Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਡਾਂ ਵਤਨ ਪੰਜਾਬ ਦੀਆਂ ਵਿਚ ਫਿਰੋਜ਼ਪੁਰ ਦੀ ਲੜਕੀਆਂ ਦੀ ਬੈਡਮਿੰਟਨ ਟੀਮ ਨੇ ਜਿੱਤਿਆ ਬ੍ਰੋਂਜ਼ ਮੈਡਲ

Sports News, Punjab Khed Mela 2022, Khedan Watan Punjab Diyan, Khedan Watan Punjab Diyan 2022

Web Admin

Web Admin

5 Dariya News

ਫਿਰੋਜ਼ਪੁਰ , 23 Oct 2022

Last updated on: Oct 23, 2022, 00:00 IST

ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਖੇਡਾਂ ਪੰਜਾਬ ਦੀਆਂ ਖੇਡ ਮੇਲੇ ਦੇ ਤਹਿਤ ਮੁਹਾਲੀ ਦੇ ਸੈਕਟਰ 78 ਦੇ ਖੇਡ ਭਵਨ ਵਿਚ ਹੋਈਆਂ ਇਹ ਖੇਡਾਂ 15 ਅਕਤੂਬਰ ਤੋਂ 22 ਅਕਤੂਬਰ ਤਕ ਆਯੋਜਿਤ ਕੀਤੀਆਂ ਗਈਆਂ   ਜਿਸ ਵਿੱਚ ਪੰਜਾਬ ਦੇ ਸਾਰੇ ਹੀ ਜ਼ਿਲ੍ਹਿਆਂ ਦੇ ਲਗਪਗ  ਪੰਜ ਸੌ ਖਿਡਾਰੀਆਂ ਨੇ ਹਿੱਸਾ ਲਿਆ ।

ਇਸ ਵੱਕਾਰੀ ਟੂਰਨਾਮੈਂਟ ਵਿਚ ਫਿਰੋਜ਼ਪੁਰ ਦੀ ਅੰਡਰ 17 ਦੀ ਲੜਕੀਆਂ ਦੀ ਟੀਮ ਨੇ ਆਪਣੇ ਰੈਕੇਟ ਦਾ ਲੋਹਾ ਮਨਵਾਉਂਦੇ ਹੋਏ ਪੰਜਾਬ ਵਿੱਚੋਂ  ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਬ੍ਰੋਂਜ਼ ਮੈਡਲ ਤੇ ਕਬਜ਼ਾ ਕੀਤਾ ਇੱਥੇ ਇਹ ਵੀ ਦੱਸਣਯੋਗ ਹੈ ਕਿ ਫ਼ਿਰੋਜ਼ਪੁਰ ਦੀਆਂ ਲੜਕੀਆਂ ਅੰਡਰ ਸਤਾਰਾਂ ਵਰਗ ਵਿੱਚ ਜੋ ਖੇਡ ਰਹੀਆਂ ਸਨ ਉਨ੍ਹਾਂ ਦੀ ਉਮਰ ਪੰਦਰਾਂ ਸਾਲ ਦੀ ਸੀ ।

ਪਰ ਫੇਰ ਵੀ ਉਨ੍ਹਾਂ ਨੇ ਆਪਣੇ ਤੋਂ ਵੱਡੀ ਉਮਰ ਦੀਆਂ ਲੜਕੀਆਂ ਅਤੇ ਵੱਡੇ ਸ਼ਹਿਰਾਂ ਨੂੰ ਪਛਾੜਦੇ ਹੋਏ ਇਹ ਮੈਡਲ ਫ਼ਿਰੋਜ਼ਪੁਰ ਦੀ ਝੋਲੀ ਵਿੱਚ ਪਾਇਆ ।ਫ਼ਿਰੋਜ਼ਪੁਰ ਦੀ ਟੀਮ ਵਿਚ ਇਨਾਇਤ ਅਸੀਂਸਪਰੀਤ ਕੌਰ ਪੰਕਿਤਾ ਅਤੇ ਅੰਸ਼ਿਕਾ ਸ਼ਰਮਾ ਖਿਡਾਰੀ ਸ਼ਾਮਲ ਸਨ ।ਇਸ ਮੌਕੇ ਫਿਰੋਜ਼ਪੁਰ ਪਹੁੰਚਣ ਤੇ ਸ਼ਹੀਦ ਭਗਤ ਸਿੰਘ ਇਨਡੋਰ ਬੈਡਮਿੰਟਨ ਹਾਲ ਵਿਖੇ ਡੀ ਐੱਸ ਓ ਮੈਡਮ ਅਨਿੰਦਰਵੀਰ ਕੌਰ ਕੋਚ ਗਗਨ ਮਾਟਾ ਕੋਚ ਗੁਰਜੀਤ ਸਿੰਘ ਨੇ ਵਿਸ਼ੇਸ਼ੇ ਤੌਰ ਤੇ ਪਹੁੰਚ ਕੇ ਖਿਡਾਰਨਾਂ ਦਾ ਸਨਮਾਨ ਕੀਤਾ  ।

ਇਸ ਮੌਕੇ ਡੀ ਐਸ ਓ ਮੈਡਮ ਅਨਿੰਦਰਵੀਰ ਕੌਰ ਨੇ ਕਿਹਾ ਕਿ ਖਿਡਾਰੀਆਂ ਨੂੰ ਹਰ  ਤਰ੍ਹਾਂ ਦੀ ਸੁਵਿਧਾ ਪ੍ਰਦਾਨ ਕੀਤੀ ਜਾਏਗੀ ਤਾਂ ਕਿ ਉਹ ਆਉਣ ਵਾਲੇ ਸਮੇਂ ਵਿੱਚ ਇਸ ਤੋਂ ਵੀ ਵਧੀਆ ਪ੍ਰਦਰਸ਼ਨ ਕਰਕੇ ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦਾ ਨਾਮ  ਚਮਕਾ ਸਕਣ ਇਸ ਮੌਕੇ ਖਿਡਾਰਨ ਇਨਾਇਤ ਅਸ਼ੀਸ਼ਪ੍ਰੀਤ ਕੌਰ ਅੰਸ਼ਿਕਾ ਸ਼ਰਮਾ  ਅਤੇ ਪੰਕਿਤਾ ਨੇ ਕਿਹਾ ਕਿ ਉਨ੍ਹਾਂ ਦਾ ਆਉਣ ਵਾਲਾ ਟੀਚਾ ਅਗਲੇ ਮਹੀਨੇ ਹੋਣ ਵਾਲੀਆਂ ਸਕੂਲ ਖੇਡਾਂ ਵਿੱਚ  ਫਿਰੋਜ਼ਪੁਰ ਲਈ ਅੰਡਰ ਸਤਾਰਾਂ ਵਿੱਚ ਗੋਲਡ ਮੈਡਲ ਜਿੱਤਣਾ ਹੈ ਜਿਸ ਲਈ ਉਹ ਹੋਰ ਮਿਹਨਤ  ਕਰਨਗੀਆਂ  ।

ਇਸ ਮੌਕੇ ਖਿਡਾਰਨਾਂ ਦੇ ਕੋਚ ਜਸਵਿੰਦਰ ਸਿੰਘ ਨੇ ਕਿਹਾ ਕਿ ਆਉਣ ਵਾਲੇ ਸਾਲਾਂ ਵਿੱਚ ਫਿਰੋਜ਼ਪੁਰ ਦਾ ਨਾਂ ਪੰਜਾਬ ਵਿੱਚ ਨਹੀਂ ਸਗੋਂ ਨੈਸ਼ਨਲ ਲੈਵਲ ਤੇ ਵੀ ਫਿਰੋਜ਼ਪੁਰ ਦੇ  ਖਿਡਾਰੀ ਰੋਸ਼ਨ ਕਰਨਗੇ  ਇਸ ਮੌਕੇ ਖਿਡਾਰਨਾਂ ਦੇ ਮਾਪਿਆਂ ਨੇ ਡੀ ਐੱਸ ਓ ਮੈਡਮ ਅਤੇ ਡੀ ਐਸ ਓ ਦਫਤਰ ਦੇ ਸਟਾਫ ਦਾ ਧੰਨਵਾਦ ਕੀਤਾ ਇਸ ਮੌਕੇ ਉੱਘੇ ਸਮਾਜ ਸੇਵਕ ਅਮਿਤ ਸ਼ਰਮਾ ਲੈਕਚਰਾਰ ਕਾਮਰਸ ਰਜੀਵ ਮੋਗਾ  ਭੂਪੇਸ਼ ਸ਼ਰਮਾ  ਤੋਂ ਇਲਾਵਾ ਗੁਰਵਿੰਦਰ ਸਿੰਘ ਅਤੇ ਰਮਨਦੀਪ ਸਿੰਘ ਵੀ ਹਾਜ਼ਰ ਸਨ

 

 

Tags: Sports News , Punjab Khed Mela 2022 , Khedan Watan Punjab Diyan , Khedan Watan Punjab Diyan 2022

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD