Tuesday, 14 May 2024

 

 

ਖ਼ਾਸ ਖਬਰਾਂ ਚੰਡੀਗੜ੍ਹ ਦੇ ਵਾਰਡ 8 ਤੋਂ ਨਗਰ ਨਿਗਮ ਚੋਣ ਲੜੇ ਅਮਰੀਕ ਸਿੰਘ ਸੈਣੀ ਹੋਏ ਆਪ ਵਿੱਚ ਸ਼ਾਮਿਲ ਸੰਗਰੂਰ ਅਤੇ ਫ਼ਰੀਦਕੋਟ ਲੋਕ ਸਭਾ ਹਲਕਿਆਂ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ: ਸੁਭਾਸ਼ ਸ਼ਰਮਾ ਨੇ ਨਾਮਜ਼ਦਗੀ ਪੱਤਰ ਦਾਖਲ ਕੀਤਾ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਮਨੀਸ਼ ਤਿਵਾੜੀ ਦੀ ਪਦਯਾਤਰਾ 'ਚ ਹਜ਼ਾਰਾਂ ਕਾਂਗਰਸ, 'ਆਪ', ਸਪਾ ਵਰਕਰਾਂ ਨੇ ਸ਼ਮੂਲੀਅਤ ਕੀਤੀ ਫਿਰਕੂ ਵੰਡੀਆਂ ਪਾਉਣ ਵਾਲੀ ਭਾਰਤੀ ਜਨਤਾ ਪਾਰਟੀ ਨੂੰ ਠਿੱਬੀ ਲਾ ਕੇ ਕਾਂਗਰਸ ਦੀ ਸਰਕਾਰ ਬਣਾ ਦਿਓ - ਗੁਰਜੀਤ ਔਜਲਾ ਮੀਤ ਹੇਅਰ ਨੇ ਮਾਲੇਰਕੋਟਲਾ ਵਿਖੇ ਪਾਰਟੀ ਦਫਤਰ ਦਾ ਕੀਤਾ ਉਦਘਾਟਨ ਰਾਜਾ ਵੜਿੰਗ ਨੇ ਦਾਖਾ ਵਿੱਚ ਪ੍ਰਚਾਰ ਕੀਤਾ, ਪੰਜਾਬ ਲਈ ਕਾਂਗਰਸ ਦੇ 'ਪੰਜ ਨਿਆਂ’ ਦੀ ਵਕਾਲਤ ਕੀਤੀ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਨੇ ਲੋਕ ਸਭਾ ਚੋਣਾਂ ਸਬੰਧੀ ਕੀਤੀਆਂ ਤਿਆਰੀਆਂ ਦਾ ਨਿਰੀਖਣ ਕੀਤਾ ਸੀਜੀਸੀ ਲਾਂਡਰਾਂ ਦੀ ਐਯੂਓ ਮਹਿਮਾ ਨੇ ਸਰਵੋਤਮ ਕੈਡੇਟ ਲਈ ਸੀਡਬਲਿਓ ਐਵਾਰਡ ਜਿੱਤਿਆ 6000 ਰੁਪਏ ਦੀ ਰਿਸ਼ਵਤ ਲੈਂਦਾ ਏ.ਐਸ.ਆਈ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜਨਰਲ ਅਬਜਰਵਰ ਵੱਲੋਂ ਫਾਜ਼ਿਲਕਾ ਦਾ ਦੌਰਾ, ਚੋਣ ਤਿਆਰੀਆਂ ਦਾ ਲਿਆ ਜਾਇਜ਼ਾ ਐਲਪੀਯੂ ਵੱਲੋਂ 15ਵੇਂ ਅਚੀਵਰਜ਼ ਅਵਾਰਡ ਸਮਾਰੋਹ ਦਾ ਆਯੋਜਨ: ਵਿਦਿਆਰਥੀਆਂ ਨੂੰ ਕੀਤਾ ਇੱਕ ਕਰੋੜ ਰੁਪਏ ਦੇ ਨਕਦ ਪੁਰਸਕਾਰਾਂ ਨਾਲ ਸਨਮਾਨਿਤ ਬੀਐਸਐਫ ਦੇ ਵਿਹੜੇ ਗੂੰਜਿਆਂ ਮਤਦਾਨ ਦਾ ਨਾਅਰਾ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਵੱਲੋਂ ਘੰਟਾ ਘਰ ਚੌਕ ਸਮੇਤ ਮੁੱਖ ਬਜਾਰਾਂ ਦਾ ਦੌਰਾ ਮੋਹਕਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਪ੍ਰਧਾਨ ਕਾਂਗਰਸ ਵਿੱਚ ਸ਼ਾਮਲ ਜਨਰਲ ਅਬਜਰਵਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਹੋਈ ਰੈਂਡੇਮਾਈਜੇਸ਼ਨ ਕੇਸ ਵਿੱਚੋਂ ਨਾਮ ਕੱਢਣ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਦਾ ਕਰਿੰਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ 5ਵੇਂ ਦਿਨ ਅੱਜ 19 ਨਾਮਜ਼ਦਗੀ ਪੱਤਰ ਹੋਏ ਦਾਖਲ ਪ੍ਰੋ: ਵਿਰਸਾ ਸਿੰਘ ਵਲਟੋਹਾ ਨੇ ਖਡੂਰ ਸਾਹਿਬ ਲੋਕ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਲੰਬੀ ਹਲਕੇ ’ਚ ਅਕਾਲੀ ਦਲ ਨੂੰ ਵੱਡਾ ਝਟਕਾ, ਦਰਜ਼ਨਾਂ ਅਕਾਲੀ ਕਾਂਗਰਸ ਵਿਚ ਹੋਏ ਸ਼ਾਮਲ

 

ਮੋਰਿੰਡਾ ਥਾਣਾ ਸਿਟੀ ਵਲੋਂ ਨਾਕਿਆਂ ਦੌਰਾਨ ਨਸ਼ਾ ਤਸ਼ਕਰ ਨੂੰ ਕੀਤਾ ਕਾਬੂ

ਦੋਸ਼ੀਆਂ ਕੋਲੋਂ 500 ਗ੍ਰਾਮ ਅਫੀਮ ਅਤੇ 20 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤਾ

Crime News Punjab, Punjab Police, Police, Crime News, Ropar Police, Ropar, Rupnagar, Rupnagar Police

Web Admin

Web Admin

5 Dariya News

ਮੋਰਿੰਡਾ , 08 Nov 2022

ਜ਼ਿਲ੍ਹਾ ਪੁਲਿਸ ਮੁਖੀ ਡਾ. ਸੰਦੀਪ ਗਰਗ ਦੇ ਦਿਸ਼ਾ-ਨਿਰਦੇਸ਼ਾ ਤੇ ਉਪ ਕਪਤਾਨ ਪੁਲਿਸ ਸਬ ਡਵੀਜਨ ਮੋਰਿੰਡਾ ਡਾ. ਨਵਨੀਤ ਸਿੰਘ ਮਾਹਲ ਦੀ ਨਿਗਰਾਨੀ ਹੇਠ ਟੀ - ਪੁਆਇੰਟ ਬਾਈਪਾਸ ਰੋਡ ਮੜੌਲੀ ਕਲਾ ‘ਤੇ ਨਾਕਾ ਲਗਾਇਆ ਗਿਆ। ਇਸ ਨਾਕੇ ਦੌਰਾਨ ਇੱਕ ਟਰੱਕ ਨੰਬਰ PB 03AY 2397 ਦੀ ਚੈਕਿੰਗ ਕਰਦਿਆਂ ਉਸ ਕੋਲੋਂ ਕੁੱਲ 500 ਗ੍ਰਾਮ ਅਫੀਮ ਅਤੇ 20 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤਾ ਗਿਆ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਅਫਸਰ ਥਾਣਾ ਸਿਟੀ ਮੋਰਿੰਡਾ ਇੰਸਪੈਕਟਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਅਤੇ ਵੱਧ ਰਹੀਆਂ ਵਾਰਦਾਤਾਂ ਖਿਲਾਫ ਸਪੈਸ਼ਲ ਮੁਹਿੰਮ ਦੇ ਸਬੰਧ ਵਿੱਚ ਉਨ੍ਹਾਂ ਦੀ ਟੀਮ ਸਹਾਇਕ ਥਾਣੇਦਾਰ ਅੰਗਰੇਜ ਸਿੰਘ  ਅਤੇ ਗੁਰਚਰਨ ਸਿੰਘ, ਨੂੰ ਵੱਡੀ ਸਫਲਤਾ ਮਿਲੀ ਹੈ ਜਦੋਂ  ਟੀ - ਪੁਆਇੰਟ ਬਾਈਪਾਸ ਰੋਡ ਮੜੌਲੀ ਕਲਾ ‘ਤੇ ਨਾਕਾ ਲਗਾ ਕੇ ਇੱਕ ਟਰੱਕ ਨੰਬਰ PB 03AY 2397 ਦੀ ਚੈਕਿੰਗ ਕਰਦਿਆਂ ਉਸ ਕੋਲੋਂ ਕੁੱਲ 500 ਗ੍ਰਾਮ ਅਫੀਮ ਅਤੇ 20 ਕਿਲੋ ਭੁੱਕੀ ਚੂਰਾ ਪੋਸਤ ਬ੍ਰਾਮਦ ਕੀਤਾ ਗਿਆ ਹੈ।। 

ਦੋਸ਼ੀ ਟਰੱਕ ਚਾਲਕ ਹਰਪ੍ਰੀਤ ਸਿੰਘ ਪੁੱਤਰ ਜਸਵੀਰ ਸਿੰਘ ਵਾਸੀ ਰਤਨਗੜ ਅਤੇ ਨਾਲ ਬੈਠੇ ਬਲਕਾਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਰਤਨਗੜ ਨੂੰ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ । ਜਿਸ ਪਾਸੋ ਹੋਰ ਵੀ ਵੱਡੇ ਖੁਲਾਸੇ ਹੋ ਸਕਦੇ ਹਨ।

 

Tags: Crime News Punjab , Punjab Police , Police , Crime News , Ropar Police , Ropar , Rupnagar , Rupnagar Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD