Thursday, 30 May 2024

 

 

ਖ਼ਾਸ ਖਬਰਾਂ ਸੁਭਾਸ਼ ਮੇਰਾ ਪੁਰਾਣਾ ਸਾਥੀ ਇਸ ਦੀ ਜਿੱਤ ਬਦਲੇਗੀ ਹਲਕੇ ਦੀ ਨੁਹਾਰ : ਨਰਿੰਦਰ ਮੋਦੀ ਭਾਜਪਾ ਹੀ ਕਰੇਗੀ ਪੰਜਾਬ ਵਿੱਚੋਂ ਗੁੰਡਾਗਰਦੀ ਅਤੇ ਮਾਫੀਏ ਦਾ ਖਾਤਮਾ - ਸੀਐਮ ਯੋਗੀ ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਡਾ. ਸ਼ਰਮਾ ਦੇ ਹੱਕ ਵਿੱਚ ਕੱਢਿਆ ਰੋਡ ਸ਼ੋਅ ਕਾਂਗਰਸ ਲੋਕ ਸਭਾ ਚੋਣਾਂ ਦੇ ਉਮੀਦਵਾਰ, ਰਾਜਾ ਵੜਿੰਗ ਨੇ ਸ਼ਾਨਦਾਰ ਸਮਾਪਤੀ ਸਮਾਗਮਾਂ ਨਾਲ ਗਤੀਸ਼ੀਲ ਚੋਣ ਮੁਹਿੰਮ ਦੀ ਸਮਾਪਤੀ ਕੀਤੀ ਨਾ ਐਨ ਡੀ ਏ ਤੇ ਨਾ ਹੀ ਇੰਡੀਆ ਗਠਜੋੜ ਬਲਕਿ ਪੰਜਾਬ ਹੀ ਅਕਾਲੀ ਦਲ ਦੇ ਏਜੰਡੇ ਤੇ ਪਹੁੰਚ ਦਾ ਫੈਸਲਾ ਕਰੇਗਾ : ਸੁਖਬੀਰ ਸਿੰਘ ਬਾਦਲ ਕਿਸਾਨ ਕਰਜ਼ਾ ਮੁਆਫ਼ ਆਯੋਗ ਬਣਾਵਾਂਗੇ: ਰਾਹੁਲ ਗਾਂਧੀ ਸੰਸਦ ਵਿੱਚ ਹਲਕੇ ਦੇ ਲੋਕਾਂ ਦੀ ਆਵਾਜ਼ ਬਣ ਕੇ ਗੁੰਜਾਂਗਾ - ਡਾ ਸੁਭਾਸ਼ ਸ਼ਰਮਾ ਸੰਜੇ ਸਿੰਘ ਨੇ ਲੁਧਿਆਣਾ 'ਚ ਆਪ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ, ਰੋਡ ਸ਼ੋਅ ਕੱਢ ਕੇ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਦੇਸ਼ ਚੋਂ ਕਾਰਪੋਰੇਟ ਘਰਾਣਿਆਂ ਦਾ ਗਲਬਾ ਖਤਮ ਕਰਨ ਲਈ ਮੋਦੀ ਨੂੰ ਹਰਾਉਣਾ ਜਰੂਰੀ - ਗੁਰਜੀਤ ਔਜਲਾ ਔਜਲਾ ਨੂੰ ਪਲਕਾਂ ਦੇ ਬਿਠਾਇਆ ਸ਼ਹਿਰਵਾਸਿਆਂ ਨੇ ਸਮਰਥਕਾਂ ਨੇ ਜਿੱਤ 'ਤੇ ਮੋਹਰ ਲਾਈ ਸਪੈਸ਼ਲ ਜਨਰਲ ਆਬਜ਼ਰਵਰ ਨੇ ਲੋਕ ਸਭਾ ਹਲਕਾ 10-ਫ਼ਿਰੋਜ਼ਪੁਰ ਦੇ ਚੋਣ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਜ਼ਿਲ੍ਹਾ ਚੋਣ ਅਫ਼ਸਰ ਪਰਨੀਤ ਸ਼ੇਰਗਿੱਲ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਣ ਲਈ “ਯੂਥ ਚੱਲਿਆ ਬੂਥ” ਬੈਨਰ ਹੇਠ ਕੱਢਿਆ ਗਿਆ ਜਾਗਰੂਕਤਾ ਮਾਰਚ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਦਫ਼ਤਰ ਰੂਪਨਗਰ ਤੋਂ ਸਰਕਾਰੀ ਆਈ.ਟੀ.ਆਈ. ਲੜਕੀਆਂ ਤੱਕ ਕੱਢਿਆ ਪੈਦਲ ਮਾਰਚ ਜ਼ਿਲ੍ਹਾ ਚੋਣ ਅਫ਼ਸਰ ਕੁਲਵੰਤ ਸਿੰਘ ਦੀ ਅਗਵਾਈ ਵਿੱਚ "ਯੂਥ ਚੱਲਿਆ ਬੂਥ" ਦੇ ਬੈਨਰ ਹੇਠ ਵੋਟਰ ਜਾਗਰੂਕਤਾ ਰੈਲੀ ਦਾ ਆਯੋਜਨ ਯੂਥ ਚਲਿਆ ਬੂਥ ਦੇ ਸੁਨੇਹੇ ਨਾਲ ਜਾਗਰੂਕਤਾ ਦੌੜ ਦਾ ਆਯੋਜਨ ਵਧੀਕ ਮੁੱਖ ਚੋਣ ਅਫ਼ਸਰ ਨੇ ਮੋਗਾ ਵਿਖੇ ਸਟਰਾਂਗ ਰੂਮਾਂ ਅਤੇ ਗਿਣਤੀ ਕੇਂਦਰਾਂ ਦਾ ਲਿਆ ਜਾਇਜ਼ਾ, ਤਸੱਲੀ ਪ੍ਰਗਟਾਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਸਪੈਸ਼ਲ ਪੁਲਿਸ ਆਬਜ਼ਰਵਰ ਅਤੇ ਸਪੈਸ਼ਲ ਖਰਚਾ ਆਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੇ ਪ੍ਰਬੰਧਾਂ ਬਾਰੇ ਸਮੀਖਿਆ ਮੀਟਿੰਗ ਅਤਿ ਦੀ ਗਰਮੀ ਨੂੰ ਵੇਖਦੇ ਹੋਏ ਛੋਟੇ ਬੱਚਿਆਂ ਨੂੰ ਪੋਲਿੰਗ ਸਟੇਸ਼ਨਾਂ ਤੇ ਲੈ ਕੇ ਨਾ ਆਉਣ ਵੋਟਰ : ਪਰਨੀਤ ਸ਼ੇਰਗਿੱਲ ਜਨਰਲ ਅਬਜਰਵਰ ਡਾ. ਹੀਰਾ ਲਾਲ ਨੇ ਖਟਕੜ ਕਲਾਂ ਤੋ ਗਰੀਨ ਚੋਣਾਂ ਕਰਵਾਉਣ ਦੇ ਨਾਲ ਨਾਲ ਵਾਤਾਵਰਨ ਨੂੰ ਹਰਿਆ ਭਰਿਆ ਬਣਾਉਣ ਦਾ ਦਿੱਤਾ ਸੰਦੇਸ਼ ਲੋਕ ਸਭਾ ਚੌਣਾਂ ਦੀਆਂ ਤਿਆਰੀਆਂ ਮੁਕੰਮਲ, ਲੋਕ ਹੁੰਮ ਹੁੰਮਾ ਕੇ 1 ਜੂਨ ਨੂੰ ਲੋਕਤੰਤਰ ਦੇ ਤਿਓਹਾਰ ਵਿਚ ਹਿੱਸਾ ਲੈਣ- ਡਾ: ਸੇਨੂ ਦੱਗਲ

 

ਫਤਹਿਗੜ੍ਹ ਸਾਹਿਬ ਪੁਲਿਸ ਨੇ ਲੁੱਟਾ ਖੌਹਾ ਕਰਨ ਵਾਲੇ ਗੈਗ ਨੂੰ ਕੀਤਾ ਕਾਬੂ

Crime News Punjab, Punjab Police, Police, Crime News, Fatehgarh Sahib Police, Fatehgarh Sahib

Web Admin

Web Admin

5 Dariya News

ਫਤਹਿਗੜ੍ਹ ਸਾਹਿਬ , 18 Oct 2022

ਸੀਨੀਅਰ ਕਪਤਾਨ ਪੁਲਿਸ ਜਿਲ੍ਹਾ ਫਤਿਹਗੜ੍ਹ, ਡਾ. ਰਵਜੋਤ ਗਰੇਵਾਲ, ਸਾਹਿਬ ਨੇ ਦੱਸਿਆ ਕਿ ਸ੍ਰੀ ਜਸਪਿੰਦਰ ਸਿੰਘ ਗਿੱਲ, ਉਪ ਪੁਲਿਸ ਕਪਤਾਨ (ਇੰਨਵੈਸਟੀਗੇਸ਼ਨ) ਜਿਲ੍ਹਾ ਫਤਿਹਗੜ੍ਹ ਸਾਹਿਬ ਅਤੇ ਇੰਸਪੈਕਟਰ ਅਮਰਬੀਰ ਸਿੰਘ ਇੰਚਾਰਜ ਸੀ.ਆਈ.ਏ ਸਰਹਿੰਦ ਦੀ ਨਿਗਰਾਨੀ ਹੇਠ ਸੀ.ਆਈ.ਏ ਸਰਹਿੰਦ ਦੀ ਟੀਮ ਦੇ ਏ.ਐਸ.ਆਈ ਸਤਵਿੰਦਰ ਸਿੰਘ ਅਤੇ ਏ.ਐਸ਼.ਆਈ ਬਲਜੀਤ ਸਿੰਘ ਦੀ ਪੁਲਿਸ ਪਾਰਟੀ ਨੇ ਲੁੱਟਾ ਖੌਹਾ ਕਰਨ ਵਾਲੇ ਗੈਗ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।

ਇਹ ਗੈਗ ਰਾਤ ਸਮੇ ਸਰਹੰਦ ਤੋ ਰਾਜਪੁਰਾ ਰੋਡ ਤੇ ਅਤੇ ਸਰਹੰਦ ਤੋ ਪਟਿਆਲਾ ਰੋਡ ਪਰ ਰਾਹਗਿਰਾ ਨੂੰ ਮਾਰੂ ਹਥਿਆਰਾ ਨਾਲ ਮਾਰ ਕੁੱਟ ਕਰਕੇ ਉਹਨਾ ਪਾਸੋ ਮੋਬਾਇਲ,ਨਗਦੀ ਅਤੇ ਜੇਵਰਾਤ ਲੁੱਟਦੇ ਸਨ।ਜਿਸ ਸਬੰਧੀ ਮੁੱਕਦਮਾ ਨੰਬਰ 78 ਮਿਤੀ 12-10-2022 ਅ/ਧ 379ਬੀ ,34 ਆਈ ਪੀ ਸੀ ਥਾਣਾ ਮੁੱਲੇਪੁਰ ਦਰਜ ਰਜਿਸਟਰ ਹੋਇਆ ਸੀ। ਜੋ ਕਥਿਤ ਦੋਸੀ ਅਰਸਦੀਪ ਸਿੰਘ ਉਰਫ ਅਰਸ ਪੁੱਤਰ ਸਤਪਾਲ ਸਿੰਘ ,ਗੁਰਜੀਤ ਸਿੰਘ ਉਰਫ ਭੀਮਾ ਪੁੱਤਰ ਅਵਤਾਰ ਸਿੰਘ ,ਮਿਠੂੱ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀਆਨ ਚੌਰਵਾਲਾ ਥਾਣਾ ਮੁਲੇਪੁਰ ਅਤੇ ਬੰਟੀ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਆਦਮਪੁਰ ਥਾਣਾ ਸਰਹੰਦ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਜਿਹਨਾ ਪਾਸੋ ਕ੍ਰਿਪਾਨ ਲੋਹਾ ਅਤੇ ਦਾਹ ਲੋਹਾ ਬ੍ਰਾਮਦ ਕੀਤਾ ਗਿਆ ਹੈ। ਜਿਹਨਾ ਪਾਸੋ ਲੁੱਟ ਖੋਹ ਕੀਤੇ ਸੋਨੇ ਅਤੇ ਚਾਦੀ ਦੇ ਜੇਵਰਾਤ ਅਤੇ ਵੱਖ ਵੱਖ ਕੰਪਨੀਆ ਦੇ 08  ਮੋਬਾਇਲ ਬਰਾਮਦ ਕੀਤੇ ਗਏ ਹਨ। ਕਥਿਤ  ਦੋਸੀਆ ਵੱਲੋ ਵਾਰਦਾਤਾਂ ਕਰਨ ਵਿੱਚ ਵਰਤਿਆ ਜਾਦਾ ਸਪਲੈਡਰ ਮੋਟਰਸਾਇਕਲ ਨੰਬਰ ਪੀ ਬੀ 23 ਵਾਈ 0996 ਅਤੇ ਐਕਟੀਵਾ ਸਕੂਟਰੀ ਨੰਬਰ ਪੀ ਬੀ 23 ਵਾਈ 3803 ਬ੍ਰਾਮਦ ਕੀਤੇ ਗਏ ਹਨ।ਦੋਸੀਆ ਨੂੰ ਪੇਸ ਅਦਾਲਤ ਕਰਕੇ ਮਿਤੀ 19 ਅਕਤੂਬਰ  ਤੱਕ ਪੁਲਿਸ ਰਿਮਾਡ ਹਾਸਲ ਕੀਤਾ ਗਿਆ ਹੈ।ਅਗਲੀ ਪੁੱਛਗਿੱਛ ਜਾਰੀ ਹੈ ਦੋਸੀਆਨ ਪਾਸੋ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

 

Tags: Crime News Punjab , Punjab Police , Police , Crime News , Fatehgarh Sahib Police , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD