Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼

 

ਸੋਨਮ ਬਾਜਵਾ ਦੇਣ ਵਾਲੀ ਹੈ 29 ਅਕਤੂਬਰ ਨੂੰ ਸ਼ਾਮ 7 ਵਜੇ 'ਦਿਲ ਦੀਆਂ ਗੱਲਾਂ ਸੀਜ਼ਨ 2' ਨਾਲ ਦਸਤਕ।

Sonam Bajwa, TV, Television, Entertainment, Mumbai, Actor, Actress, Mumbai News, Dil Diyan Gallan, Zee Punjabi

Web Admin

Web Admin

5 Dariya News

ਚੰਡੀਗੜ੍ਹ , 26 Oct 2022

Last updated on: Oct 26, 2022, 00:00 IST

ਸਾਰੇ ਦਰਸ਼ਕਾਂ ਲਈ, ਸੋਨਮ ਬਾਜਵਾ ਦਿਲ ਦੀਆਂ ਗੱਲਾਂ ਦਾ ਨਵਾਂ ਸੀਜ਼ਨ 2 ਲੈ ਕੇ ਆ ਰਹੀ ਹੈ ਜਿਸ ਨੂੰ ਤੁਸੀਂ 29 ਅਕਤੂਬਰ ਨੂੰ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ ਆਪਣੇ ਟੈਲੀਵਿਜ਼ਨ ਸਕ੍ਰੀਨਾਂ 'ਤੇ ਦੇਖੋਂਗੇ।ਇੱਕ ਵੱਡੇ ਮਨੋਰੰਜਨ ਪੈਕੇਜ ਦੇ ਨਾਲ, ਖੂਬਸੂਰਤ ਸੋਨਮ ਬਾਜਵਾ ਤੁਹਾਡੇ ਵੀਕਐਂਡ ਵਿੱਚ ਮਸਤੀ ਭਰਨ ਲਈ ਤਿਆਰ ਹੈ। ਤੁਹਾਡੇ ਮਨਪਸੰਦ ਪੰਜਾਬੀ ਅਦਾਕਾਰਾਂ ਬਾਰੇ ਪ੍ਰਗਟ ਕੀਤੇ ਜਾਣ ਵਾਲੇ ਕੁਝ ਡੂੰਘੇ ਅਤੇ ਲੁਕਵੇਂ ਰਾਜ਼ਾਂ ਦੇ ਨਾਲ ਇਹ ਸ਼ੋਅ ਸਭ ਤੋਂ ਵਧੀਆ ਹੋਵੇਗਾ।

ਪਿਛਲੇ ਸਾਲ ਦੇ ਸੀਜ਼ਨ ਨੇ ਦਰਸ਼ਕਾਂ ਦਾ ਬਹੁਤ ਧਿਆਨ ਖਿੱਚਿਆ ਸੀ ਜੋ ਇਸ ਆਉਣ ਵਾਲੇ ਸੀਜ਼ਨ ਵਿੱਚ ਦੁੱਗਣਾ ਹੋ ਜਾਵੇਗਾ।29 ਅਕਤੂਬਰ ਨੂੰ ਸ਼ਾਮ 7 ਵਜੇ ਪੰਜਾਬ ਦੇ ਸਭ ਤੋਂ ਪਿਆਰੇ ਮਨੋਰੰਜਨ ਚੈਨਲ ਜ਼ੀ ਪੰਜਾਬੀ ਦੇ ਨਵੇਂ ਸ਼ੋ ਦਿਲ ਦੀਆਂ ਗੱਲਾਂ ਸੀਜ਼ਨ 2 ਦਾ ਆਨੰਦ ਲਓ।

 

Tags: Sonam Bajwa , TV , Television , Entertainment , Mumbai , Actor , Actress , Mumbai News , Dil Diyan Gallan , Zee Punjabi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD