Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੰਡੀਗੜ੍ਹ ਯੂਨੀਵਰਸਿਟੀ ਵਿਖੇ ਯੁਵਕ ਸੇਵਾਵਾਂ ਵਿਭਾਗ ਨੇ ਰੈੱਡ ਰਿਬਨ ਕਲੱਬਾਂ ਦੇ ਕਰਵਾਏ ਕੂਇਜ਼ ਮੁਕਾਬਲੇ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu, CGC Gharuan

Web Admin

Web Admin

5 Dariya News

ਐਸ.ਏ.ਐਸ.ਨਗਰ , 11 Oct 2022

Last updated on: Oct 11, 2022, 00:00 IST

ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ: ਡਾ. ਮਲਕੀਤ ਮਾਨ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵੱਲੋਂ ਪੰਜਾਬ ਸਟੇਟ ਏਡਜ ਕੰਟਰੋਲ ਸੋਸਾਇਟੀ ਦੇ ਸਹਿਯੋਗ ਨਾਲ ਮੋਹਾਲੀ ਦੇ 55 ਕਾਲਜਾਂ ਦੇ ਰੈੱਡ ਰਿਬਨ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਕਰਵਾਏ ਗਏ। ਇਸ ਮੌਕੇ ਸਹਾਇਕ ਡਾਇਰੈਕਟਰ ਡਾ. ਮਲਕੀਤ ਮਾਨ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਦਾ ਮਕਸਦ ਨੌਜਵਾਨਾਂ ਨੂੰ ਸਮਾਜਿਕ ਅਲਾਮਤਾਂ ਤੋਂ ਬਚਾਉਣਾ ਹੈ। 

ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਰੂ ਪ੍ਰਭਾਵ, ਏਡਜ਼, ਸਵੈਇਛੁੱਕ, ਖੂਨਦਾਨ ਅਤੇ ਟੀ.ਬੀ. ਸਬੰਧੀ ਪਾੜਿਆਂ ਨੂੰ ਮੁੱਢਲੀ ਜਾਣਕਾਰੀ ਦੇਣ ਦੇ ਮਕਸਦ ਹਿੱਤ ਰੈੱਡ ਰਿਬਨ ਕਲੱਬ ਕੰਮ ਕਰਦੇ ਹਨ। ਇਸੇ ਸਿਲਸਿਲੇ ਤਹਿਤ ਹੀ ਅੱਜ ਇਹ ਮੁਕਾਬਲੇ ਕਰਵਾਏ ਗਏ। ਚੰਡੀਗੜ੍ਹ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਗੁਰਮੀਤ ਸਿੰਘ ਸਿੱਧੂ ਅਤੇ ਅਡੀਸ਼ਨਲ ਡੀਨ ਵਿਦਿਆਰਥੀ  ਸ੍ਰੀ ਜੇ.ਐਸ. ਮਿਨਹਾਸ ਨੇ ਇਸ ਮੌਕੇ ਕੂੰਜੀਵਤ ਭਾਸ਼ਣ ਦਿੱਤਾ ਅਤੇ ਵਿਦਿਆਰਥੀਆਂ ਨੂੰ ਆਪਣੇ ਪੀਅਰ ਗਰੁੱਪ ਵਿੱਚ ਸਮੱਸਿਆਵਾਂ ਨੂੰ ਵਿਚਾਰਨ ਅਤੇ ਉਨ੍ਹਾਂ ਦੇ ਸਮਾਧਨ ਲਈ ਸੰਸਥਾ ਪੱਧਰ ਤੇ ਯੋਜਨਾਵਾਂ ਬਣਾਉਣ ਦੀ ਲੋੜ ਹੈ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਨੋਡਲ ਅਫਸਰ ਰੈੱਡ ਰਿਬਨ ਕਲੱਬ ਵੀ ਹਾਜਰ ਸਨ। ਇਨ੍ਹਾਂ ਮੁਕਾਬਲਿਆਂ ਵਿੱਚ ਪਹਿਲੀ ਪੁਜੀਸ਼ਨ ਸਰਸਵਤੀ  ਕਾਲਜ, ਦੂਜੀ ਪੁਜੀਸ਼ਨ ਭਾਗੋਮਾਜਰਾ ਕਾਲਜ, ਤੀਜੀ ਪੁਜੀਸ਼ਨ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ਦੇ ਗਰੁੱਪ ਨੇ ਹਾਸਲ ਕੀਤੀ। ਪਹਿਲੀਆਂ ਤਿੰਨ ਪੁਜੀਸ਼ਨਾਂ ਦੇ ਜੇਤੂਆਂ ਨੂੰ ਇਨਾਮ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ।ਪਹਿਲੀ ਪੁਜੀਸ਼ਨ ਹਾਸਲ ਕਰਨ ਵਾਲਾ ਵਿਦਿਆਰਥੀ ਗਰੁੱਪ ਸਟੇਟ ਪੱਧਰੀ ਮੁਕਾਬਲਿਆਂ ਵਿੱਚ ਭਾਗ ਲਵੇਗਾ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu , CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD