Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਗਿੱਲੇ ਤੇ ਸੁੱਕੇ ਕੂੜੇ ਨੂੰ ਵੱਖ-ਵੱਖ ਇਕੱਤਰ ਕਰਨਾ ਯਕੀਨੀ ਬਣਾਇਆ ਜਾਵੇ : ਡਿਪਟੀ ਕਮਿਸ਼ਨਰ

ਮਹੀਨਾਵਾਰ ਮੀਟਿੰਗਾਂ ਦੌਰਾਨ ਵੱਖ-ਵੱਖ ਸਕੀਮਾਂ ਦਾ ਲਿਆ ਜਾਇਜ਼ਾ

DC Hoshiarpur, Deputy Commissioner Hoshiarpur, Sandeep Hans, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 10 Nov 2022

Last updated on: Nov 10, 2022, 00:00 IST

ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਅੱਜ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮਹੀਨਾਵਾਰ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਰਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਘਰਾਂ ਦੇ ਗਿੱਲੇ ਅਤੇ ਸੁੱਕੇ ਕੂੜੇ ਨੂੰ ਅਲੱਗ-ਅਲੱਗ ਇਕੱਤਰ ਕਰਨਾ ਯਕੀਨੀ ਬਣਾਇਆ ਜਾਵੇ। 

ਇਸ ਤੋਂ ਇਲਾਵਾ ਸਾਲਿਡ  ਵੇਸਟ ਮੈਨੇਜਮੈਂਟ ਤਗਿਹਤ ਗਿੱਲ ਤੇ ਸੁੱਕੇ ਕੁੂੜੇ ਦੇ ਪ੍ਰਬੰਧਨ ਲਈ ਗੰਭੀਰਤਾ ਦਿਖਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਦਲਜੀਤ ਕੌਰ ਅਤੇ ਸਹਾਇਕ ਕਮਿਸ਼ਨਰ (ਜ) ਵਿਓਮ ਭਾਰਦਵਾਜ ਵੀ ਮੌਜੂਦ ਸਨ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਹਦਾਇਤ ਕੀਤੀ ਕਿ ਚੱਲ ਰਹੇ ਵਿਕਾਸ ਕਾਰਜ ਨਿਰਧਾਰਤ ਸਮੇਂ ਵਿਚ ਮੁਕੰਮਲ ਕੀਤੇ ਜਾਣ। 

ਇਸ ਤੋਂ ਇਲਾਵਾ ਵਿਕਾਸ ਕਾਰਜ ਮੁਕੰਮਲ ਹੋਣ ’ਤੇ ਵਰਤੋਂ ਸਰਟੀਫਿਕੇਟ ਵੀ ਮੁਹੱਈਆ ਕਰਵਾਏ ਜਾਣ। ਉਨ੍ਹਾਂ ਜਲ ਸਪਲਾਈ ਤੇ ਸੈਨੀਟੇਸ਼ਨ, ਯੂ. ਈ. ਆਈ. ਪੀ, ਸਮਾਰਟ ਵਿਲੇਜ ਕੰਪੇਨ, ਪ੍ਰਧਾਨ ਮੰਤਰੀ ਆਵਾਸ ਯੋਜਨਾ ਤੋਂ ਇਲਾਵਾ ਹੋਰਨਾਂ ਯੋਜਨਾਵਾਂ ਦੀ ਸਮੀਖਿਆ ਵੀ ਕੀਤੀ।ਸ੍ਰੀ ਸੰਦੀਪ ਹੰਸ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਚ ਸੁਚਾਰੂ ਢੰਗ ਨਾਲ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। 

ਇਸ ਤੋਂ ਇਲਾਵਾ ਕੋਵਿਡ-19, ਆਯੂਸ਼ਮਾਨ ਭਾਰਤ ਮੁੱਖ ਮੰਤਰੀ ਸਕੀਮ ਬੀਮਾ ਯੋਜਨਾ, ਨਸ਼ਾ ਛੁਡਾਊ ਕੇਂਦਰਾਂ ਅਤੇ ਓ. ਓ. ਏ. ਟੀ ਕਲੀਨਿਕਾਂ ਆਦਿ ਦੇ ਕੰਮਾਂ ਦੀ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਯੂ. ਆਈ. ਡੀ (ਦਿਵਿਆਂਗ ਵਿਅਕਤੀਆਂ ਲਈ ਵਿਲੱਖਣ ਪਹਿਚਾਣ ਪੱਤਰ) ਕਾਰਡਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਨਿਯਮਾਂ ਮੁਤਾਬਿਕ ਵੱਧ ਤੋਂ ਵੱਧ ਕਾਰਡ ਬਣਾਏ ਜਾਣ, ਤਾਂ ਕਿ ਕੋਈ ਵੀ ਯੋਗ ਵਿਅਕਤੀ ਇਸ ਸਹੂਲਤ ਤੋਂ ਵਾਂਝਾ ਨਾ ਰਹਿ ਸਕੇ। 

ਇਸ ਮੌਕੇ ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਬੀ. ਡੀ. ਪੀ. ਓਜ਼, ਈ. ਓਜ਼ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਐਕਸੀਅਨ ਅਤੇ ਜ਼ਿਲ੍ਹਾ ਅਧਿਕਾਰੀ ਹਾਜ਼ਰ ਸਨ।

 

Tags: DC Hoshiarpur , Deputy Commissioner Hoshiarpur , Sandeep Hans , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD