Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਡਿਪਟੀ ਕਮਿਸ਼ਨਰ ਵੱਲੋਂ ਵੋਟਰ ਜਾਗਰੂਕਤਾ ਲਿਆਉਣ ਲਈ ਸਵੀਪ ਗਤੀਵਿਧੀਆਂ ਕਰਨ ਦੀਆਂ ਹਦਾਇਤਾਂ ਜਾਰੀ

DC Gurdaspur, Mohammad Ishfaq, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 07 Nov 2022

Last updated on: Nov 07, 2022, 00:00 IST

ਭਾਰਤ ਚੋਣ ਕਮਿਸ਼ਨਰ ਦੀਆਂ ਹਦਾਇਤਾਂ ’ਤੇ 1 ਜਨਵਰੀ 2023 ਦੇ ਅਧਾਰ ’ਤੇ ਮਿਤੀ 9 ਨਵੰਬਰ 2022 ਨੂੰ ਡਰਾਫਟ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾਂ ਕਰਵਾਈ ਜਾਣੀ ਹੈ, ਇਸ ਸਬੰਧੀ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਵੱਲੋਂ ਅੱਜ ਜ਼ਿਲ੍ਹੇ ਦੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। 

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਸਮੂਹ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨੂੰ ਕਿਹਾ ਕਿ ਆਮ ਜਨਤਾ ਨੂੰ ਵੋਟ ਬਣਾਉਣ ਅਤੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਸਵੀਪ ਪ੍ਰਗਰਾਮ ਦੇ ਅਧੀਨ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਚੋਣਕਾਰ ਰਜਿਸਟਰੇਸ਼ਨ ਅਧਿਕਾਰੀਆਂ ਨੂੰ ਕਿਹਾ ਕਿ 9 ਨਵੰਬਰ 2022 ਨੂੰ ਵੋਟਰ ਸੂਚੀਆਂ ਦੀ ਡਰਾਫਟ ਪਬਲੀਕੇਸ਼ਨ ਵਾਲੇ ਦਿਨ ਹਲਕੇ ਦੇ ਪੋਲਿੰਗ ਸਟਰੇਸ਼ਨਾਂ ’ਤੇ ਵਿਜ਼ਟ ਕੀਤਾ ਜਾਵੇ ਅਤੇ ਈ.ਐੱਲ.ਸੀ/ਚੁਨਾਵ ਪਾਠਸ਼ਾਲਾ, ਮੈਂਬਰਾਂ ਨਾਲ ਗੱਲਬਾਤ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਵੋਟਰ ਸੂਚੀਆਂ ਦੇ ਸੁਧਾਈ ਪ੍ਰੋਸੈਸ ਅਤੇ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਇਆ ਜਾਵੇ। 

ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਨੂੰ ਕਿਹਾ ਕਿ 18 ਸਾਲ ਪੂਰੇ ਕਰ ਚੁੱਕੇ ਸਾਰੇ ਵਿਦਿਆਰਥੀਆਂ ਦੀ ਵੋਟ ਬਣਾਈ ਜਾਵੇ ਅਤੇ ਨਾਲ ਸਕੂਲਾਂ/ਕਾਲਜਾਂ ਵਿੱਚ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕੀਤਾ ਜਾਵੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਨਿਧੀ ਕੁਮੁਦ, ਐੱਸ.ਡੀ.ਐੱਮ. ਗੁਰਦਾਸਪੁਰ ਅਮਨਦੀਪ ਕੌਰ ਘੁੰਮਣ, ਚੋਣ ਤਹਿਸੀਲਦਾਰ ਸ. ਮਨਜਿੰਦਰ ਸਿੰਘ ਬਾਜਵਾ, ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਰਪਾਲ ਸਿੰਘ ਸੰਧਾਵਾਲੀਆ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

 

Tags: DC Gurdaspur , Mohammad Ishfaq , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD