਸਕਾਂ ਵਿਚਕਾਰ ਇੱਕ ਅਟੁੱਟ ਰਿਸ਼ਤਾ ਬਣ ਗਿਆ ਹੈ ਅਤੇ ਇਸਦੇ ਨਾਲ ਹੀ ਇਹ ਯਕੀਨਨ ਬਣ ਗਿਆ ਹੈ ਕਿ ਇਸ ਫਿਲਮ ਵਾਂਗ ਹੀ ਪ੍ਰਸ਼ੰਸਕ ਜ਼ੀ ਪੰਜਾਬੀ ਨੂੰ ਹਰ ਸੰਭਵ ਤਰੀਕੇ ਨਾਲ ਆਪਣੇ ਪਿਆਰ ਦਿਖਾਉਣਗੇ। ਨਵੇਂ-ਨਵੇਂ ਸ਼ੋਅ ਦੀ ਅਪਡੇਟ ਦੇਖਣ ਲਈ ਜ਼ੀ ਪੰਜਾਬੀ ਚੈੱਨਲ ਨੂੰ ਟਿਊਨ ਇਨ ਕਰੋ।

 

Tags: Pollywood , Entertainment , Actress , Cinema , Punjabi Films , Movie , Saunkan Saunkne , Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD