Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਨੇ ਪੱਤਰਕਾਰਾਂ ਨੂੰ ਲੋਕਤੰਤਰ ਦੀ ਸਜਗ ਚੇਤਨਾ ਦੱਸਿਆ, ਕਿਹਾ- ਸੱਚ ਅਤੇ ਜ਼ਿੰਮੇਵਾਰੀ ਹੀ ਪੱਤਰਕਾਰੀ ਦੀ ਅਸਲ ਤਾਕਤ ਪੰਜਾਬ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਆਰਟੀਫੀਸ਼ੀਅਲ ਇੰਟੈਲੀਜੈਂਸ ਨੂੰ ਮੁੱਖ ਵਿਸ਼ੇ ਵਜੋਂ ਸ਼ਾਮਲ ਕਰਨ ਵਾਲਾ ਭਾਰਤ ਦਾ ਪਹਿਲਾ ਸੂਬਾ ਬਣਿਆ : ਹਰਜੋਤ ਸਿੰਘ ਬੈਂਸ ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ 'ਤੇ ਕੀਤਾ ਹਮਲਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 2,300 ਡਾਇਬੀਟੀਜ਼ ਮਰੀਜ਼ਾਂ ਦਾ ਕੈਸ਼ਲੈੱਸ ਇਲਾਜ, ₹6.5 ਕਰੋੜ ਦੇ ਇਲਾਜ ਦਾ ਖ਼ਰਚ ਕੀਤਾ ਗਿਆ ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਅਰਵਿੰਦ ਕੇਜਰੀਵਾਲ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ

 

ਸ਼ਾਨਦਾਰ ਵੀਕਐਂਡ ਦਿਲ ਦੀਆਂ ਗੱਲਾਂ ਸੀਜ਼ਨ 2 ਮੇਜ਼ਬਾਨ ਸੋਨਮ ਬਾਜਵਾ ਨਾਲ

ਗੁਲਾਬੀ ਕੁਈਨ ਜੈਸਮੀਨ ਸੈਂਡਲੇਸ ਅਤੇ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਨਾਲ

Dil Diyan Gallan, Sonam Bajwa Season 2, Zee Punjabi, Jasmine Sandlas,Inderjit Nikku, TV, Television, Entertainment, Mumbai, Actor, Actress, Mumbai News

Web Admin

Web Admin

5 Dariya News

ਚੰਡੀਗੜ੍ਹ , 12 Nov 2022

Last updated on: Nov 12, 2022, 00:00 IST

ਜ਼ੀ ਪੰਜਾਬੀ ਦਾ ਚੈਟ ਸ਼ੋਅ "ਦਿਲ ਦੀਆਂ ਗੱਲਾਂ ਸੀਜ਼ਨ-2" ਆਪਣੇ ਪਿਆਰੇ ਦਰਸ਼ਕਾਂ ਲਈ ਇੱਕ ਖਾਸ ਵੀਕਐਂਡ ਲੈ ਕੇ ਆ ਰਿਹਾ ਹੈ, ਜਿਸ ਵਿੱਚ ਗੁਲਾਬੀ ਕੁਈਨ, ਜੈਸਮੀਨ ਸੈਂਡਲਾਸ ਅਤੇ ਪ੍ਰਸਿੱਧ ਪੰਜਾਬੀ ਗਾਇਕ ਇੰਦਰਜੀਤ ਨਿੱਕੂ ਸੋਨਮ ਬਾਜਵਾ ਨਾਲ ਆਪਣੇ ਦਿਲ ਦੀਆਂ ਗੱਲਾਂ ਸਾਂਝੀਆਂ ਕਰਨ ਆ ਰਹੇ ਹਨ।

ਇਸ ਸ਼ਨੀਵਾਰ, ਸੋਨਮ ਬਾਜਵਾ ਅਤੇ ਜੈਸਮੀਨ ਸੈਂਡਲਾਸ, ਗੁਲਾਬੀ ਕੁਈਨ, ਸ਼ੋਅ 'ਤੇ ਕੁਝ ਬਹੁਤ ਹੀ ਯਾਦਗਾਰ ਅਨੁਭਵ ਸਾਂਝੇ ਕਰੇਗੀ ਅਤੇ ਆਪਣੇ ਜ਼ਿੰਦਗੀ ਦੇ ਕੁਝ ਖਾਸ ਪਲ ਜੋ ਉਸਨੇ ਆਪਣਿਆਂ ਨਾਲ ਬਿਤਾਏ ਹਨ ਇਸ ਮੰਚ ਉੱਤੇ ਬਿਆਨ ਕਰੇਗੀ। ਇਹ ਦਰਸ਼ਕਾਂ ਲਈ ਮਨੋਰੰਜਨ, ਸੰਗੀਤ ਅਤੇ ਭਾਵਨਾਵਾਂ ਨਾਲ ਭਰੀ ਇੱਕ ਅਨੰਦਮਈ ਸ਼ਾਮ ਹੋਵੇਗੀ। ਇੱਕ ਖਾਸ ਪਲ ਜਦੋਂ ਜੈਸਮੀਨ ਆਪਣੀ ਜ਼ਿੰਦਗੀ ਦੀ ਤਜ਼ੁਰਬੇ ਅਤੇ ਪੰਜਾਬੀ ਗਾਇਕੀ ਵਿੱਚ ਆਪਣਾ ਨਾਮ ਕਮਾਉਣ ਦੀ ਭਾਵੁਕ ਕਹਾਣੀ ਆਪਣੇ ਦਰਸ਼ਕਾਂ ਅੱਗੇ ਪੇਸ਼ ਕਰੇਗੀ।

ਇੰਦਰਜੀਤ ਨਿੱਕੂ, ਇੱਕ ਗਾਇਕ ਜਿਸਦੀ ਪ੍ਰਤਿਭਾ ਹੀ ਉਸਦੀ ਪਛਾਣ ਹੈ, ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਆਪਣੇ ਲੰਬੇ ਅਤੇ ਸਫਲ ਕੈਰੀਅਰ ਬਾਰੇ ਦੱਸਣਗੇ, ਐਤਵਾਰ ਨੂੰ ਦਿਲ ਦੀਆਂ ਗੱਲਾਂ ਸੀਜ਼ਨ 2 ਦੇ ਆਗਾਮੀ ਐਪੀਸੋਡ ਵਿੱਚ ਆਪਣੇ ਖੂਬਸੂਰਤ ਅੰਦਾਜ਼ ਵਿਚ ਆਉਣਗੇ। ਕਿਉਂਕਿ ਨਿੱਕੂ ਨੇ ਆਪਣੀ ਬੇਮਿਸਾਲ ਪ੍ਰਤਿਭਾ ਨਾਲ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ, ਅਸੀਂ ਉਸਦੀ ਜੀਵਨ ਕਹਾਣੀ ਅਤੇ ਯਤਨਾਂ 'ਤੇ ਇੱਕ ਝਾਤ ਪਾਵਾਂਗੇ। 

ਜੇਕਰ ਤੁਸੀਂ ਇਸ ਸ਼ਾਨਦਾਰ ਵੀਕਐਂਡ ਨੂੰ ਮਿਸ ਨਹੀਂ ਕਰਨਾ ਚਾਹੁੰਦੇ ਤਾਂ ਸ਼ਨੀਵਾਰ ਅਤੇ ਐਤਵਾਰ ਨੂੰ ਸ਼ਾਮ 7 ਵਜੇ ਜ਼ੀ ਪੰਜਾਬੀ 'ਤੇ "ਦਿਲ ਦੀਆਂ ਗੱਲਾਂ ਵਿਦ ਸੋਨਮ ਬਾਜਵਾ ਸੀਜ਼ਨ 2" ਦੇਖੋ।

 

Tags: Dil Diyan Gallan , Sonam Bajwa Season 2 , Zee Punjabi , Jasmine Sandlas , Inderjit Nikku , TV , Television , Entertainment , Mumbai , Actor , Actress , Mumbai News

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD