Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਡਿਪਟੀ ਕਮਿਸ਼ਨਰ ਵੱਲੋਂ ਦੀਵਾਲੀ ਮੌਕੇ ਐਸ.ਆਰ.ਸੀ ਮਾਏਮਾਜਰਾ ਤੇ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਦਾ ਦੌਰਾ ਕੀਤਾ

DC Ropar, Preeti Yadav, Deputy Commissioner Ropar, Rupnagar, Ropar

Web Admin

Web Admin

5 Dariya News

ਰੂਪਨਗਰ , 21 Oct 2022

Last updated on: Oct 21, 2022, 00:00 IST

ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਵੱਲੋਂ ਦੀਵਾਲੀ ਮੌਕੇ ਐਸ.ਆਰ.ਸੀ ਮਾਏਮਾਜਰਾ ਦਾ ਦੌਰਾ ਕੀਤਾ ਗਿਆ ਅਤੇ ਬੱਚਿਆ ਨਾਲ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ। ਇਸ ਦੌਰੇ ਦੌਰਾਨ ਉਹਨਾਂ ਵੱਲੋਂ ਬੱਚਿਆਂ ਨਾਲ ਮੇਲ ਮਿਲਾਪ ਕੀਤਾ ਗਿਆ ਅਤੇ ਬੱਚਿਆਂ ਨੂੰ ਹੋਰ ਵਧੀਆਂ ਕੰਮਾਂ ਲਈ ਪ੍ਰੋਤਸਾਹਿਤ ਕੀਤਾ ਗਿਆ। ਇਸ ਮੌਕੇ ਬੱਚਿਆਂ ਨੂੰ ਸਟੇਸ਼ਨਰੀ ਅਤੇ ਖਾਣ ਪੀਣ ਦਾ ਸਮਾਨ ਤੋਹਫੇ ਵਜੋਂ ਵੰਡਿਆ ਗਿਆ ।

ਡਿਪਟੀ ਕਮਿਸ਼ਨਰ ਵੱਲੋਂ ਐਸ.ਆਰ.ਸੀ. ਵਿਖੇ ਚੱਲ ਰਹੇ ਅਲੱਗ-ਅਲੱਗ ਪ੍ਰੋਜੈਕਟਾਂ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਵੱਲੋਂ ਵੋਕੇਸ਼ਨਲ ਰੂਮ ਵਿੱਚ ਵਿਜਿਟ ਕਰਕੇ ਸਿਲਾਈ ਕਰ ਰਹੇ ਬੱਚਿਆਂ ਦੀ ਵੀ ਬਹੁਤ ਸ਼ਲਾਘਾ ਕੀਤੀ। ਉਨ੍ਹਾਂ ਵੱਲੋਂ ਫਿਜ਼ਿਓਥਰੈਪੀ ਵਿੰਗ ਵਿੱਚ ਜਾ ਕੇ ਫਿਜ਼ਿਓਥਰੈਪੀ ਦੇ ਸਮਾਨ ਦੀ ਜਾਣਕਾਰੀ ਲਈ ਗਈ ਫਿਜ਼ਿਓਥਰੈਪੀ ਕਰਵਾ ਰਹੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ। 

ਇਸ ਉਪਰੰਤ ਮਾਤਾ ਸੱਤਿਆ ਦੇਵੀ ਮੈਮੋਰੀਅਲ ਸੀਨੀਅਰ ਸਿਟੀਜਨ ਹੋਮ ਦਾ ਦੌਰਾ ਕੀਤਾ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਬਜ਼ੁਰਗਾਂ ਲਈ ਜ਼ਰੂਰੀ ਸਮਾਨ ਅਤੇ ਰਾਸ਼ਨ ਦੀ ਵੰਡ ਕੀਤੀ ਗਈ। ਇਸ ਮੌਕੇ ਆਈ.ਈ.ਆਰ.ਟੀ ਸ਼੍ਰੀਮਤੀ ਅਨੀਸ਼ਾ ਕੌਰ, ਆਈ.ਈ.ਈ ਸ. ਬਲਵਿੰਦਰ ਸਿੰਘ, ਜ਼ਿਲ੍ਹਾ ਫਿਜ਼ਿਓਥਰੈਪਿਸਟ ਡਾ. ਰੀਤਕਮਲ ਕੌਰ ਅਤੇ ਸ.ਸੁਰਿੰਦਰਪਾਲ ਸਿੰਘ ਹਾਜਰ ਸਨ।l

 

Tags: DC Ropar , Preeti Yadav , Deputy Commissioner Ropar , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD