Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਨੌਜਵਾਨ ਖੇਡਾਂ ਵਿੱਚ ਵੱਧ ਤੋਂ ਵੱਧ ਲੈਣ ਹਿੱਸਾ : ਸੁਖਵਿੰਦਰ ਸਿੰਘ ਬਿੰਦਰਾ

ਇੰਟਰ ਸਕੂਲ ਕ੍ਰਿਕੇਟ ਟੂਰਨਾਮੈਂਟ ਦਾ ਆਯੋਜਨ ,16 ਟੀਮਾਂ ਨੇ ਲਿਆ ਹਿੱਸਾ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, Bharatiya Janata Party, BJP

Web Admin

Web Admin

5 Dariya News

ਲੁਧਿਆਣਾ , 19 Oct 2022

Last updated on: Oct 19, 2022, 00:00 IST

ਉੱਤਰਾਖੰਡ ਮਾਸਟਰ ਕ੍ਰਿਕੇਟ ਐਸੋਸੀਏਸ਼ਨ ਵਲੋ ਸ਼ਹਿਰ ਦੇ ਗਲਾਡਾ ਗਰਾਉਡ ਵਿਖੇ ਚੌਥਾ ਇੰਟਰ ਸਕੂਲ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵੱਚ ਲੁਧਿਆਣਾ ਦੇ 16 ਸਕੂਲਾਂ ਦੀਆਂ ਟੀਮਾਂ  ਨੇ ਹਿੱਸਾ ਲਿਆ। ਇਸ ਦੌਰਾਨ ਉਚੇਚੇ ਤੌਰ ਤੇ ਪਹੁੰਚੇ ਮੁੱਖ ਮਹਿਮਾਨ ਸੁਖਵਿੰਦਰ ਸਿੰਘ ਬਿੰਦਰਾ, ਸੀਨੀਅਰ ਭਾਜਪਾ ਨੇਤਾ ਅਤੇ ਸਾਬਕਾ ਸੂਬਾ ਚੇਅਰਮੈਨ, ਖੇਡ ਅਤੇ ਯੁਵਕ ਸੇਵਾਵਾਂ ਵਿਭਾਗ (ਪੰਜਾਬ ਸਰਕਾਰ) ਨੇ ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਵਰਗ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਹਿਸਾ ਲੈਣਾ ਚਾਹੀਦਾ ਹੈ।  

ਸਾਡੀ ਨੌਜਵਾਨ ਪੀੜ੍ਹੀ ਜੋ ਕਿ ਖੇਡਾਂ ਤੋਂ ਦੂਰ ਹੁੰਦੀ ਜਾ ਰਹੀ ਹੈ ਉਸਨੂੰ ਮੁੜ ਖੇਡਾਂ ਨਾਲ ਜੋੜਨਾ ਬਹੁਤ ਵੱਡਾ ਉਪਰਾਲਾ ਹੈ । ਉਨ੍ਹਾਂ ਨੌਜਵਾਨ ਪੀਡ਼੍ਹੀ ਨੂੰ ਅਪੀਲ ਕੀਤੀ ਕਿ ਉਹ ਖੇਡਾਂ ਦਾ ਵੱਧ ਤੋਂ ਵੱਧ ਹਿੱਸਾ ਬਣਨ ਅਤੇ ਆਪਣੇ ਮਾਂ ਬਾਪ ਦੇ ਨਾਲ ਨਾਲ ਆਪਣੇ ਦੇਸ਼ ਦਾ ਨਾਮ  ਵੀ ਰੌਸ਼ਨ ਕਰਨ । ਇਸ ਦੌਰਾਨ  ਨਿਊ ਬਾਲ ਭਾਰਤੀ ਸਕੂਲ ਵਲੌ ਜਿੱਤ ਪ੍ਰਾਪਤ ਕੀਤੀ ਗਈ ਅਤੇ ਐੱਸ  ਆਰ ਸਕੂਲ ਸ਼ੇਰਪੁਰ ਰਨਰ ਅੱਪ ਰਿਹਾ।।

ਇਸ ਮੌਕੇ ਤੇਈ ਮੈਚ ਵਿੱਚ ਜਿੱਤ ਪ੍ਰਾਪਤ ਕਰਨ ਵਾਲੇ ਖਿਡਾਰੀਆਂ ਅਤੇ ਸਕੂਲ ਨੂੰ  ਚੈਅਰਮੈਨ ਬਿੰਦਰਾ ਵਲੌ  ਸਪੋਰਟਸ ਕਿੱਟ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਵਧਾਈ ਦਿੰਦਿਆਂ  ਕਿਹਾ ਕਿ ਨੌਜਵਾਨ ਦੇਸ਼ ਦਾ ਅਨਮੋਲ ਸਰਮਾਇਆ ਹਨ,ਉਹਨਾਂ ਕਿਹਾ ਕਿ ਅਜਿਹੇ ਟੂਰਨਾਮੈਂਟ ਦਾ ਆਯੋਜਨ ਨਾਲ ਬੱਚਿਆ ਵਿੱਚ ਅੱਗੇ ਵੱਧਣ ਦਾ ਉਤਸ਼ਾਹ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਹਰ ਨੌਜਵਾਨ ਨੂੰ ਖੇਡਾਂ ਚ ਅੱਗੇ ਵੱਧਣ ਲਈ ਸਹਿਯੋਗ ਦਿੱਤਾ ਜਾਵੇਗਾ। 2024 ਵਿੱਚ ਬੀਜੇਪੀ ਸਰਕਾਰ ਆਉਣ ਤੇ ਲੁਧਿਆਣਾ ਦੇ ਨੌਜਵਾਨਾਂ ਲਈ ਹਰੇਕ ਖੇਡ ਵਿੱਚ ਟਰੇਨਿੰਗ ਦਾ ਪ੍ਰਬੰਧ ਕੀਤਾ ਜਾਵੇਗਾ। ਇਸ ਮੌਕੇ ਯੂਥ ਆਗੂ ਜਾਵੇਦ ਮਾਂਗਟ ਮੌਜੂਦ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Bharatiya Janata Party , BJP

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD