Wednesday, 22 July 2026

 

 

ਖ਼ਾਸ ਖਬਰਾਂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ

 

ਵਿਧਾਇਕਾਂ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਕੌਂਸਲਰ ਪਰਾਸ਼ਰ ਵਲੋਂ ਵਾਰਡ ਨੰਬਰ 64 'ਚ ਸੜਕ ਨਿਰਮਾਣ ਕਾਰਜ ਦਾ ਉਦਘਾਟਨ

ਕਰੀਬ 88 ਲੱਖ ਰੁਪਏ ਦੀ ਲਾਗਤ ਵਾਲਾ ਪ੍ਰੋਜੈਕਟ ਜਲਦ ਮੁਕੰਮਲ ਕਰਕੇ ਲੋਕਾਂ ਨੂੰ ਕੀਤਾ ਜਾਵੇਗਾ ਸਮਰਪਿਤ - ਵਿਧਾਇਕ ਚੌਧਰੀ ਮਦਨ ਲਾਲ ਬੱਗਾ

Madan Lal Bagga, Ludhiana, AAP, Aam Aadmi Party, Aam Aadmi Party Punjab, AAP Punjab, Ashok Prashar Pappi, Ashok Prashar

Web Admin

Web Admin

5 Dariya News

ਲੁਧਿਆਣਾ , 11 Nov 2022

Last updated on: Nov 11, 2022, 00:00 IST

ਵਿਧਾਇਕਾਂ ਚੌਧਰੀ ਮਦਨ ਲਾਲ ਬੱਗਾ, ਅਸ਼ੋਕ ਪਰਾਸ਼ਰ ਪੱਪੀ ਅਤੇ ਕੌਂਸਲਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਵਾਰਡ ਨੰਬਰ 64 ਅਧੀਨ ਲਕਸ਼ਮੀ ਸਿਨੇਮਾ (ਲੱਕੜ ਬਾਜ਼ਾਰ ਰੋਡ) ਤੋ ਗੁਰਦੁਆਰਾ ਸ਼੍ਰੀ ਕਲਗੀਧਰ ਰੋਡ ਅਤੇ ਜੱਸਲ ਹਾਉਸ (ਜਗਰਾਉ ਪੁਲ) ਤੱਕ 87 ਲੱਖ 78 ਹਜਾਰ ਦੀ ਲਾਗਤ ਨਾਲ ਹੋਣ ਜਾ ਰਹੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਵੀ ਮੌਜੂਦ ਸਨ।

ਵਿਧਾਇਕ ਬੱਗਾ ਅਤੇ ਪਰਾਸ਼ਰ ਨੇ ਸਾਂਝੇ ਤੌਰ 'ਤੇ ਕਿਹਾ ਕਿ ਕਰੀਬ 88 ਲੱਖ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਤੈਅ ਸਮੇਂ ਵਿੱਚ ਮੁਕੰਮਲ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਮਿਆਰੀ ਸਿੱਖਿਆ, ਸਿਹਤ ਸੇਵਾਵਾਂ ਅਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

ਇਲਾਕਾ ਕੌਂਸਕਰ ਸ਼੍ਰੀ ਰਾਕੇਸ਼ ਪਰਾਸ਼ਰ ਵਲੋਂ ਇਸ ਪ੍ਰੋਜੈਕਟ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਕਈ ਮਹੀਨਿਆਂ ਤੋਂ ਕਾਨੂੰਨੀ ਕਾਰਵਾਈ ਕਰਕੇ ਇਸ ਸੜ੍ਹਕ ਦਾ ਨਿਰਮਾਣ ਰੁੱਕਿਆ ਹੋਇਆ ਸੀ, ਪਰ ਉਹਨਾਂ ਦੀ ਨਿਰੰਤਰ ਮਿਹਨਤ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਸਦਕਾ ਇਸ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਗਈ ਹੈ।ਇਸ ਮੌਕੇ ਉਨ੍ਹਾਂ ਵਿਧਾਨ ਸਭਾ ਹਲਕਾ ਕੇਂਦਰੀ ਤੋਂ ਵਿਧਾਇਕ ਸ਼੍ਰੀ ਅਸ਼ੋਕ ਪਰਾਸ਼ਰ ਪੱਪੀ ਅਤੇ ਲੁਧਿਆਣਾ ਉੱਤਰੀ ਦੇ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ।

ਇਸ ਮੌਕੇ ਦੀਪਕ ਸ਼ਰਮਾ, ਰਜਿੰਦਰ ਸਿੰਘ ਬਿੱਟੂ, ਮਨਜੀਤ ਸਿੰਘ ਚਾਵਲਾ, ਜਸਕਰਨ ਸਿੰਘ ਚਾਵਲਾ ਹੈਰੀ, ਸ਼ਿਵਾ ਗਲਾਸ, ਸਰਬਜੀਤ ਸਿੰਘ, ਬਨਵਾਰੀ ਲਾਲ, ਸ਼ੰਕਰ ਲਾਲ, ਦਰਸ਼ਪ੍ਰੀਤ ਸਿੰਘ, ਦੀਪੂ ਧਵਨ, ਸੰਨੀ ਵਰਮਾ, ਮੰਨੂ ਧਵਨ, ਕੁਲਦੀਪ ਸਿੰਘ (ਪੱਪੂ), ਰਮੇਸ਼ ਸ਼ਰਮਾ, ਭੀਮ ਸੇਨ, ਦੀਪਕ ਕੁਮਾਰ (ਦੀਪਾ), ਦੀਪਕ ਸ਼ਰਮਾ (ਦੀਪੀ), ਗਗਨਦੀਪ ਸਿੰਘ, ਚਰਨਜੀਤ ਸਿੰਘ (ਆਕਾਸ਼ ਬੇਕਰੀ), ਗੁਰਮੀਤ ਸਿੰਘ, ਮਨਦੀਪ ਲੈਰੀ, ਪੀ.ਕੇ. ਹੈਂਡਲੂਮ ਵੀ ਮੌਜ਼ੂਦ ਸਨ।

 

Tags: Madan Lal Bagga , Ludhiana , AAP , Aam Aadmi Party , Aam Aadmi Party Punjab , AAP Punjab , Ashok Prashar Pappi , Ashok Prashar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD