Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਅੱਜ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ "ਸੋਨਮ ਬਾਜਵਾ ਦੇ ਨਾਲ ਦਿਲ ਦੀਆਂ ਗੱਲਾਂ" ਦੇ ਸਭ ਤੋਂ ਵਧੀਆ ਪਲਾਂ ਨੂੰ ਤਾਜ਼ਾ ਕਰੋ

TV, Television, Entertainment, Chandigarh, Actor, Actress, Sonam Bajwa, Zee Punjabi, Dil Diyan Gallan, Dil Diyan Gallan Season 1

Web Admin

Web Admin

5 Dariya News

ਚੰਡੀਗੜ੍ਹ , 15 Oct 2022

Last updated on: Oct 15, 2022, 00:00 IST

ਤਿਉਹਾਰਾਂ ਦਾ ਸੀਜ਼ਨ ਆਪਣੇ ਸਭ ਤੋਂ ਉੱਤਮ ਪੱਧਰ 'ਤੇ ਹੈ ਅਤੇ ਦੀਵਾਲੀ ਦੇ ਇਸ ਤਿਉਹਾਰ ਨੂੰ ਮਨਾਉਣ ਲਈ ਜ਼ੀ ਪੰਜਾਬੀ ਅੱਜ ਸ਼ਾਮ 7 ਵਜੇ ਸੋਨਮ ਬਾਜਵਾ ਦੇ ਸੀਜ਼ਨ 1 ਦੇ ਖੂਬਸੂਰਤ ਅਤੇ ਖਾਸ ਪਲਾਂ ਨਾਲ ਇੱਕ ਵਾਰ ਫਿਰ ਤੋਂ ਰੂਬਰੂ ਕਰਵਾਏਗਾ। ਪਿਛਲੇ ਸਾਲ ਇਸ ਸ਼ੋਅ ਵਿੱਚ ਬੇਅੰਤ ਮਨੋਰੰਜਨ, ਖੁਸ਼ੀ ਅਤੇ ਕਲਾਕਾਰਾਂ ਦੇ ਨਾਲ ਗੱਲਬਾਤ ਨੂੰ ਜਨਤਾ ਦੁਆਰਾ ਖੂਬ ਸਹਿਰਾਇਆ ਗਿਆ, ਜਿਸ ਨਾਲ ਇਹ ਪੰਜਾਬ ਵਿੱਚ ਸਭ ਤੋਂ ਵੱਧ ਦੇਖਿਆ ਜਾਣ ਵਾਲਾ ਪ੍ਰੋਗਰਾਮ ਬਣ ਗਿਆ। 

ਸ਼ੋਅ ਦੇ ਹਰ ਇੱਕ ਐਪੀਸੋਡ ਵਿੱਚ ਹਰੇਕ ਮਹਿਮਾਨ ਕਲਾਕਾਰ ਦਾ ਸੈੱਟ ਉੱਤੇ ਦਿਲ ਤੋਂ ਸਵਾਗਤ ਕੀਤਾ ਗਿਆ ਸੀ ਅਤੇ ਉਹਨਾਂ  ਨੇ ਇਸ ਸ਼ੋਅ ਦੇ ਜ਼ਰੀਏ ਆਪਣੇ ਖਾਸ ਅਨੁਭਵ ਅਤੇ ਭਾਵਨਾਵਾਂ ਨੂੰ ਆਪਣੇ ਪ੍ਰਸ਼ੰਸਕਾਂ ਅੱਗੇ ਸਾਂਝਾ ਕੀਤਾ। ਸੋਨਮ ਬਾਜਵਾ ਇਸ ਸ਼ੋਅ ਵਿੱਚ ਇੱਕ ਹੋਸਟ ਦੇ ਰੂਪ ਵਿੱਚ ਦਿਖਾਈ ਦਿੰਦੀ ਹੈ, ਜਿਹਨਾਂ ਨੇ ਕਲਾਕਾਰਾਂ ਨੂੰ ਆਪਣਾਪਨ ਮਹਿਸੂਸ ਕਰਵਾਇਆ ਤਾਂ ਕਿ ਉਹ ਖੁੱਲ ਕੇ ਆਪਣੇ ਦਿਲ ਦੀਆਂ ਗੱਲ ਕਰ ਸਕਣ।

ਦਰਸ਼ਕਾਂ ਨੂੰ ਆਪਣੇ ਮਨਪਸੰਦ ਕਲਾਕਾਰਾਂ ਬਾਰੇ ਜਾਨਣ ਲਈ ਹਮੇਸ਼ਾਂ ਉਤਸੁਕਤਾ ਰਹੀ ਹੈ, ਜੋ ਅਜਿਹੇ ਸ਼ੋਅ ਦੇ ਰਾਹੀਂ ਪੂਰੀ ਹੁੰਦੀ ਹੈ। ਇਹ ਸ਼ੋਅ ਵੀ ਉਸੇ ਤਰ੍ਹਾਂ ਹੀ ਪਿਆਰ ਦਿਖਾਉਣ ਦਾ ਵਾਅਦਾ ਕਰਦਾ ਹੈ, ਇਸ ਲਈ ਦੇਖੋ ਸ਼ਾਮ 7 ਵਜੇ  "ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ ਸੀਜ਼ਨ 1" ਦੇ ਬਿਹਤਰੀਨ ਪਲਾਂ ਨੂੰ ਤਾਜ਼ਾ ਕਰਨ ਲਈ।

 

Tags: TV , Television , Entertainment , Chandigarh , Actor , Actress , Sonam Bajwa , Zee Punjabi , Dil Diyan Gallan , Dil Diyan Gallan Season 1

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD