Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਮਾਰਕਫੈਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਵੱਲੋਂ ਅਨਾਜ ਮੰਡੀ ਸਾਹਨੇਵਾਲ ਦਾ ਦੌਰਾ

ਝੋਨੇ ਦੀ ਖਰੀਦ ਪ੍ਰਬੰਧਾ ਦਾ ਲਿਆ ਜਾਇਜ਼ਾ, ਸਰਕਾਰ ਕਿਸਾਨਾਂ ਦੀ ਉਪਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ - ਚੇਅਰਮੈਨ ਮੋਹੀ

Amandeep Singh Mohi, Ludhiana, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸਾਹਨੇਵਾਲ/ਲੁਧਿਆਣਾ , 14 Oct 2022

Last updated on: Oct 14, 2022, 00:00 IST

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ, ਆਮ ਲੋਕਾਂ ਦੀ ਸਰਕਾਰ ਵੱਲੋਂ ਬੀਤੇ 6 ਮਹੀਨਿਆਂ ਵਿੱਚ ਪੰਜਾਬ ਨੂੰ ਤਰੱਕੀ ਦੀਆਂ ਲੀਹਾਂ 'ਤੇ ਤੌਰ ਦਿੱਤਾ ਹੈ ਅਤੇ ਹੁਣ ਅੰਨਦਾਤਾ ਨੇ ਵੀ ਸੁੱਖ ਦਾ ਸਾਹ ਲਿਆ ਹੈ ਕਿਉਂਕਿ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦੀ ਖਰੀਦ ਲਈ ਪੁੱਖਤਾ ਪ੍ਰਬੰਧ ਕੀਤੇ ਗਏ ਹਨ।ਇਸ ਗੱਲ ਦਾ ਪ੍ਰਗਟਾਵਾ, ਮਾਰਕਫੈਡ ਦੇ ਚੇਅਰਮੈਨ ਸ. ਅਮਨਦੀਪ ਸਿੰਘ ਮੋਹੀ ਵੱਲੋਂ ਅਨਾਜ ਮੰਡੀ ਸਾਹਨੇਵਾਲ ਵਿਖੇ ਝੋਨੇ ਦੀ ਖਰੀਦ ਪ੍ਰਬੰਧਾ ਦਾ ਜਾਇਜ਼ਾ ਲੈਣ ਮੌਕੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ਸ. ਦਵਿੰਦਰ ਸਿੰਘ ਝੱਜ ਦੇ ਨਾਲ ਕਿਸਾਨਾਂ ਦੀਆਂ ਵੀ ਮੁਸ਼ਕਿਲਾਂ ਸੁਣੀਆਂ।

ਉਨ੍ਹਾਂ ਅੱਗੇ ਕਿਹਾ ਕਿ ਕਿਸਾਨਾਂ ਦੇ ਝੋਨੇ ਦੀ ਉਪਜ ਦੇ ਇੱਕ-ਇੱਕ ਦਾਣੇ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਖਰੀਦ ਕੇ ਉਸਦੀ ਲਿਫਟਿੰਗ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ ਕਿ ਕਿਸਾਨਾਂ ਦੀ ਫ਼ਸਲ ਅਨਾਜ ਮੰਡੀਆਂ ਵਿੱਚੋਂ ਤੁਰੰਤ ਚੁੱਕ ਲਈ ਜਾਵੇ ਅਤੇ ਕਿਹਾ ਕਿ ਕਿਸਾਨ ਨੂੰ ਆਪਣੀ ਉਪਜ ਵੇਚਣ ਵੇਲੇ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਅਨਾਜ ਮੰਡੀਆਂ ਵਿੱਚੋਂ ਅਨਾਜ ਨੂੰ ਤੁਰੰਤ ਚੁੱਕਣ ਲਈ ਵਿਸਤ੍ਰਿਤ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ, ਜਿਸ ਨਾਲ ਵਾਤਾਵਰਣ ਨੂੰ ਵੱਡਾ ਖਤਰਾ ਪੈਦਾ ਹੁੰਦਾ ਹੈ।

 

Tags: Amandeep Singh Mohi , Ludhiana , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD